ਮੰਗਲਵਾਰ, ਅਪ੍ਰੈਲ 21, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Happy Birthday Monalisa: ਪਤੀ ਵਿਕਰਾਂਤ ਨਾਲ ਐਕਟਰਸ ਮੋਨਾਲੀਸਾ ਨੇ ਸੈਲੀਬ੍ਰੇਟ ਕੀਤਾ ਆਪਣਾ ਜਨਮਦਿਨ

ਭੋਜਪੁਰੀ ਐਕਟਰਸ ਮੋਨਾਲੀਸਾ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 21 ਨਵੰਬਰ 1982 ਨੂੰ ਕੋਲਕਾਤਾ 'ਚ ਹੋਇਆ ਸੀ। ਆਪਣੇ ਜਨਮਦਿਨ ਦੇ ਮੌਕੇ 'ਤੇ ਐਕਟਰਸ ਨੇ ਪਤੀ ਵਿਕਰਾਂਤ ਨਾਲ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ।

by Bharat Thapa
ਨਵੰਬਰ 21, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Monalisa Celebrated Birthday with Vikrant: ਭੋਜਪੁਰੀ ਸਿਨੇਮਾ ਦੀ ਬੋਲਡ ਅਤੇ ਹੌਟ ਐਕਟਰਸ ਮੋਨਾਲੀਸਾ ਅੱਜ 40 ਸਾਲ ਦੀ ਹੋ ਗਈ ਹੈ। ਉਨ੍ਹਾਂ ਦਾ ਜਨਮ 21 ਨਵੰਬਰ 1982 ਨੂੰ ਕੋਲਕਾਤਾ 'ਚ ਹੋਇਆ। ਇਸ ਖਾਸ ਮੌਕੇ 'ਤੇ ਉਸ ਦੇ ਪਤੀ ਵਿਕਰਾਂਤ ਸਿੰਘ ਰਾਜਪੂਤ ਨੇ ਐਕਟਰਸ ਨੂੰ ਖਾਸ ਸਰਪ੍ਰਾਈਜ਼ ਦਿੱਤਾ।
ਮੋਨਾਲੀਸਾ ਦੇ ਪਤੀ ਵਿਕਰਾਂਤ ਸਿੰਘ ਰਾਜਪੂਤ ਨੇ ਪਤਨੀ ਮੋਨਾਲੀਸਾ ਦੇ ਜਨਮਦਿਨ ਸੈਲੀਬ੍ਰੇਸ਼ਨ ਦੀ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ, ਜਿਸ 'ਚ ਦੋਵਾਂ 'ਚ ਬੇਹੱਦ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ ਤੇ ਉਸ ਨੇ ਆਪਣੇ ਪਿਆਰੇ ਪਤੀ ਨਾਲ ਕੇਕ ਕੱਟਿਆ।
ਵੀਡੀਓ ਦੇ ਬੈਕਗ੍ਰਾਊਂਡ 'ਚ ਰੋਮਾਂਟਿਕ ਗਾਣਾ ਚੱਲ ਰਿਹਾ ਹੈ, ਵੀਡੀਓ ਸ਼ੇਅਰ ਕਰਨ ਦੇ ਨਾਲ ਹੀ ਵਿਕਰਾਂਤ ਨੇ ਲਿਖਿਆ, 'ਹੈਪੀ ਬਰਥਡੇ ਮਾਈ ਵਰਲਡ ਮੋਨਾਲੀਸਾ (ਰੈੱਡ ਹਾਰਟ ਇਮੋਜੀ) ਲਵ ਯੂ।' ਫੈਨਸ ਵੀ ਦੋਵਾਂ ਦੇ ਇਨ੍ਹਾਂ ਪਲਾਂ ਨੂੰ ਖੂਬ ਪਸੰਦ ਕਰ ਰਹੇ ਹਨ।
ਵੀਡੀਓ 'ਚ ਮੋਨਾਲੀਸਾ ਨੂੰ ਮਿੰਨੀ ਸਕਰਟ ਅਤੇ ਬਰੇਲੇਟ 'ਚ ਦੇਖਿਆ ਜਾ ਰਿਹਾ ਹੈ। ਉਹ ਬੋਲਡ ਰੈੱਡ ਕਲਰ ਦੀ ਡਰੈੱਸ 'ਚ ਕਾਫੀ ਹੌਟ ਲੱਗ ਰਹੀ ਹੈ ਤੇ ਉੱਥੇ ਹੀ ਵਿਕਰਾਂਤ ਨੇ ਸ਼ਾਰਟਸ ਪਾਏ ਹਨ। ਵਿਕਰਾਂਤ ਦੇ ਇਸ ਵੀਡੀਓ ਨੂੰ 26 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
ਦੱਸ ਦੇਈਏ ਕਿ ਮੋਨਾਲੀਸਾ ਭੋਜਪੁਰੀ ਦੀ ਮਸ਼ਹੂਰ ਐਕਟਰਸ ਹੈ। ਹੁਣ ਭਾਵੇਂ ਉਹ ਭੋਜਪੁਰੀ ਫਿਲਮਾਂ ਤੋਂ ਦੂਰ ਹੈ ,ਪਰ ਉਨ੍ਹਾਂ ਦੀ ਫੈਨ ਫੋਲੋਇੰਗ ਕਿਸੇ ਤੋਂ ਘੱਟ ਨਹੀਂ ਹੈ। ਉਨ੍ਹਾਂ ਦੇ ਗੀਤ ਅਤੇ ਫਿਲਮਾਂ ਨੂੰ ਲੋਕ ਅੱਜ ਵੀ ਕਾਫੀ ਪਸੰਦ ਕਰਦੇ ਹਨ।
