ਬੁੱਧਵਾਰ, ਜੂਨ 4, 2025 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਾਂਸ਼ਹਿਰ ‘ਚ ‘ਆਪ’ ਵਿਧਾਇਕ ਟੌਂਗ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌਤ

Punjab News: ਵਿਧਾਇਕ ਦੇ ਪੀਏ ਸਰਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਠੀਕ ਹਨ ਤੇ ਉਨ੍ਹਾਂ ਨੂੰ ਅੰਮ੍ਰਿਤਸਰ ਲਿਜਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਵੇਂ ਵਾਹਨਾਂ ਨੂੰ ਖੇਤਾਂ 'ਚੋਂ ਬਾਹਰ ਕੱਢਿਆ।

by ਮਨਵੀਰ ਰੰਧਾਵਾ
ਜੂਨ 5, 2023
in ਪੰਜਾਬ, ਵੀਡੀਓ
0

Accident of AAP MLA from Bab Bakala Sahib: ਅੰਮ੍ਰਿਤਸਰ ‘ਚ ਬਾਬ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਟੋਂਗ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸੀ। ਉਨ੍ਹਾਂ ਦੀ ਫਾਰਚੂਨਰ ਕਾਰ ਨਵਾਂ ਸ਼ਹਿਰ ਨੇੜੇ ਉਲਟ ਦਿਸ਼ਾ ਤੋਂ ਆ ਰਹੀ ਸਵਿਫਟ ਕਾਰ ਨਾਲ ਟਕਰਾ ਗਈ।

ਇਸ ਹਾਦਸੇ ‘ਚ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਵਿਧਾਇਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MLAaccidentBaba BakalaDalbir Singh TongNawanshahrpro punjab tvpunjab newspunjabi news
Share252Tweet158Share63

Related Posts

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.