Haryana Civil Secretariat: ਹਰਿਆਣਾ ਦੀ ਸਿਵਲ ਸਕੱਤਰੇਤ ‘ਚ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਮੁਲਾਜ਼ਮ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਲੈ ਲਈ। ਦੱਸ ਦਈਏ ਕਿ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਕੁਮਾਰ ਹਰਿਆਣਾ ਸਕੱਤਰੇਤ ਵਿੱਚ ਲੇਖਾ ਅਧਿਕਾਰੀ ਵਜੋਂ ਤਾਇਨਾਤ ਸੀ। ਅਤੇ ਹਾਲ ਹੀ ‘ਚ ਉਸ ਨੂੰ ਪ੍ਰਮੋਸ਼ਨ ਵੀ ਮਿਲੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h