ਮੰਗਲਵਾਰ, ਜੁਲਾਈ 22, 2025 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੀਐਸਟੀ ਕੌਂਸਲ ਦੀ ਅੱਜ ਹੋਣ ਵਾਲੀ ਮੀਟਿੰਗ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹੋ ਸਕਦਾ ਵੱਡਾ ਫੈਸਲਾ

by propunjabtv
ਸਤੰਬਰ 17, 2021
in ਦੇਸ਼, ਰਾਜਨੀਤੀ
0

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਕੌਂਸਲ ਦੀ 45 ਵੀਂ ਮੀਟਿੰਗ ਅੱਜ ਲਖਨਊ ਵਿੱਚ ਹੋਵੇਗੀ। ਸਾਰੇ ਸੂਬਿਆਂ ਦੇ ਵਿੱਤ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਜੀਐਸਟੀ ਪ੍ਰੀਸ਼ਦ ਇੱਕ ਜਾਂ ਇੱਕ ਤੋਂ ਜ਼ਿਆਦਾ ਪੈਟਰੋਲੀਅਮ ਉਤਪਾਦਾਂ – ਪੈਟਰੋਲ, ਡੀਜ਼ਲ, ਕੁਦਰਤੀ ਗੈਸ ਅਤੇ ਹਵਾਬਾਜ਼ੀ ਟਰਬਾਈਨ ਬਾਲਣ -ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਉੱਤੇ ਵਿਚਾਰ ਕਰ ਸਕਦੀ ਹੈ।

ਦੱਸ ਦਈਏ ਕਿ ਇੱਕ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਕੇਰਲ ਹਾਈ ਕੋਰਟ ਨੇ ਜੀਐਸਟੀ ਪ੍ਰੀਸ਼ਦ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੇ ਬਾਰੇ ਵਿੱਚ ਫੈਸਲਾ ਲੈਣ ਲਈ ਕਿਹਾ ਸੀ। ਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜੀਐਸਟੀ ਦੇ ਦਾਇਰੇ ਵਿੱਚ ਆਉਂਦੀਆਂ ਹਨ, ਤਾਂ ਇਸ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਇੱਕ ਰੇਟ ਤੇ ਵਿਕਣਗੇ। ਜੀਐਸਟੀ ਦੇ ਆਉਣ ‘ਤੇ ਕੇਂਦਰੀ ਆਬਕਾਰੀ ਅਤੇ ਰਾਜਾਂ ਦਾ ਵੈਟ ਖ਼ਤਮ ਕਰ ਦਿੱਤਾ ਜਾਵੇਗਾ।

Tags: GST Councilmajor decisionmeetingpetrol and diesel prices
Share199Tweet124Share50

Related Posts

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.