ਸ਼ੁੱਕਰਵਾਰ, ਮਾਰਚ 27, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਐਕਟਰ Nawazuddin Siddiqui ਦੀ ਪਤਨੀ ਖਿਲਾਫ FIR ਦਰਜ, ਨਵਾਜ਼ ਦੀ ਮਾਂ ਨੇ ਕੀਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

Nawazuddin Siddiqui: ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿੱਦੀਕੀ ਦੀ ਦੂਜੀ ਪਤਨੀ ਜ਼ੈਨਬ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਵਰਸੋਵਾ ਪੁਲਿਸ ਨੇ ਜ਼ੈਨਬ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

by ਮਨਵੀਰ ਰੰਧਾਵਾ
ਜਨਵਰੀ 23, 2023
in ਬਾਲੀਵੁੱਡ, ਮਨੋਰੰਜਨ
0

Nawazuddin Siddiqui: ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿੱਦੀਕੀ ਦੀ ਦੂਜੀ ਪਤਨੀ ਜ਼ੈਨਬ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਵਰਸੋਵਾ ਪੁਲਿਸ ਨੇ ਜ਼ੈਨਬ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਹੈ। ਜਾਣਕਾਰੀ ਮੁਤਾਬਕ ਨਵਾਜ਼ੂਦੀਨ ਦੀ ਮਾਂ ਨੇ ਜ਼ੈਨਬ ਖਿਲਾਫ ਮਾਮਲਾ ਦਰਜ ਕਰਵਾਇਆ ਹੈ।

ਜਾਣਕਾਰੀ ਮੁਤਾਬਕ ਨਵਾਜ਼ੂਦੀਨ ਦੀ ਮਾਂ ਮੇਰੁਨਿਸਾ ਸਿੱਦੀਕੀ ਨੇ ਐਕਟਰ ਦੀ ਪਤਨੀ ਜ਼ੈਨਬ ਖਿਲਾਫ ਐੱਫਆਈਆਰ ਕਰਵਾਈ ਹੈ। ਜਿਸ ਤੋਂ ਬਾਅਦ ਵਰਸੋਵਾ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਾਜ਼ੂਦੀਨ ਦੀ ਮਾਂ ਨਾਲ ਜ਼ੈਨਬ ਦਾ ਝਗੜਾ ਹੋਇਆ ਸੀ।

ਵਰਸੋਵਾ ਪੁਲਿਸ ਮੁਤਾਬਕ ਨਵਾਜ਼ੂਦੀਨ, ਨਵਾਜ਼ੂਦੀਨ ਦੀ ਮਾਂ ਅਤੇ ਜ਼ੈਨਬ ਉਰਫ ਆਲੀਆ ਵਿਚਾਲੇ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ। ਆਈਪੀਸੀ ਦੀਆਂ ਧਾਰਾਵਾਂ 452, 323, 504 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ੈਨਬ ਨਵਾਜ਼ੂਦੀਨ ਦੀ ਦੂਜੀ ਪਤਨੀ ਹੈ।

2010 ਵਿੱਚ ਹੋਇਆ ਸੀ ਨਵਾਜ਼ੂਦੀਨ ਤੇ ਆਲੀਆ ਦਾ ਵਿਆਹ

ਨਵਾਜ਼ੂਦੀਨ ਤੇ ਆਲੀਆ ਦਾ ਵਿਆਹ 2010 ਵਿੱਚ ਹੋਇਆ ਸੀ ਅਤੇ ਦੋਵਾਂ ਦੇ ਦੋ ਬੱਚੇ ਹਨ। ਆਲੀਆ ਨੇ ਮਈ 2020 ਵਿੱਚ ਅਦਾਕਾਰ ਤੋਂ ਤਲਾਕ ਲਈ ਅਰਜ਼ੀ ਦਿੱਤੀ ਸੀ ਤੇ ਉਸ ‘ਤੇ ਗੰਭੀਰ ਦੋਸ਼ ਵੀ ਲਾਏ ਸੀ।

ਜੁਲਾਈ 2020 ਵਿੱਚ, ਆਲੀਆ ਨੇ ਮੁੰਬਈ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਫਿਰ ਉਹ ਉਸ ਸਾਲ ਸਤੰਬਰ ਵਿੱਚ ਐਕਟਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਘਰੇਲੂ ਹਿੰਸਾ ਦੇ ਦੋਸ਼ ਵਿੱਚ ਆਪਣਾ ਬਿਆਨ ਦਰਜ ਕਰਨ ਲਈ ਮੁੰਬਈ ਤੋਂ ਬੁਢਾਨਾ, ਮੁਜ਼ੱਫਰਨਗਰ ਆਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actorfiled FIRMehrunisa SiddiquiMumbaiNawazuddin SiddiquiNawazuddin's wifepro punjab tvpunjabi newsSiddiqui's MotherVersova PoliceZainab alias Alia
Share210Tweet131Share53

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.