ਸੋਮਵਾਰ, ਨਵੰਬਰ 3, 2025 02:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਵਰਤੋ ਇਹ ਘਰੇਲੂ ਨੁਸਖ਼ੇ , ਤੁਲਸੀ ਦੇ ਪੱਤੇ ਅਤੇ ਕਾਲੀ ਮਿਰਚ ਨੂੰ ਡਾਈਟ ‘ਚ ਸ਼ਾਮਲ ਕਰੋ

by propunjabtv
ਜੂਨ 7, 2022
in Featured, Featured News
0

ਵੱਧਦਾ ਹੋਇਆ ਭਾਰ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ।ਗਲਤ ਖਾਣ-ਪੀਣ ਅਤੇ ਖਰਾਬ ਲਾਈਫਸਟਾਈਲ ਦੇ ਕਾਰਨ ਭਾਰ ਵਧਣਾ ਇੱਕ ਆਮ ਸਮੱਸਿਆ ਹੋ ਗਈ ਹੈ।ਭਾਰ ਘੱਟ ਕਰਨ ਲਈ ਤੁਸੀਂ ਤੁਲਸੀ ਅਤੇ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹਨ।ਤੁਲਸੀ ਦੇ ਪੱਤੇ ਅਤੇ ਕਾਲੀ ਮਿਰਚ ‘ਚ ਵਿਟਾਮਿਨ ਸੀ, ਕੇ, ਵਿਟਾਮਿਨ ਏ, ਕੈਲਸ਼ੀਅਮ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।ਇਹ ਤੁਹਾਡਾ ਭਾਰ ਘੱਟ ਕਰਨ ‘ਚ ਮੱਦਦ ਕਰਨਗੇ।ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਤੁਸੀਂ ਇਨ੍ਹਾਂ ਦੀ ਵਰਤੋਂ ਕਰ ਸਕਦੇ ਹੋ:

ਚਾਹ ਬਣਾ ਕੇ ਪੀਓ: ਤੁਸੀਂ ਤੁਲਸੀ ਅਤੇ ਕਾਲੀ ਮਿਰਚਾਂ ਦੀਆਂ ਚਾਹ ਬਣਾ ਕੇ ਪੀ ਸਕਦੇ ਹੋ।ਇਸ ਨਾਲ ਤੁਹਾਡਾ ਭਾਰ ਘੱਟ ਹੋ ਜਾਵੇਗਾ।ਚਾਹ ਬਣਾਉਣ ਲਈ ਤੁਸੀਂ 5-6 ਕਾਲੀਆਂ ਮਿਰਚਾਂ,5-6 ਤੁਲਸੀ ਦੇ ਪੱਤੇ, ਗੁੜ ਅਤੇ ਅਜ਼ਵਾਇਨ ਦੀ ਚਾਹ ਦੀ ਵਰਤੋਂ ਕਰ ਸਕਦੇ ਹਨ।ਜੇਕਰ ਤੁਹਾਨੂੰ ਗਲੇ ‘ਚ ਦਰਦ ਹੈ ਤਾਂ ਇਨ ਨਾਲ ਵੀ ਆਰਾਮ ਮਿਲੇਗਾ।ਇਸ ਤੋਂ ਇਲਾਵਾ ਤੁਹਾਡਾ ਭਾਰ ਵੀ ਘੱਟ ਹੋਵੇਗਾ।

ਕਾੜਾ ਬਣਾ ਕੇ ਪੀਓ: ਤੁਸੀਂ ਕਾਲੀ ਮਿਰਚ, ਤੁਲਸੀ ਪੱਤੇ ਅਤੇ ਸ਼ਹਿਦ ਤਿੰਨਾਂ ਚੀਜ਼ਾਂ ਨੂੰ ਗਰਮ ਪਾਣੀ ‘ਚ ਪਾਓ ਅਤੇ ਇਸਦਾ ਕਾੜਾ ਬਣਾ ਕੇ ਪੀਓ।ਇਸ ਕਾੜੇ ਦੀ ਵਰਤੋਂ ਕਰਨ ਨਾਲ ਤੁਹਾਡਾ ਭਾਰ ਤੇਜੀ ਨਾਲ ਘੱਟ ਹੋਵੇਗਾ।ਇਸ ਤੋਂ ਇਲਾਵਾ ਇਸ ਕਾੜੇ ‘ਚ ਐਂਟੀਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਤੁਹਾਡੇ ਸਰੀਰ ਦੀ ਸੋਜ਼ ਨੂੰ ਦੂਰ ਕਰਨ ‘ਚ ਮੱਦਦ ਕਰਨਗੇ।

