ਸ਼ੁੱਕਰਵਾਰ, ਫਰਵਰੀ 13, 2026 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਜਨ ਆਸ਼ੀਰਵਾਦ ਯਾਤਰਾ’ ‘ਚ ਲੜਕੀ ਨਾਲ ਬਦਸਲੂਕੀ ਕਰਨ ਵਾਲੇ ਭਾਜਪਾ ਵਰਕਰਾਂ ‘ਤੇ ਭੜਕੇ ਗੁਰਨਾਮ ਸਿੰਘ ਚੜੂਨੀ

by propunjabtv
ਅਗਸਤ 20, 2021
in ਦੇਸ਼, ਪੰਜਾਬ
0

ਬੀਤੇ ਦਿਨ ਚੰਡੀਗੜ੍ਹ ‘ਚ ‘ਜਨ ਆਸ਼ੀਰਵਾਦ ਯਾਤਰਾ’ ਮੌਕੇ ਪਹੁੰਚੇ ਅਨੁਰਾਗ ਠਾਕੁਰ ਦਾ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ।ਉਸੇ ਦੌਰਾਨ ਭਾਜਪਾ ਵਰਕਰਾਂ ਦੀ ਘਿਨੌਣੀ ਕਰਤੂਤ ਸਾਹਮਣੇ ਆਈ।ਦੱਸਣਯੋਗ ਹੈ ਕਿ ਰੋਸ ਪ੍ਰਦਰਸ਼ਨ ਦੌਰਾਨ ਬਹੁਤ ਬੀਬੀਆਂ ਵੀ ਮੌਜੂਦ ਸਨ।ਜਦੋਂ ਭਾਜਪਾ ਵਰਕਰਾਂ ਨੇ ਇੱਕ ਲੜਕੀ ਰਾਜ ਕੌਰ ਨਾਲ ਬਦਤਮੀਜ਼ੀ ਕੀਤੀ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ।

ਇਸ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਇਸ ਦਾ ਤਿੱਖੇ ਸ਼ਬਦਾਂ ‘ਚ ਵਿਰੋਧ ਕੀਤਾ ।ਉਨਾਂ੍ਹ ਦਾ ਕਹਿਣਾ ਹੈ ਕਿ ਜਿਵੇਂ ਇਨ੍ਹਾਂ ਭਾਜਪਾ ਆਗੂਆਂ ਨੇ ਇੱਕ ਲੜਕੀ ‘ਤੇ ਗੁੰਡਾਗਰਦੀ ਕੀਤੀ ਅਸੀਂ ਉਸਦੀ ਸਖਤ ਸ਼ਬਦਾਂ ‘ਚ ਨਿੰਦਾ, ਆਲੋਚਨਾ ਕਰਦੇ ਹਾਂ।ਉਨਾਂ੍ਹ ਦੱਸਿਆ ਕਿ ਇਸ ਸ਼ਰਮਨਾਕ ਕਰਤੂਤ ‘ਚ ਰਾਮਬੀਰ ਭੱਟੀ ਸ਼ਾਮਲ ਹੈ ਜੋ ਕਿ ਚੰਡੀਗੜ੍ਹ ਮਾਰਕੀਟ ਕਮੇਟੀ ਦਾ ਚੇਅਰਮੈਨ ਸੀ।ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਹ ਲੋਕ ਕਿਸਾਨਾਂ ਦੇ ਸਿਰ ‘ਤੇ ਚੇਅਰਮੈਨ ਬਣ ਕੇ ਵੀ ਅਜਿਹੀਆਂ ਗੁੰਡਾਗਰਦੀ ਦੀਆਂ ਹਰਕਤਾਂ ਨੂੰ ਅੰਜ਼ਾਮ ਦਿੰਦੇ ਹਨ।ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਜਲਦ ਤੋਂ ਜਲਦ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇ ਅਤੇ ਬਦਸਲੂਕੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਉਨਾਂ੍ਹ ਨਾਲ ਹੀ ਕਿਹਾ ਕਿ, ”ਜੇਕਰ ਚੰਡੀਗੜ੍ਹ ਪ੍ਰਸ਼ਾਸਨ ਇਸ ‘ਤੇ ਕਾਰਵਾਈ ਨਹੀਂ ਕਰੇਗਾ ਤਾਂ ਸਾਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਫਿਰ ਪ੍ਰਸ਼ਾਸਨ ਦੀ ਹੋਵੇਗੀ, ਭਾਵੇਂ ਇਸ ਨੂੰ ਸਾਡੀ ਬੇਨਤੀ ਸਮਝੋ ਜਾਂ ਫਿਰ ਚਿਤਾਵਨੀ।ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕਿਸੇ ਵੀ ਲੜਕੀ ਨਾਲ ਬਦਸਲੂਕੀ ਕੀਤੀ ਜਾਵੇਗੀ ਅਪਸ਼ਬਦ ਬੋਲੇ ਜਾਣਗੇ ਇਸ ਤਰ੍ਹਾਂ ਦਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: abusing girlbjp workers angryGurnam Singh Chaduni
Share199Tweet125Share50

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.