ਸ਼ੁੱਕਰਵਾਰ, ਫਰਵਰੀ 20, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਹੋਰ ਨਸ਼ਾ ਤਸਕਰ ਖਿਲਾਫ ਕਾਰਵਾਈ

ਪੰਜਾਬ ਸਰਕਾਰ ਦੁਆਰਾ ਨਸ਼ਾ ਤਸਕਰਾਂ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ''ਯੁੱਧ ਨਸ਼ਿਆਂ ਵਿਰੁੱਧ'' ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਨਗਰ ਨਿਗਮ ਵੱਲੋਂ ਪੁਲਿਸ ਦੇ ਸਹਿਯੋਗ ਦੇ ਨਾਲ ਵੱਡੇ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਰਹੇ ਹਨ।

by Gurjeet Kaur
ਅਪ੍ਰੈਲ 2, 2025
in Featured News, ਪੰਜਾਬ
0

ਪੰਜਾਬ ਸਰਕਾਰ ਦੁਆਰਾ ਨਸ਼ਾ ਤਸਕਰਾਂ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ”ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਨਗਰ ਨਿਗਮ ਵੱਲੋਂ ਪੁਲਿਸ ਦੇ ਸਹਿਯੋਗ ਦੇ ਨਾਲ ਵੱਡੇ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਰਹੇ ਹਨ।

ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅੱਜ ਨਗਰ ਨਿਗਮ ਵੱਲੋਂ ਪੰਜਵੇਂ ਨਸ਼ਾ ਤਸਕਰ ਦੇ ਖਿਲਾਫ ਕਾਰਵਾਈ ਕਰਦਿਆਂ ਘਰ ਢਹਿ ਢੇਰੀ ਕਰ ਦਿੱਤਾ। ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਨਗਰ ਨਿਗਮ ਵੱਲੋਂ ਪੁਲਿਸ ਦੇ ਸਹਿਯੋਗ ਦੇ ਨਾਲ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਰਹੇ ਹਨ।

ਉਹਨਾਂ ਨੇ ਦੱਸਿਆ ਕਿ ਮਕਬੂਲਪੁਰਾ ਇਲਾਕੇ ਦੇ ਵਿੱਚ ਗੁਰਮੀਤ ਸਿੰਘ ਨਾਮਕ ਨਸ਼ਾ ਤਸਕਰ ਜੋ ਕਿ ਇਸ ਸਮੇਂ ਜੇਲ ਦੇ ਵਿੱਚ ਬੰਦ ਹੈ ਅਤੇ ਉਸ ਦੇ ਖਿਲਾਫ ਤਿੰਨ ਮੁਕਦਮੇ SSOC ਮੋਹਾਲੀ ਵੱਲੋਂ ਦਰਜ ਕੀਤੇ ਗਏ ਹਨ।

ਅੰਮ੍ਰਿਤਸਰ ਵਿੱਚ ਵੀ ਉਸਦੇ ਉੱਤੇ ਦੋ ਮਾਮਲੇ ਦਰਜ ਹਨ ਅਤੇ ਉਸਨੇ ਜੋ ਨਸ਼ਾ ਤਸਕਰੀ ਦੇ ਮਾਮਲੇ ‘ਚ ਜਾਇਦਾਦ ਬਣਾਈ ਸੀ ਉਸ ਦੇ ਉੱਤੇ ਨਗਰ ਨਿਗਮ ਵੱਲੋਂ ਪੁਲਿਸ ਦੀ ਮਦਦ ਦੇ ਨਾਲ ਅੱਜ ਉਸਦਾ ਘਰ ਤੋੜਿਆ ਗਿਆ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮਾਰਚ ਮਹੀਨੇ ਦੇ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਹਨ ਤੇ ਵੱਡੇ ਨਸ਼ਾ ਤਸਕਰਾਂ ਦੇ ਘਰ ਤੋੜੇ ਹਨ ਉਹਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

Tags: latest newslatest Updatepropunjabnewspropunjabtvpunjab govtPunjab govt buldozer action
Share207Tweet130Share52

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.