ਸ਼ਨੀਵਾਰ, ਮਾਰਚ 21, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Delhi Acid Attack Case: ਦਿੱਲੀ ‘ਚ ਸਕੂਲੀ ਵਿਦਿਆਰਥਣ ‘ਤੇ ਐਸਿਡ ਅਟੈਕ ਮਾਮਲੇ ‘ਚ ਕਾਰਵਾਈ, ਤਿੰਨੋਂ ਦੋਸ਼ੀ ਗ੍ਰਿਫਤਾਰ

Acid Attack Case: ਦਿੱਲੀ ਵਿੱਚ 17 ਸਾਲਾ ਸਕੂਲੀ ਵਿਦਿਆਰਥਣ 'ਤੇ ਤੇਜ਼ਾਬ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

by Bharat Thapa
ਦਸੰਬਰ 14, 2022
in ਦੇਸ਼
0

Delhi Acid Attack Case: ਦਿੱਲੀ ਵਿੱਚ 17 ਸਾਲਾ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਡੀਸੀਪੀ ਐਮ ਹਰਸ਼ਵਰਧਨ ਨੇ ਦਿੱਤੀ ਹੈ।

ਬੁੱਧਵਾਰ ਨੂੰ ਪੱਛਮੀ ਦਿੱਲੀ ਦੇ ਉੱਤਮ ਨਗਰ ਦੇ ਮੋਹਨ ਗਾਰਡਨ ਖੇਤਰ ਵਿੱਚ ਇੱਕ 17 ਸਾਲਾ ਲੜਕੀ ‘ਤੇ ਦੋ ਬਾਈਕ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਾਬ ਸੁੱਟ ਦਿੱਤਾ। ਜਿਸ ਤੋਂ ਬਾਅਦ ਵਿਦਿਆਰਥਣ ਨੂੰ ਸਫਦਰਜੰਗ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਦੋਸ਼ੀ ਨੂੰ ਕਿਵੇਂ ਫੜਿਆ-

ਦਿੱਲੀ ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਤੋਂ ਦੋਸ਼ੀਆਂ ਦੀ ਪਛਾਣ ਕੀਤੀ। ਡੀਸੀਪੀ ਐਮ ਹਰਸ਼ਵਰਧਨ ਨੇ ਕਿਹਾ ਕਿ ਹੋ ਸਕਦਾ ਹੈ ਕਿ ਮੁਲਜ਼ਮਾਂ ਨੇ ਪੀੜਤਾ ਦੇ ਘਰ ਦੀ ਰੇਕੀ ਕੀਤੀ ਹੋਵੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋਵੇਂ ਦੋਸ਼ੀ ਪੀੜਤਾ ਦੇ ਘਰ ਦੇ ਨੇੜੇ ਹੀ ਰਹਿੰਦੇ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delhi acid attacklatest newspro punjab tvpunjabi news
Share217Tweet136Share54

Related Posts

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.