ਸ਼ਨੀਵਾਰ, ਸਤੰਬਰ 26, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਨਹਿਰ ‘ਚ ਡਿੱਗੀ ਕਾਰ, 2 ਦੀ ਮੌਤ

by Gurjeet Kaur
ਜੂਨ 27, 2024
in ਪੰਜਾਬ
0

ਪਠਾਨਕੋਟ ਵਿੱਚ ਬੀਤੀ ਰਾਤ ਆਏ ਤੇਜ਼ ਹਨੇਰੀ ਅਤੇ ਮੀਂਹ ਨੇ 6 ਦੋਸਤਾਂ ਦੀ ਜਾਨ ਲੈ ਲਈ। ਪਠਾਨਕੋਟ ਦੇ ਧੀਰਾ ਪੁਲ ‘ਤੇ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਦੋਸਤ ਕਾਰ ਵਿੱਚ ਸਵਾਰ ਸਨ ਅਤੇ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਸਨ।

ਜਾਣਕਾਰੀ ਮੁਤਾਬਕ 6 ਦੋਸਤ ਜਨਮ ਦਿਨ ਦੀ ਪਾਰਟੀ ਮਨਾ ਕੇ ਘਰ ਪਰਤ ਰਹੇ ਸਨ ਅਤੇ ਕਾਰ ‘ਚ ਸਫਰ ਕਰ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਧੀਰਾ ਪੁਲ ‘ਤੇ ਪਹੁੰਚੀ ਤਾਂ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਕਾਰ ਦੇ ਨਹਿਰ ਵਿੱਚ ਡਿੱਗਣ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਕਾਰ ’ਚ ਸਵਾਰ ਵਿਅਕਤੀਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖਮੀ ਹੋ ਗਏ।

ਅੱਧੀ ਰਾਤ ਨੂੰ ਦੋਸਤ ਨੂੰ ਫੋਨ ਕਰਕੇ ਸੂਚਨਾ ਦਿੱਤੀ

ਜਾਣਕਾਰੀ ਦਿੰਦੇ ਹੋਏ ਜ਼ਖਮੀ ਦੇ ਪਰਿਵਾਰਕ ਦੋਸਤ ਦੀਪਕ ਕੁਮਾਰ ਵਾਸੀ ਗੁਰਦੁਆਰਾ ਪਲਟਾ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2:15 ਵਜੇ ਫੋਨ ਆਇਆ ਸੀ ਕਿ ਸਾਡੀ ਕਾਰ ਨਹਿਰ ‘ਚ ਡਿੱਗ ਗਈ ਹੈ। ਜਿਸ ਤੋਂ ਬਾਅਦ ਦੀਪਕ ਮੌਕੇ ‘ਤੇ ਪਹੁੰਚ ਗਿਆ। ਉਸ ਨੇ ਦੱਸਿਆ ਕਿ ਕਾਰ ਕਾਫੀ ਡੂੰਘੀ ਡਿੱਗ ਗਈ ਸੀ, ਜਿਸ ਕਾਰਨ ਕਾਰ ਨੂੰ ਬਾਹਰ ਕੱਢਣ ‘ਚ ਕਾਫੀ ਸਮਾਂ ਲੱਗ ਗਿਆ।

ਕਾਰ ‘ਚ ਸਵਾਰ ਚਾਰ ਵਿਅਕਤੀ ਪਹਿਲਾਂ ਹੀ ਕਾਰ ‘ਚੋਂ ਬਾਹਰ ਨਿਕਲ ਚੁੱਕੇ ਸਨ ਪਰ ਜਦੋਂ ਅਸੀਂ ਹੋਰ ਲੋਕਾਂ ਦੀ ਮਦਦ ਨਾਲ ਦੋ ਨੂੰ ਬਾਹਰ ਕੱਢਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਦਾ 3-4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

Tags: 2 dead4 injuredlatest newsPathankotPathankot Road Accidentpro punjab tvpunjabpunjabi news
Share206Tweet129Share52

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.