ਸ਼ਨੀਵਾਰ, ਮਾਰਚ 7, 2026 07:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 8, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47, 65, 188 ਰੁਪਏ ਸੀ ਅਤੇ ਕੁੱਲ ਖਰਚਾ 1, 06, 98, 926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59, 33, 738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Panchayat Secretary Arrestedpro punjab tvpunjab newsPunjab Vigilance Bureaupunjabi newsTarn Taran
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.