ਵੀਰਵਾਰ, ਨਵੰਬਰ 13, 2025 05:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Abdul Rehman Makki: ਲਸ਼ਕਰ ਦਾ ਅਬਦੁਲ ਰਹਿਮਾਨ ਮੱਕੀ ਐਲਾਨਿਆ ਗਿਆ ਗਲੋਬਲ ਅੱਤਵਾਦੀ, 26/11 ਦਾ ਹੈ ਮਾਸਟਰਮਾਈਂਡ

Abdul Rehman Makki: ਭਾਰਤ ਤੇ ਅਮਰੀਕਾ ਨੇ ਆਪਣੇ ਘਰੇਲੂ ਕਾਨੂੰਨਾਂ ਤਹਿਤ ਮੱਕੀ ਨੂੰ ਪਹਿਲਾਂ ਹੀ ਅੱਤਵਾਦੀ ਸੂਚੀਬੱਧ ਕੀਤਾ ਹੋਇਆ ਹੈ।

by ਮਨਵੀਰ ਰੰਧਾਵਾ
ਜਨਵਰੀ 17, 2023
in ਵਿਦੇਸ਼
0

Abdul Rehman Makki: ਪਾਕਿਸਤਾਨ ਦੇ ਅਬਦੁਲ ਰਹਿਮਾਨ ਮੱਕੀ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਪਾਬੰਦੀ ਕਮੇਟੀ ਦੇ ਤਹਿਤ ਗਲੋਬਲ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਚੀਨ ਵੱਲੋਂ ਪਾਬੰਦੀ ਹਟਾਏ ਜਾਣ ਤੋਂ ਬਾਅਦ ਲਸ਼ਕਰ ਮੱਕੀ ਨੂੰ ISIL (ਦਾਏਸ਼) ਅਤੇ ਅਲ-ਕਾਇਦਾ ਪਾਬੰਦੀ ਕਮੇਟੀ ਦੇ ਅਧੀਨ ਗਲੋਬਲ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ।

ਜਿਸ ਕਮੇਟੀ ਦੇ ਤਹਿਤ ਮੱਕੀ ‘ਤੇ ਪਾਬੰਦੀ ਲਗਾਈ ਗਈ ਹੈ, ਉਸ ਨੂੰ UNSC 1267 ਕਮੇਟੀ ਵੀ ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਚੀਨ ਨੇ ਲਸ਼ਕਰ-ਏ-ਤੋਇਬਾ (LeT) ਦੇ ਨੇਤਾ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੀ ਭਾਰਤ ਦੀ ਕੋਸ਼ਿਸ਼ ਨੂੰ ਰੋਕ ਦਿੱਤਾ ਸੀ। ਚੀਨ ਦੀ ਇਸ ਕੋਸ਼ਿਸ਼ ਤੋਂ ਬਾਅਦ ਭਾਰਤ ਨੇ ਵੀ ਸਖ਼ਤ ਇਤਰਾਜ਼ ਜਤਾਇਆ ਸੀ।

UNSC ISIL (Da’esh) and Al-Qaida Sanctions Committee list Pakistan-based terrorist Abdul Rehman Makki as a global terrorist. pic.twitter.com/ttgDAr5iRi

— ANI (@ANI) January 17, 2023

ਭਾਰਤ ਤੇ ਅਮਰੀਕਾ ਪਹਿਲਾਂ ਹੀ ਐਲਾਨ ਚੁੱਕਿਆਂ ਅੱਤਵਾਦੀ

ਭਾਰਤ ਅਤੇ ਅਮਰੀਕਾ ਨੇ ਆਪਣੇ ਘਰੇਲੂ ਕਾਨੂੰਨਾਂ ਤਹਿਤ ਮੱਕੀ ਨੂੰ ਪਹਿਲਾਂ ਹੀ ਅੱਤਵਾਦੀ ਸੂਚੀਬੱਧ ਕੀਤਾ ਹੋਇਆ ਹੈ। ਦੱਸ ਦੇਈਏ ਕਿ ਮੱਕੀ ਅੱਤਵਾਦੀ ਸੰਗਠਨਾਂ ਲਈ ਫੰਡ ਇਕੱਠਾ ਕਰਨ, ਉਨ੍ਹਾਂ ਵਿੱਚ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਹਿੰਸਾ ਲਈ ਕੱਟੜਪੰਥੀ ਬਣਾਉਣ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿੱਚ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਰਿਹਾ ਹੈ।

