ਐਤਵਾਰ, ਅਗਸਤ 16, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੈਸਮੀਨ ਦੇ ਰੱਖੜੀ ਭੇਜਣ ‘ਤੇ ਸਿੱਧੂ ਮੂਸੇਵਾਲੇ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ,ਕਹੀ ਵੱਡੀ ਗੱਲ

by propunjabtv
ਅਗਸਤ 3, 2021
in ਦੇਸ਼, ਮਨੋਰੰਜਨ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਥੋੜੇ ਸਮੇਂ ਦੇ ਵਿੱਚ ਲੋਕਾਂ ਦੇ ਦਿਲਾਂ ਦੇ ਵਿੱਚ ਚੰਗੀ ਜਗਾ ਬਣਾ ਲਈ ਹੈ | ਉਨਾਂ ਦੇ ਗੀਤਾ ਅਤੇ ਸੁਭਾਅ ਕਰਕੇ ਬਹੁਤ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਹਨ | ਜੇ ਗੱਲ ਕਰੀਏ ਵਿਵਾਦਾ ਦੀ ਪੰਜਾਬੀ ਇਡੰਸਟਰੀ ਦੇ ਵਿੱਚ ਉਹ ਆਏ ਦਿਨ ਚਰਚਾ ਦੇ ਵਿੱਚ ਰਹਿੰਦੇ ਹਨ | ਹਾਲੀ ਦੇ ਵਿੱਚ ਸਿੱਧੂ ਨੂੰ ਦਿਲੋ ਪਿਆਰ ਕਰਨ ਵਾਲਿਆ ਦਾ ਸਬੂਤ ਸਾਹਮਣੇ ਆਇਆ ਹੈ | ਜਿਸ ‘ਚ ਸਿੱਧੂ ਨੂੰ ਇੱਕ ਜੈਸਮੀਨ ਨਾਮ ਦੀ ਲੜਕੀ ਦੇ ਵੱਲੋਂ ਰੱਖੜੀ ਭੇਜੀ ਗਈ ਹੈ |

ਜੈਸਮੀਨ ਵੱਲੋਂ ਭੇਜੇ ਇਸ ਪਿਆਰ ਨੂੰ ਸਿੱਧੂ ਮੂਸੇਵਾਲਾ ਨੇ ਫੈਨਜ਼ ਨਾਲ ਵੀ ਸ਼ੇਅਰ ਕੀਤਾ ਤੇ ਆਪਣੀ ਮੂੰਹ ਬੋਲੀ ਭੈਣ ਦਾ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਮੂਸੇਵਾਲਾ ਨੇ ਕਿਹਾ ,”ਉਹ ਇਕੱਲੇ ਹੀ ਸੀ, ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀਆਂ ਇੰਨੀਆਂ ਭੈਣਾਂ ਵੀ ਹਨ।”

 

Tags: jasminerakhrdirakhrisendsidhu moosewala
Share265Tweet166Share66

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.