ਸ਼ੁੱਕਰਵਾਰ, ਨਵੰਬਰ 7, 2025 09:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਪਠਾਨਮਾਜਰਾ ਦੇ ਹਿਸਾਬ ਨਾਲ ਜੇ ਮੇਰੇ ਤਿੰਨ ਵਿਆਹ ਹੋਏ ਤਾਂ ਇਸਨੇ 28-29 ਕਰਵਾਏ’ (ਵੀਡੀਓ)

ਗੁਰਮੀਤ ਸਿੰਘ ਪਠਾਨਮਾਜਰਾ ਜੋ ਕਿ ਬੀਤੇ ਦਿਨੀਂ ਆਪਣੇ ਦੂਜੇ ਵਿਆਹ ਕਾਰਨ ਕਾਫੀ ਚਰਚਾਵਾਂ ‘ਚ ਰਹੇ ਸੀ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿੱਖੀ ਗਈ ਸੀ ਜਿਸ 'ਚ ਉਨ੍ਹਾਂ ਗੁਰਮੀਤ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਗੱਲ ਆਖੀ ਸੀ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਗੁਰਮੀਤ ਸਿੰਘ ਪਠਾਨਮਾਜਰਾ ਜੋ ਕਿ ਬੀਤੇ ਦਿਨੀਂ ਆਪਣੇ ਦੂਜੇ ਵਿਆਹ ਕਾਰਨ ਕਾਫੀ ਚਰਚਾਵਾਂ ‘ਚ ਰਹੇ ਸੀ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿੱਖੀ ਗਈ ਸੀ ਜਿਸ ‘ਚ ਉਨ੍ਹਾਂ ਗੁਰਮੀਤ ਸਿੰਘ ਨੂੰ ਪੰਥ ‘ਚੋਂ ਛੇਕਣ ਦੀ ਗੱਲ ਆਖੀ ਸੀ। ਉਸ ਮੁਤਾਬਕ ਪ੍ਰੋ-ਪੰਜਾਬ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਤੀ ਪਠਾਨਮਾਜਰਾ ‘ਤੇ ਗੰਭੀਰ ਦੋਸ਼ ਲਾਏ ਹਨ।

ਉਨ੍ਹਾਂ ਕਿਹਾ ਕਿ ਇਸ ਵੱਲੋਂ ਗ੍ਰੰਥੀ ਸਿੰਗਾਂ ਨੂੰ ਗਲਤ ਗਾਈਡ ਕਰ ਮਹਾਰਾਜ ਸਾਹਿਬ ਦੀ ਹਜ਼ੂਰੀ ‘ਚ ਗਲਤ ਹਰਕਤਾਂ ਕੀਤੀਆਂ ਹਨ ਜਿਸ ਨਾਲ ਕਿ ਹਰ ਇਕ ਦੀ ਧਾਰਮਿਕ ਭਾਵਨਾਵਾਂ ਠੇਸ ਪਹੁੰਚੀ ਹੈ। ਇਸੇ ਕਾਰਨ ਮੇਰੇ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ ਤਾਂ ਕਿ ਅਜਿਹੇ ਵਿਅਕਤੀ ਨੂੰ ਪੰਥ ‘ਚੋਂ ਬਾਹਰ ਕੱਢਿਆ ਜਾ ਸਕੇ। ਪਤੀ ਪਠਾਨਮਾਜਰਾ ਵੱਲੋਂ ਉਨ੍ਹਾਂ ‘ਤੇ 3 ਵਿਆਹ ਕਰਵਾਏ ਜਾਣ ਦਾ ਸਵਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਕੋਲ ਸਬੂਤ ਕੀ ਹੈ ਕਿ ਮੈਂ ਪਠਾਨਮਾਜਰਾ ਨਾਲ ਤੀਜਾ ਵਿਆਹ ਕਰਵਾਇਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਹਿਸਾਬ ਨਾਲ ਇਹ ਮੇਰੇ ਦੂਜੇ ਵਿਆਹ ਦੀ ਗੱਲ ਕਰ ਰਿਹਾ ਹੈ ਇਸ ਹਿਸਾਬ ਨਾਲ ਤਾਂ ਇਸਦੇ 28-29 ਵਿਆਹ ਹੋ ਚੁੱਕੇ ਹੋਣੇ ਨੇ। ਪਠਾਨਮਾਜਰਾ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਤੇ ਬਲੈਕਮੇਲ ਕਰਨ ਦੀ ਗੱਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਸਾਡਾ ਵਿਆਹ ਹੋਇਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਪਹਿਲੀ ਪਤਨੀ ਤੋਂ ਤਲਾਕ ਹੋ ਚੁੱਕਿਆ ਹੈ। ਇਸ ਵੱਲੋਂ ਮੇਰੇ ਤੇ ਗ੍ਰੰਥੀ ਨਾਲ ਝੂਠ ਬੋਲ ਕੇ ਮੇਰੇ ਨਾਲ ਅਨੰਦ ਕਾਰਜ ਕਰਵਾਏ।

