ਸ਼ਨੀਵਾਰ, ਜਨਵਰੀ 31, 2026 09:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੰਮ੍ਰਿਤਸਰ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲਾ ਦੋਸ਼ੀ ਗਿਰਫ਼ਤਾਰ

ਪੰਜਾਬ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

by Gurjeet Kaur
ਜਨਵਰੀ 28, 2025
in Featured News, ਪੰਜਾਬ
0

ਪੰਜਾਬ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਇੱਕ ਤਰ੍ਹਾਂ ਦਾ ਨਾਰਕੋ-ਟੈਰਰ ਮਾਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਦੋਸ਼ੀ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਡਰੱਗ ਤਸਕਰ ਸਰਵਣ ਭੋਲਾ ਨਾਲ ਜੁੜੇ ਹੋਏ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਿਰਸਾ ਦੇ ਰਹਿਣ ਵਾਲੇ ਬੱਗਾ ਸਿੰਘ ਅਤੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਪੁਸ਼ਕਰ ਸਿੰਘ ਉਰਫ਼ ਸਾਗਰ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ, 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਰਾਜ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਣ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅੱਤਵਾਦੀ ਗਤੀਵਿਧੀਆਂ ਨੂੰ ਫੰਡ ਦੇ ਰਿਹਾ ਸੀ।

In an intelligence-based operation, State Special Operation Cell (#SSOC) Amritsar, busts a narco-terror module and apprehends two operatives, Bagga Singh r/o Sirsa & Puskaran Singh @ Sagar r/o Amritsar Rural, of #USA-based terrorist Happy Passia and Sarwan Bhola smuggler.

They… pic.twitter.com/yxviBVXcCb

— DGP Punjab Police (@DGPPunjabPolice) January 28, 2025

ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

Tags: amritsar newsamritsar policelatest newslatest Updatepropunjabnewspropunjabtvpunjab newspunjab police
Share372Tweet233Share93

Related Posts

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026
Load More

Recent News

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.