ਮੱਕੀ ਲਸ਼ਕਰ-ਏ-ਤੋਇਬਾ (LeT) ਦੇ ਮੁਖੀ ਅਤੇ 26/11 ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਜੀਜਾ ਹੈ। ਮੱਕੀ ਵੀ ਮਾਸਟਰ ਮਾਈਂਡਾਂ ਚੋਂ ਇੱਕ ਸੀ। ਗ੍ਰਹਿ ਮੰਤਰਾਲੇ ਵੱਲੋਂ ਸਾਲ 2022 ਵਿੱਚ ਦੱਸਿਆ ਗਿਆ ਸੀ ਕਿ ਮੱਕੀ 2006 ਤੋਂ ਭਾਰਤ ਵਿੱਚ ਹੋਏ ਅਤਿਵਾਦੀ ਹਮਲਿਆਂ ਵਿੱਚ ਸ਼ਾਮਲ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਮੱਕੀ 22 ਦਸੰਬਰ 2000 ਨੂੰ ਲਾਲ ਕਿਲ੍ਹੇ, ਜਨਵਰੀ 2008 ਵਿੱਚ ਰਾਮਪੁਰ ਵਿਖੇ ਸੀਆਰਪੀਐਫ ਕੈਂਪ, 12-13 ਫਰਵਰੀ 2018 ਨੂੰ ਸ੍ਰੀਨਗਰ, ਮਈ 2018 ਵਿੱਚ ਕਸ਼ਮੀਰ ਦੇ ਬਾਰਾਮੂਲਾ ਅਤੇ ਜੂਨ 2018 ਵਿੱਚ ਸ੍ਰੀਨਗਰ ਅਤੇ ਅਗਸਤ 2018 ਵਿੱਚ ਬਾਂਦੀਪੋਰ ਵਿਖੇ ਹੋਇਆ ਸੀ। ਉਹ ਅੱਤਵਾਦੀ ਹਮਲਿਆਂ ਦਾ ਮਾਸਟਰਮਾਈਂਡ ਵੀ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Abdul Rehman MakkiAl Qaidaglobal terroristPakistan based terroristpro punjab tvpunjabi newsSecurity Council CommitteeSecurity Council resolutionUN listUNSCUNSC sanctions
Share210Tweet132Share53

Related Posts

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਅਮਰੀਕਾ ‘ਚ 40 ਦਿਨਾਂ ਦਾ ShutDown ਅੱਜ ਹੋ ਜਾਵੇਗਾ ਖਤਮ !

ਨਵੰਬਰ 10, 2025

“ਹਰੇਕ ਅਮਰੀਕੀ ਨੂੰ ਮਿਲਣਗੇ $2,000 ,” ਟੈਰਿਫ ਨੀਤੀ ਦੇ ਫਾਇਦਿਆਂ ਦਾ ਹਵਾਲਾ ਦਿੰਦੇ ਹੋਏ ਟ੍ਰੰਪ ਦਾ ਵੱਡਾ ਬਿਆਨ, ਵਿਰੋਧ ਕਰਨ ਵਾਲਿਆਂ ਨੂੰ ਦੱਸਿਆ ਮੂਰਖ

ਨਵੰਬਰ 10, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

ਸ਼ਟਡਾਊਨ ਰੁਕਾਵਟ ਦੇ ਵਿਚਕਾਰ ਅਮਰੀਕਾ ਭਰ ‘ਚ 1,200 ਤੋਂ ਵੱਧ ਉਡਾਣਾਂ ‘ਚ ਹੋਈ ਕਟੌਤੀ

ਨਵੰਬਰ 8, 2025

ਜਕਾਰਤਾ ਮਸਜਿਦ ਦੇ ਅੰਦਰ ਧਮਾਕਾ, 54 ਦੇ ਕਰੀਬ ਲੋਕ ਜ਼ਖਮੀ

ਨਵੰਬਰ 7, 2025
Load More

Recent News

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਨਵੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.