ਐਤਵਾਰ, ਸਤੰਬਰ 21, 2025 03:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Accident : ਆਪ ਵਿਧਾਇਕ ਸ਼ੈਰੀ ਕਲਸੀ ਦੇ ਪੀਏ ਸਮੇਤ ਸੜਕ ਹਾਦਸੇ ’ਚ ਤਿੰਨ ਦੀ ਮੌਤ ਸ਼ਾਮਿਲ, ਭਰਾ ਵੀ ਜ਼ਖਮੀ

by propunjabtv
ਜੁਲਾਈ 10, 2022
in ਦੇਸ਼
0

ਜਲੰਧਰ-ਅੰਮ੍ਰਿਤਸਰ ਬਾਈਪਾਸ ’ਤੇ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ‘ਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੀਏ ਵੀ ਸ਼ਾਮਿਲ ਹੈ। ਹਾਦਸੇ ਵਿੱਚ ਵਿਧਾਇਕ ਦਾ ਭਰਾ ਵੀ ਜ਼ਖਮੀ ਹੋਇਆ ਹੈ।

ਮ੍ਰਿਤਕਾਂ ਦੀ ਸ਼ਨਾਖ਼ਤ ਉਪਦੇਸ਼ ਕੁਮਾਰ (ਪੀਏ) ਵਾਸੀ ਡੌਲਾ ਨੰਗਲ, ਗੁਰਲੀਨ ਸਿੰਘ ਵਾਸੀ ਦਿੱਲੀ ਅਤੇ ਸੁਨੀਲ ਕੁਮਾਰ ਸੋਢੀ ਵਜੋਂ ਹੋਈ ਹੈ ਜਦ ਕਿ ਵਿਧਾਇਕ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਮਾਣਿਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦਾ ਕਾਰਨ ਕਾਰ ਦਾ ਅਗਲਾ ਟਾਇਰ ਫੱਟਣ ਤੋਂ ਬਾਅਦ ਕਾਰ ਪੁੱਲ ਦੀ ਰੇਲਿੰਗ ਨਾਲ ਟਕਰਾਅ ‘ਚ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਡੀਐਸਪੀ ਸਿਟੀ ਲਲਿਤ ਕੁਮਾਰ ਮੌਕੇ ਨੇ ਕਿਹਾ ਕਿ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: AAP MLAaccident newscar accidentsherry kalsi
Share209Tweet131Share52

Related Posts

ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ , ਕੱਲ੍ਹ ਤੋਂ ਲਾਗੂ ਹੋ ਰਹੀਆਂ ਹਨ GST ਦੀਆਂ ਨਵੀਆਂ ਦਰਾਂ

ਸਤੰਬਰ 21, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025

ਕਿਸਾਨਾਂ ਨੇ ਮੁੜ ਫ੍ਰੀ ਕਰਵਾਇਆ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ

ਸਤੰਬਰ 21, 2025

GST 2.0 : 22 ਸਤੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਸੈਲੂਨ ਤੋਂ ਲੈ ਕੇ ਜਿੰਮ ਤੱਕ ਇਹ ਹੋਵੇਗਾ ਸਸਤਾ ਅਤੇ ਮਹਿੰਗਾ

ਸਤੰਬਰ 21, 2025

ਕੀ ਡੇਂਗੂ ਅਤੇ ਵਾਇਰਲ ਬੁਖਾਰ ਦਾ ਅਸਰ ਦਿਲ ‘ਤੇ ਵੀ ਹੁੰਦਾ ਹੈ ? ਜਾਣੋ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.