Tags: marriagesPathan MajraPathan Majra viral videopropunjabtvwife gurpreet kaur
Share432Tweet270Share108

Related Posts

ਜੈ ਸ਼ਾਹ ਦੇ ਦਖਲ ਤੋਂ ਬਾਅਦ, ਭਾਰਤ ਦੀ ਧੀ ਪ੍ਰਤੀਕਾ ਰਾਵਲ ਨੂੰ ਮਿਲਿਆ ਵਿਸ਼ਵ ਚੈਂਪੀਅਨ ਮੈਡਲ

ਨਵੰਬਰ 7, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025

ਇੱਕ ਦਿਨ ‘ਚ ਹੀਟਰ ਨੂੰ ਲਗਾਤਾਰ 6 ਘੰਟੇ ਚਲਾਉਣ ‘ਤੇ ਕਿੰਨੀ ਆਉਂਦੀ ਹੈ ਬਿਜਲੀ ਦੀ ਲਾਗਤ

ਨਵੰਬਰ 7, 2025

ਅੱਧੀ ਹੋਈ ਇਸ Foldable ਫੋਨ ਦੀ ਕੀਮਤ, ਇੱਥੇ ਮਿਲ ਰਿਹਾ 51% ਤੱਕ ਘੱਟ ਕੀਮਤ ‘ਤੇ

ਨਵੰਬਰ 7, 2025

IGI ਹਵਾਈ ਅੱਡੇ ‘ਤੇ ਵਿਗੜਦੀ ਸਥਿਤੀ ਨੇ ਲੱਖਾਂ ਯਾਤਰੀਆਂ ਨੂੰ ਕੀਤਾ ਪਰੇਸ਼ਾਨ

ਨਵੰਬਰ 7, 2025

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ

ਨਵੰਬਰ 7, 2025
Load More

Recent News

ਜੈ ਸ਼ਾਹ ਦੇ ਦਖਲ ਤੋਂ ਬਾਅਦ, ਭਾਰਤ ਦੀ ਧੀ ਪ੍ਰਤੀਕਾ ਰਾਵਲ ਨੂੰ ਮਿਲਿਆ ਵਿਸ਼ਵ ਚੈਂਪੀਅਨ ਮੈਡਲ

ਨਵੰਬਰ 7, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025

ਇੱਕ ਦਿਨ ‘ਚ ਹੀਟਰ ਨੂੰ ਲਗਾਤਾਰ 6 ਘੰਟੇ ਚਲਾਉਣ ‘ਤੇ ਕਿੰਨੀ ਆਉਂਦੀ ਹੈ ਬਿਜਲੀ ਦੀ ਲਾਗਤ

ਨਵੰਬਰ 7, 2025

ਅੱਧੀ ਹੋਈ ਇਸ Foldable ਫੋਨ ਦੀ ਕੀਮਤ, ਇੱਥੇ ਮਿਲ ਰਿਹਾ 51% ਤੱਕ ਘੱਟ ਕੀਮਤ ‘ਤੇ

ਨਵੰਬਰ 7, 2025

IGI ਹਵਾਈ ਅੱਡੇ ‘ਤੇ ਵਿਗੜਦੀ ਸਥਿਤੀ ਨੇ ਲੱਖਾਂ ਯਾਤਰੀਆਂ ਨੂੰ ਕੀਤਾ ਪਰੇਸ਼ਾਨ

ਨਵੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.