 

ਪਾਣੀ ‘ਚ ਪਾ ਕੇ ਪੀਓ: ਤੁਸੀਂ ਤੁਲਸੀ ਦੇ ਪੱਤੇ ਅਤੇ ਕਾਲੀ ਮਿਰਚ ਦਾ ਪਾਓਡਰ ਬਣਾ ਲਓ।ਪਾਊਡਰ ਨੂੰ ਪਾਣੀ ‘ਚ ਮਿਲਾ ਕੇ ਤੁਸੀਂ ਇਸਦੀ ਵਰਤੋਂ ਕਰ ਸਕਦੇ ਹੋ।ਇਸ ਤੋਂ ਤੁਹਾਡੀ ਬਾਡੀ ਡਿਟਾਕਸ ਰਹੇਗੀ ਅਤੇ ਭਾਰ ਘੱਟ ਹੋਣ ‘ਚ ਵੀ ਮੱਦਦ ਮਿਲੇਗੀ।

ਇਹ ਹੋਣਗੇ ਲਾਭ: ਪਾਚਨ ਕਿਰਿਆ ਹੋਵੇਗੀ ਤੰਦਰੁਸਤ- ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਪਾਚਨ ਕਿਰਿਆ ਦਾ ਦਰੁਸਤ ਹੋਣਾ ਵੀ ਜ਼ਰੂਰੀ ਹੈ।ਤੁਲਸੀ ਅਤੇ ਕਾਲੀ ਮਿਰਚ ਦੀ ਵਰਤੋਂ ਕਰਨ ਨਾਲ ਤੁਹਾਡੇ ਮੈਟਾਬਾਲਿਜ਼ਮ ਦਾ ਪੱਧਰ ਠੀਕ ਰਹਿੰਦਾ ਹੈ।ਇਸ ਨਾਲ ਤੁਹਾਡਾ ਭੋਜਨ ਵੀ ਚੰਗੀ ਤਰ੍ਹਾਂ ਪਚ ਜਾਵੇਗਾ।ਇਨ੍ਹਾਂ ਦੋਵਾਂ ਚੀਜ਼ਾਂ ‘ਚ ਫਾਈਬਰ ਅਤੇ ਕੈਲੋਰੀ ਬਹੁਤ ਹੀ ਘੱਟ ਮਾਤਰਾ ‘ਚ ਪਾਈ ਜਾਂਦੀ ਹੈ।ਇਸਦੀ ਵਰਤੋਂ ਨਾਲ ਤੁਹਾਡਾ ਭਾਰ ਘੱਟ ਰਹਿੰਦਾ ਹੈ ਅਤੇ ਤੁਸੀਂ ਅੰਦਰ ਤੋਂ ਵੀ ਖੁਦ ਨੂੰ ਫਿੱਟ ਮਹਿਸੂਸ ਕਰਾਂਗੇ।

