ਐਤਵਾਰ, ਜੁਲਾਈ 19, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ ‘ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ

by Gurjeet Kaur
ਦਸੰਬਰ 2, 2023
in ਪੰਜਾਬ
0
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ ‘ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ
• ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ
• ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ ਰੇਟ ਮੁਤਾਬਕ ਚੱਲਣਗੀਆਂਃ ਮੁੱਖ ਮੰਤਰੀ

ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।

Tags: Bhagwant Manncm punjab
Share219Tweet137Share55

Related Posts

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026
Load More

Recent News

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.