ਇਸ ਤੋਂ ਇਲਾਵਾ ਐਕਟਰਸ ਫੈਨਸ ਨਾਲ ਜੁੜੇ ਰਹਿਣ ਲਈ ਆਪਣੇ ਨਾਲ ਜੁੜੇ ਅਪਡੇਟਸ ਇੰਸਟਾਗ੍ਰਾਮ 'ਤੇ ਕੋਈ ਨਾ ਕੋਈ ਫੋਟੋਸ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।
Monalisa Celebrated Birthday with Vikrant: ਭੋਜਪੁਰੀ ਸਿਨੇਮਾ ਦੀ ਬੋਲਡ ਅਤੇ ਹੌਟ ਐਕਟਰਸ ਮੋਨਾਲੀਸਾ ਅੱਜ 40 ਸਾਲ ਦੀ ਹੋ ਗਈ ਹੈ। ਉਨ੍ਹਾਂ ਦਾ ਜਨਮ 21 ਨਵੰਬਰ 1982 ਨੂੰ ਕੋਲਕਾਤਾ ‘ਚ ਹੋਇਆ। ਇਸ ਖਾਸ ਮੌਕੇ ‘ਤੇ ਉਸ ਦੇ ਪਤੀ ਵਿਕਰਾਂਤ ਸਿੰਘ ਰਾਜਪੂਤ ਨੇ ਐਕਟਰਸ ਨੂੰ ਖਾਸ ਸਰਪ੍ਰਾਈਜ਼ ਦਿੱਤਾ।
ਮੋਨਾਲੀਸਾ ਦੇ ਪਤੀ ਵਿਕਰਾਂਤ ਸਿੰਘ ਰਾਜਪੂਤ ਨੇ ਪਤਨੀ ਮੋਨਾਲੀਸਾ ਦੇ ਜਨਮਦਿਨ ਸੈਲੀਬ੍ਰੇਸ਼ਨ ਦੀ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ, ਜਿਸ ‘ਚ ਦੋਵਾਂ ‘ਚ ਬੇਹੱਦ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ ਤੇ ਉਸ ਨੇ ਆਪਣੇ ਪਿਆਰੇ ਪਤੀ ਨਾਲ ਕੇਕ ਕੱਟਿਆ।
ਵੀਡੀਓ ਦੇ ਬੈਕਗ੍ਰਾਊਂਡ ‘ਚ ਰੋਮਾਂਟਿਕ ਗਾਣਾ ਚੱਲ ਰਿਹਾ ਹੈ, ਵੀਡੀਓ ਸ਼ੇਅਰ ਕਰਨ ਦੇ ਨਾਲ ਹੀ ਵਿਕਰਾਂਤ ਨੇ ਲਿਖਿਆ, ‘ਹੈਪੀ ਬਰਥਡੇ ਮਾਈ ਵਰਲਡ ਮੋਨਾਲੀਸਾ (ਰੈੱਡ ਹਾਰਟ ਇਮੋਜੀ) ਲਵ ਯੂ।’ ਫੈਨਸ ਵੀ ਦੋਵਾਂ ਦੇ ਇਨ੍ਹਾਂ ਪਲਾਂ ਨੂੰ ਖੂਬ ਪਸੰਦ ਕਰ ਰਹੇ ਹਨ।
ਵੀਡੀਓ ‘ਚ ਮੋਨਾਲੀਸਾ ਨੂੰ ਮਿੰਨੀ ਸਕਰਟ ਅਤੇ ਬਰੇਲੇਟ ‘ਚ ਦੇਖਿਆ ਜਾ ਰਿਹਾ ਹੈ। ਉਹ ਬੋਲਡ ਰੈੱਡ ਕਲਰ ਦੀ ਡਰੈੱਸ ‘ਚ ਕਾਫੀ ਹੌਟ ਲੱਗ ਰਹੀ ਹੈ ਤੇ ਉੱਥੇ ਹੀ ਵਿਕਰਾਂਤ ਨੇ ਸ਼ਾਰਟਸ ਪਾਏ ਹਨ। ਵਿਕਰਾਂਤ ਦੇ ਇਸ ਵੀਡੀਓ ਨੂੰ 26 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
ਦੱਸ ਦੇਈਏ ਕਿ ਮੋਨਾਲੀਸਾ ਭੋਜਪੁਰੀ ਦੀ ਮਸ਼ਹੂਰ ਐਕਟਰਸ ਹੈ। ਹੁਣ ਭਾਵੇਂ ਉਹ ਭੋਜਪੁਰੀ ਫਿਲਮਾਂ ਤੋਂ ਦੂਰ ਹੈ ,ਪਰ ਉਨ੍ਹਾਂ ਦੀ ਫੈਨ ਫੋਲੋਇੰਗ ਕਿਸੇ ਤੋਂ ਘੱਟ ਨਹੀਂ ਹੈ। ਉਨ੍ਹਾਂ ਦੇ ਗੀਤ ਅਤੇ ਫਿਲਮਾਂ ਨੂੰ ਲੋਕ ਅੱਜ ਵੀ ਕਾਫੀ ਪਸੰਦ ਕਰਦੇ ਹਨ।
ਇਸ ਤੋਂ ਇਲਾਵਾ ਐਕਟਰਸ ਫੈਨਸ ਨਾਲ ਜੁੜੇ ਰਹਿਣ ਲਈ ਆਪਣੇ ਨਾਲ ਜੁੜੇ ਅਪਡੇਟਸ ਇੰਸਟਾਗ੍ਰਾਮ ‘ਤੇ ਕੋਈ ਨਾ ਕੋਈ ਫੋਟੋਸ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: actressbirthdaylatest newsmonalisapro punjab tvpunjabi news
Share241Tweet151Share60

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.