ਸ਼ੁੱਕਰਵਾਰ, ਫਰਵਰੀ 13, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ : ਨਿੱਜਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 17.42 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

by Bharat Thapa
ਜਨਵਰੀ 17, 2023
in ਪੰਜਾਬ
0

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 17.42 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਡਾ. ਅੰਬੇਡਕਰ ਭਵਨ ਕਮ ਸਿਖਲਾਈ ਅਤੇ ਖੋਜ ਕੇਂਦਰ ਦੇ ਭਾਗ-3 (ਆਡੀਟੋਰੀਅਮ) ਦਾ ਵਿਕਾਸ ਕਰਨ ‘ਤੇ ਕਰੀਬ 4.18 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਜਾਇਦਾਦਾਂ ‘ਤੇ ਯੂ.ਆਈ.ਡੀ ਨੰਬਰ ਪਲੇਟਾਂ ਲਗਾਉਣ ‘ਤੇ ਸੰਭਾਵੀ 4.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਵੱਦੀ ਪੁਲ ਤੋਂ ਪੱਖੋਵਾਲ ਰੋਡ ਸਿੱਧਵਾਂ ਨਹਿਰ ਤੱਕ ਗਰੀਨ ਬੈਲਟ ਦਾ ਵਿਕਾਸ ਕਰਨ ‘ਤੇ ਕਰੀਬ 3.07 ਕਰੋੜ ਰੁਪਏ ਅਤੇ ਦੁੱਗਰੀ ਪੁਲ ਤੋਂ ਜਵੱਦੀ ਤੱਕ ਗਰੀਨ ਬੈਲਟ ਦੇ ਵਿਕਾਸ ‘ਤੇ ਲਗਭਗ 3.16 ਕਰੋੜ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂਦੁਆਰਾ ਬਾਬਾ ਦੀਪ ਸਿੰਘ ਜੀ ਤੋਂ ਪੱਖੋਵਾਲ ਅੰਡਰ ਬ੍ਰਿਜ ਤੱਕ ਗਰੀਨ ਬੈਲਟ ਦੇ ਵਿਕਾਸ ਲਈ ਲਗਭਗ 1.59 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਜ਼ੋਨ-ਸੀ ਦੇ ਮੁੱਖ ਦਫ਼ਤਰ ਗਿੱਲ ਰੋਡ ਦਾ ਨਵੀਨੀਕਰਨ ਅਤੇ ਵਾਰਡ ਨੰਬਰ 2 ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਗੇਟ ਦੇ ਨਿਰਮਾਣ ਕਾਰਜ਼ਾਂ ਲਈ ਅਤੇ ਹੋਰ ਕੰਮਾਂ ਲਈ ਤਕਰੀਬਨ 57.21 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ, ਇਸ ਲਈ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: development worksdr inderbir singh nijjarludhianaMann governmentpropunjabtv
Share204Tweet128Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.