ਐਤਵਾਰ, ਜੁਲਾਈ 27, 2025 02:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Action on Amritpal Singh: ਜ਼ਿਲ੍ਹਾ ਰੂਪਨਗਰ ‘ਚ ਡੀਸੀ ਤੇ ਐਸਐਸਪੀ ਦੀ ਅਗਵਾਈ ਕੱਢਿਆ ਗਿਆ ਫਲੈਗ ਮਾਰਚ

ਐਸਐਸਪੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਤੋਂ ਵੱਧ ਪੁਲਿਸ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ।

by ਮਨਵੀਰ ਰੰਧਾਵਾ
ਮਾਰਚ 19, 2023
in ਪੰਜਾਬ
0

Flag march in Punjab: ਰੂਪਨਗਰ ਜ਼ਿਲ੍ਹੇ ਵਿੱਚ ਅਮਨਸ਼ਾਂਤੀ, ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਰੱਖਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਿਵੇਕ ਐਸ ਸੋਨੀ ਦੀ ਅਗਵਾਈ ਵਿੱਚ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਮੁੱਖ ਬਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਐਸਐਫ ਅਤੇ ਸਥਾਨਕ ਪੁਲਿਸ ਫੋਰਸ ਵਲੋਂ ਸੰਯੁਕਤ ਰੂਪ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਹਰ ਪੱਧਰ ਉਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ। ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਮ ਲੋਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਭੂਮਿਕਾ ਨਿਭਾਉਂਦੇ ਹੋਏ ਕਿਸੇ ਵੀ ਤਰ੍ਹਾਂ ਅਫਵਾਹ ਉਤੇ ਵਿਸ਼ਵਾਸ ਨਾ ਕਰਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਹਾਲਾਤ ਪੂਰੀ ਤਰ੍ਹਾ ਕਾਬੂ ਵਿਚ ਹਨ ਅਤੇ ਜੇਕਰ ਕਿਸੇ ਨੂੰ ਵੀ ਲੋੜ ਪੈਂਦੀ ਹੈ ਤਾਂ ਪੁਲਿਸ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸਐਸਪੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਤੋਂ ਵੱਧ ਪੁਲਿਸ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਉਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਸੋਸ਼ਲ ਮੀਡੀਆ ਦੀ ਦੁਰਵਰਤੋਂ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਬਾਜ਼ਾਰਾਂ ਵਿਚ ਦੁਕਾਨਾਂ ਖੁੱਲ੍ਹੀਆਂ ਹਨ ਅਤੇ ਪੁਲਿਸ ਸੁਰੱਖਿਆ ਬਲਾਂ ਵਲੋਂ ਲਗਾਤਾਰ ਜ਼ਿਲ੍ਹੇ ਵਿਚ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ। ਐਸਐਸਪੀ ਨੇ ਕਿਹਾ ਕਿ ਪਾਬੰਦੀਆਂ ਅਤੇ ਮਨਾਹੀ ਦੇ ਹੁਕਮਾਂ ਦੀ ਪਾਲਣਾ ਲਈ ਜ਼ਿਲ੍ਹਾ ਵਾਸੀਆਂ ਦੇ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਜ਼ਿਲ੍ਹੇ ਦੀ ਸ਼ਾਂਤੀ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਅਜਿਹੀ ਕਿਸੇ ਵੀ ਅਫ਼ਵਾਹ ’ਤੇ ਯਕੀਨ ਨਾ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਜ਼ਿੰਮੇਂਵਾਰ ਨਾਗਰਿਕ ਹੋਣ ਦਾ ਫ਼ਰਜ਼ ਅਦਾ ਕਰਦਿਆਂ ਕਿਸੇ ਭੜਕਾਹਟ ਵਾਲੀ ਜਾਂ ਅਫ਼ਵਾਹ ਪੂਰਣ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਅੱਗੇ ਨਾ ਫੈਲਾਇਆ ਜਾਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਮਨਾਹੀ ਦੇ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ।

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ’ਚ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਰੂਪਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ 24 ਫਰਵਰੀ ਤੋਂ 23 ਅਪ੍ਰੈਲ 2023 ਤੱਕ ਪਾਬੰਦੀ ਦੇ ਹੁਕਮ ਪਹਿਲਾਂ ਹੀ ਲਾਗੂ ਹਨ, ਜਿਸ ਲਈ ਆਮ ਲੋਕ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਪੂਰਣ ਰੂਪ ’ਚ ਪਾਲਣਾ ਅਮਲ ’ਚ ਲਿਆਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhBSFFlag Marchpro punjab tvpunjab newspunjab policepunjabi newsRupnagar DCRupnagar PoliceRupnagar SSP Vivek S Soni
Share214Tweet134Share53

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.