ਸਰੀਰ ਨੂੰ ਡਿਟਾਕਸ ਕਰਨ ‘ਚ ਮੱਦਦ: ਇਨ੍ਹਾਂ ਦੋਵਾਂ ਚੀਜ਼ਾਂ ਦੀ ਵਰਤੋਂ ਕਰਨ ਨਾਲ ਤੁਹਾਡਾ ਸਰੀਰ ਡਿਟਾਕਸ ਰਹਿੰਦਾ ਹੈ।ਇਸ ਨਾਲ ਤੁਹਾਡੇ ਸਰੀਰ ‘ਚ ਜਮ੍ਹਾਂ ਫੈਟ ਅਤੇ ਆਇਲ ਵੀ ਆਸਾਨੀ ਨਾਲ ਨਿਕਲ ਜਾਂਦਾ ਹੈ।ਇਸ ਤੋਂ ਇਲਾਵਾ ਪੇਟ ਦੇ ਆਸਪਾਸ ਦੀ ਚਰਬੀ ਅਤੇ ਸਰੀਰ ਦੇ ਹੋਰ ਹਿੱਸਿਆਂ ‘ਚ ਮੌਜੂਦ ਫੈਟ ਵੀ ਬਹੁਤ ਹੀ ਆਸਾਨੀ ਨਾਲ ਨਿਕਲਦਾ ਹੈ।ਤੁਸੀਂ ਤੇਲ ਖਾਣਾ ਖਾਣੇ ਤੋਂ ਬਾਅਦ ਵੀ ਤੁਲਸੀ ਦੇ ਪੱਤੇ ਅਤੇ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹੋ।

ਕਬਜ਼ ਤੋਂ ਮਿਲੇਗੀ ਰਾਹਤ: ਬਹੁਤ ਸਾਰੇ ਲੋਕਾਂ ਨੂੰ ਬਦਹਜ਼ਮੀ ਅਤੇ ਕਬਜ਼ ਦੀ ਪ੍ਰੇਸ਼ਾਨੀ ਤੋਂ ਗ੍ਰਸਤ ਹੁੰਦੇ ਹਨ।ਇਸ ਸਮੱਸਿਆ ਦੇ ਕਾਰਨ ਵੀ ਤੁਹਾਨੂੰ ਭਾਰ ਘਟਾਉਣ ‘ਚ ਸਮੱਸਿਆ ਹੋ ਸਕਦੀ ਹੈ।ਇਹ ਸਮੱਸਿਆ ਤੁਹਾਡੇ ਪਾਚਨ ਤੰਤਰ ਨੂੰ ਵੀ ਖਰਾਬ ਕਰ ਸਕਦੀ ਹੈ।ਇਨ੍ਹਾਂ ਦੋਵਾਂ ਚੀਜ਼ਾਂ ‘ਚ ਪਾਏ ਜਾਣ ਵਾਲੇ ਫਾਈਬਰ ਅਤੇ ਹੋਰ ਪੋਸ਼ਕ ਤੱਤਾਂ ਨਾਲ ਤੁਸੀਂ ਆਸਾਨੀ ਨਾਲ ਭਾਰ ਘਟਾ ਸਕੋਗੇ।ਇਸ ਤੋਂ ਇਲਾਵਾ ਤੁਹਾਨੂੰ ਐਸਿਡਿਟੀ ਤੋਂ ਵੀ ਰਾਹਤ ਮਿਲੇਗੀ।

ਇਮਿਊਨਿਟੀ ਮਜ਼ਬੂਤ: ਤੁਲਸੀ ਅਤੇ ਕਾਲੀ ਮਿਰਚ ਦੀ ਵਰਤੋਂ ਕਰਨ ਨਾਲ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ।ਇਸ ਤੋਂ ਇਲਾਵਾ ਇਹ ਤੁਹਾਨੂੰ ਮੇਟਾਬਾਲਿਜ਼ਮ ਦੇ ਪੱਧਰ ਨੂੰ ਵਧਾਉਣ ‘ਚ ਵੀ ਮੱਦਦ ਕਰਦੀ ਹੈ।ਇਸਦੀ ਵਰਤੋਂ ਕਰਨ ਨਾਲ ਤੁਹਾਡਾ ਭੋਜਨ ਵੀ ਆਸਾਨੀ ਨਾਲ ਪੱਚ ਜਾਂਦਾ ਹੈ।ਇਹ ਤੁਹਾਨੂੰ ਕਈ ਤਰ੍ਹਾਂ ਦੀ ਇਨਫੈਕਸ਼ਨ ਤੋਂ ਬਚਾਉਂਦਾ ਹੈ।

Tags: homemade recipeslose weight
Share209Tweet131Share52

Related Posts

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025
Load More

Recent News

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.