ਸ਼ਨੀਵਾਰ, ਫਰਵਰੀ 21, 2026 08:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Accident: ਡਰਾਈਵਰ ਦੀ ਨੀਂਦ ਕਾਰਨ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

by Gurjeet Kaur
ਜੁਲਾਈ 24, 2022
in Featured News, ਪੰਜਾਬ
0

Accident: ਖੰਨਾ ਨੈਸ਼ਨਲ ਹਾਈਵੇ ‘ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾ ਦੇ ਕੋਲ ਜੀਟੀ ਰੋਡ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 29 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮੌਕੇ ‘ਤੇ ਮੌਜੂਦ ਰਾਹਗੀਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜ਼ਰ ਨੇ ਦੱਸਿਆ ਕਿ ਰਾਵ ਡਾਇਰੀ ਫਾਰਮ ਦਹੇੜੂ ਅਰੁਣਦੀਪ ਰਾਓ ਆਪਣੀ ਕਾਰ ਤੋਂ ਲੁਧਿਆਣਾ ‘ਚ ਕਾਰ ਦੀ ਰਿਪੇਅਰ ਕਰਵਾਉਣ ਜਾ ਰਹੇ ਸੀ।ਜਿਵੇਂ ਹੀ ਉਹ ਗੁਰਦੁਆਰਾ ਮੰਜੀ ਸਾਹਿਬ ਦੇ ਕੋਲ ਪਹੁੰਚਿਆ ਤਾਂ ਦੂਜੇ ਪਾਸੇ ਲੁਧਿਆਣਾ ਤੋਂ ਖੰਨਾ ਵਾਲੇ ਪਾਸੇ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦੂਜੇ ਪਾਸੇ ਜਾ ਕੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ ਨੌਜਵਾਨ ਗੰਭੀਰ ਰੂਪ ਨਾਲ ਜਖਮੀ ਹੋ ਗਿਆ।

ਜਖਮੀ ਨੂੰ ਜਲਦੀ ਅਪੋਲੋ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਨੌਜਵਾਨ ਨੇ ਦਮ ਤੋੜ ਦਿੱਤਾ।ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਅਰੁਣਦੀਪ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਸੀ।

ਇਹ ਵੀ ਪੜ੍ਹੋ : ਬੇਅਦਬੀ ਗੋਲੀਕਾਂਡ : ਇਨਸਾਫ਼ ਮੋਰਚੇ ਦੇ ਅਲਟੀਮੇਟਮ ਦਾ ਸਮਾਂ ਖ਼ਤਮ; ਮੰਤਰੀ ਹਰਜੋਤ ਬੈਂਸ ਏਜੀ ਦਫ਼ਤਰ ਦੀ ਟੀਮ ਨਾਲ ਫਰੀਦਕੋਟ ਜਾਣਗੇ

ਲੋਕਾਂ ਨੇ ਦੱਸਿਆ ਕਿ ਬੱਸ ਚਲਾਉਂਦੇ ਸਮੇਂ ਬੱਸ ਦਾ ਡਰਾਈਵਰ ਨੂੰ ਨੀਂਦ ਆ ਗਈ।ਜਿਸ ਨਾਲ ਉਸਦਾ ਸੰਤੁਲਨ ਵਿਗੜ ਗਿਆ।ਜਿਸ ਨਾਲ ਹਾਦਸਾ ਹੋਇਆ।ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਅਰੁਣਦੀਪ ਪਾਰਟੀ ਦੇ ਝੁਜਾਰੂ ਵਰਕਰ ਸੀ, ਉਨ੍ਹਾਂ ਦੀ ਮੌਤ ਨਾਲ ਬਹੁਤ ਘਾਟਾ ਪਿਆ।ਉਨਾਂ੍ਹ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਸਕਦਾ।ਪੁਲਿਸ ਅਨੁਸਾਰ ਮ੍ਰਿਤਕ ਦੀ ਲਾਸ਼ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।ਬੱਸ ਚਾਲਕ ਦੇ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ, ਜਲਦ ਹੀ ਉਨਾਂ੍ਹ ਨੂੰ ਕਾਬੂ ਕੀਤਾ ਜਾਵੇਗਾ।

Tags: accidentgurdwara manji sahibpunjab
Share214Tweet134Share54

Related Posts

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026
Load More

Recent News

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.