ਸੋਮਵਾਰ, ਮਈ 11, 2026 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Accident of Faridkot MLA: ਫਰੀਦਕੋਟ ਦੇ ਵਿਧਾਇਕ ਦਾ ਐਕਸੀਡੈਂਟ, ਵਿਜ਼ੀਬਿਲਟੀ ਘੱਟ ਹੋਣ ਕਾਰਨ ਬੱਦੋਵਾਲ ਫਾਟਕ ਨੇੜੇ ਵਾਪਰਿਆ ਹਾਦਸਾ

Faridkot MLA: ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸਾ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਾਇਆ।

by propunjabtv
ਨਵੰਬਰ 9, 2022
in ਪੰਜਾਬ
0

Faridkot MLA: ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ (MLA Gurdit Singh Sekhon accidnet) ਦਾ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (Ludhiana) ‘ਚ ਹਾਦਸਾ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਗੇਟ ਨੇੜੇ ਆ ਰਹੇ ਸੀ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਵਿਜ਼ੀਬਿਲਟੀ ਘੱਟ (low visibility) ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛੋਂ ਟਕਰਾ ਗਈ।

ਬ੍ਰੇਕ ਲਗਾਉਣ ਨਾਲ ਕਾਰ ਦੇ ਬੰਪਰ ਨੂੰ ਨੁਕਸਾਨ ਪਹੁੰਚਿਆ। ਗੱਡੀ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।

ਮੁੱਢਲੀ ਪ੍ਰੀਖਿਆ ਦਾ ਆਯੋਜਨ

ਜਾਣਕਾਰੀ ਦਿੰਦਿਆਂ ਗੁਰਦਿੱਤ ਨੇ ਦੱਸਿਆ ਕਿ ਉਹ ਫਰੀਦਕੋਟ ਤੋਂ ਚੰਡੀਗੜ੍ਹ ਜਾ ਰਿਹੇ ਸੀ। ਅਚਾਨਕ ਅੱਗੇ ਜਾ ਰਹੀ ਕਾਰ ਨੇ ਬ੍ਰੇਕ ਲਗਾ ਦਿੱਤੀ। ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਕਾਰ ਸਾਹਮਣੇ ਤੋਂ ਆ ਰਹੀ ਗੱਡੀ ਨਾਲ ਜਾ ਟਕਰਾਈ। ਦੱਸ ਦਈਏ ਕਿ ਹਾਦਸੇ ‘ਚ ਵਿਧਾਇਕ ਵਾਲ-ਵਾਲ ਬਚ ਗਿਆ। ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਦੇ ਸਰੀਰ ਨੂੰ ਝੱਟਕਾ ਜ਼ਰੂਰ ਲੱਗਿਆ। ਬਾਕੀ ਇੱਕ ਵਾਰ ਮੁੱਢਲੀ ਜਾਂਚ ਜ਼ਰੂਰ ਕਰਵਾਉਣਗੇ।

ਹਾਦਸੇ ਦੌਰਾਨ ਉਹ ਚੰਡੀਗੜ੍ਹ ਜਾ ਰਹੇ ਸੀ। ਦੱਸ ਦੇਈਏ ਕਿ ਪਰਾਲੀ ਸਾੜਨ ਕਾਰਨ ਸੜਕਾਂ ‘ਤੇ ਧੂੰਆਂ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Baddowal Gatecar accidentFaridkot MLAGurdit Singh SekhonLow Visibilityludhianapro punjab tvpunjab news
Share244Tweet153Share61

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.