ਸ਼ੁੱਕਰਵਾਰ, ਸਤੰਬਰ 25, 2026 01:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਦੀ ਗੋਲੀ ਮਾਰ ਕੇ ਕੀਤੀ ਹੱਤਿਆ

by propunjabtv
ਮਈ 12, 2022
in ਦੇਸ਼
0

ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਬਡਗਾਮ ਜ਼ਿਲੇ ‘ਚ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਿਤ ‘ਤੇ ਹਮਲਾ ਕੀਤਾ ਹੈ। ਬਡਗਾਮ ਦੇ ਮਾਲ ਵਿਭਾਗ ਦੇ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਬਾਅਦ ਅੱਤਵਾਦੀਆਂ ਨੇ ਰਾਹੁਲ ਭੱਟ ਨਾਮ ਦੇ ਇੱਕ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ। ਰਾਹੁਲ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸੂਤਰਾਂ ਮੁਤਾਬਕ ਰਾਹੁਲ ਕਸ਼ਮੀਰ ਪੰਡਿਤ ਹੈ ਅਤੇ ਲੰਬੇ ਸਮੇਂ ਤੋਂ ਮਾਲ ਵਿਭਾਗ ‘ਚ ਕੰਮ ਕਰ ਰਿਹਾ ਸੀ। ਵੀਰਵਾਰ ਦੁਪਹਿਰ ਨੂੰ ਕੁਝ ਅੱਤਵਾਦੀਆਂ ਨੇ ਤਹਿਸੀਲ ਦਫਤਰ ‘ਚ ਦਾਖਲ ਹੋ ਕੇ ਰਾਹੁਲ ਭੱਟ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਫਰਾਰ ਹੋ ਗਏ। ਫੌਜ ਅਤੇ ਪੁਲਿਸ ਨੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਅੱਤਵਾਦੀਆਂ ਨੂੰ ਫੜਨ ਲਈ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਪਿਛਲੇ ਕੁਝ ਸਮੇਂ ਤੋਂ ਆਮ ਲੋਕਾਂ ਦੇ ਨਾਲ-ਨਾਲ ਘਾਟੀ ‘ਚ ਅੱਤਵਾਦੀ ਅਫਸਰਾਂ ਅਤੇ ਸਰਪੰਚ ਵਰਗੇ ਲੋਕਾਂ ਨੂੰ ਵੀ ਆਪਣਾ ਨਿਸ਼ਾਨਾ ਬਣਾ ਰਹੇ ਹਨ। ਘਟਨਾ ਬਾਰੇ ਕਿਹਾ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਹਿੰਦੂਆਂ ਨੂੰ ਡਰਾਉਣ ਦੇ ਮਕਸਦ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ।

Tags: jammu kashmir
Share200Tweet125Share50

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.