ਮੰਗਲਵਾਰ, ਜੁਲਾਈ 14, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ 18 ਮਈ ਤੱਕ ਪੁਲਿਸ ਰਿਮਾਂਡ ‘ਤੇ

Punjab News: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0

Amritsar Blast Accused: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 18 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।

ਦੱਸ ਦਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਪਿਛਲੇ ਛੇ ਦਿਨਾਂ ਤੋਂ ਦੋ ਧਮਾਕੇ ਹੋਏ, ਜਿਸ ਤੋਂ ਬਾਅਦ ਇਕ ਹੋਰ ਧਮਾਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਮਿਲ ਕੇ ਇਹਨਾਂ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accusedAmritsar Blast Caseamritsar courtExplosionsPolice remandpro punjab tvpunjab newspunjab policepunjabi newsSachkhand Sri Darbar Sahib
Share208Tweet130Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.