ਮੰਗਲਵਾਰ, ਜੁਲਾਈ 29, 2025 04:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੇ.ਪੀ ਨੱਡਾ ਦਾ ਸੂਬਾ ਸਰਕਾਰ ‘ਤੇ ਨਿਸ਼ਾਨਾ, ਪੰਜਾਬ ਸਰਕਾਰ ਨੂੰ ਦੱਸਿਆ ਵਿਕਾਸ ਵਿਰੋਧੀ

by propunjabtv
ਜਨਵਰੀ 5, 2022
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਰੁਕਾਵਟ ਆਉਣ ਤੋਂ ਬਾਅਦ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਰੈਲੀ ਰੱਦ ਹੋਣ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਪੀ.ਐੱਮ. ਮੋਦੀ ਦੀ ਸੁਰੱਖਿਆ ‘ਚ ਚੂਕ ਨੂੰ ਦੱਸਿਆ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪੰਜਾਬ ਲਈ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਆਏ ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਵਿਘਨ ਪਿਆ ਪਰ ਅਸੀਂ ਅਜਿਹੀ ਸਸਤੀ ਮਾਨਸਿਕਤਾ ਨੂੰ ਪੰਜਾਬ ਦੀ ਤਰੱਕੀ ਵਿੱਚ ਰੁਕਾਵਟ ਨਹੀਂ ਬਣਨ ਦੇਵਾਂਗੇ ਅਤੇ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਰਹਾਂਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਸੂਬਾ ਪੁਲਸ ਨੂੰ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਗਏ ਸਨ। ਪੁਲਸ ਦੀ ਸਖ਼ਤੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਮਿਲੀਭੁਗਤ ਕਾਰਨ ਵੱਡੀ ਗਿਣਤੀ ਵਿੱਚ ਬੱਸਾਂ ਫਸ ਗਈਆਂ ਜਿਸ ਤੋਂ ਬਾਅਦ ਮਾਮਲੇ ਨੂੰ ਹੋਰ ਵਿਗਾੜਨ ਲਈ, ਮੁੱਖ ਮੰਤਰੀ ਚੰਨੀ ਨੇ ਮਾਮਲੇ ਨੂੰ ਹੱਲ ਕਰਨ ਜਾਂ ਇਸ ਨੂੰ ਸੁਲਜਾਉਣ ਲਈ ਫ਼ੋਨ ‘ਤੇ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ।

Tags: jp naddapm modipunjab government
Share200Tweet125Share50

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025
Load More

Recent News

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.