ਸੋਮਵਾਰ, ਜੁਲਾਈ 28, 2025 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਐਕਟਰਸ Nussrat Jahan ਨੇ ਜਿਮ ਸੂਟ ‘ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਵਾਇਰਲ

Nussrat Jahan Latest Photos: ਬੰਗਾਲੀ ਫਿਲਮ ਐਕਟਰਸ ਤੇ ਲੋਕ ਸਭਾ ਸੰਸਦ ਨੁਸਰਤ ਜਹਾਂ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀ ਪਰਫੈਕਟ ਫਿਗਰ ਨੂੰ ਫਲੌਂਟ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਐਕਟਰਸ ਦਾ ਪਰਫੈਕਟ ਫਿਗਰ ਦੇਖ ਕੇ ਫੈਨਸ ਵੀ ਹੈਰਾਨ ਹਨ।

by Bharat Thapa
ਦਸੰਬਰ 23, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਨੁਸਰਤ ਜਹਾਂ ਨੇ ਆਪਣੇ ਅੰਦਾਜ਼ ਨਾਲ ਫੈਨਸ ਨੂੰ ਇੰਪ੍ਰੈਸ ਕੀਤਾ ਹੈ। ਤਸਵੀਰ 'ਚ ਐਕਟਰਸ ਵਰਕਆਊਟ ਤੋਂ ਬਾਅਦ ਅੰਗੜਾਈ ਲੈਂਦੀ ਨਜ਼ਰ ਆ ਰਹੀ ਹੈ।
ਨੁਸਰਤ ਜਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਵੀ ਵਿਸ਼ਵਾਸ ਨਹੀਂ ਕਰ ਸਕੇਗਾ ਕੀ ਉਹ ਇਕ ਬੱਚੇ ਦੀ ਮਾਂ ਹੈ। ਇਹੀ ਕਾਰਨ ਹੈ ਕੀ ਬੰਗਾਲੀ ਨੁਸਰਤ ਜਹਾਂ ਨੇ ਖੂਬਸੂਰਤੀ ਦੀਆਂ ਇਨ੍ਹਾਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਤਬਾਹੀ ਮਚਾ ਰਹੀਆਂ ਹਨ।
ਨੁਸਰਤ ਜਹਾਂ ਆਪਣੇ ਤਾਜ਼ਾ ਫੋਟੋਸ਼ੂਟ 'ਚ ਕੌਫੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, 'ਵਰਕਆਊਟ ਤੋਂ ਪਹਿਲਾਂ ਕੌਫੀ ਦੀ ਤਾਕਤ ਨੂੰ ਘੱਟ ਨਾ ਸਮਝੋ।'
ਨੁਸਰਤ ਜਹਾਂ ਆਪਣੇ ਤਾਜ਼ਾ ਫੋਟੋਸ਼ੂਟ 'ਚ ਕੌਫੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, 'ਵਰਕਆਊਟ ਤੋਂ ਪਹਿਲਾਂ ਕੌਫੀ ਦੀ ਤਾਕਤ ਨੂੰ ਘੱਟ ਨਾ ਸਮਝੋ।'
ਦੱਸ ਦੇਈਏ ਕਿ ਫਿਲਮ ਸਟਾਰ ਨੁਸਰਤ ਜਹਾਂ ਨੇ ਕੁਝ ਸਮਾਂ ਪਹਿਲਾਂ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਹੈਵੀ ਵਰਕਆਊਟ ਕਰ ਕੇ ਆਪਣਾ ਭਾਰ ਕਈ ਕਿੱਲੋ ਘਟਾ ਲਿਆ ਹੈ।
ਐਕਟਰਸ ਨੁਸਰਤ ਜਹਾਂ ਸਲਿਮ ਹੋਣ ਤੋਂ ਬਾਅਦ ਇਨ੍ਹਾਂ ਤਸਵੀਰਾਂ 'ਚ ਸੁਪਰਫਿੱਟ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਛਾਅ ਗਈਆਂ ਹਨ।
ਬੰਗਾਲੀ ਫਿਲਮਾਂ ਦੀ ਐਕਟਰਸ ਨੁਸਰਤ ਜਹਾਂ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਬੰਗਾਲੀ ਬਿਊਟੀ ਨੁਸਰਤ ਜਹਾਂ ਕਾਫੀ ਫਿੱਟ ਅਤੇ ਸਮਾਰਟ ਨਜ਼ਰ ਆ ਰਹੀ ਹੈ।
ਨੁਸਰਤ ਜਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਵੀ ਵਿਸ਼ਵਾਸ ਨਹੀਂ ਕਰ ਸਕੇਗਾ ਕੀ ਉਹ ਇਕ ਬੱਚੇ ਦੀ ਮਾਂ ਹੈ। ਇਹੀ ਕਾਰਨ ਹੈ ਕੀ ਬੰਗਾਲੀ ਨੁਸਰਤ ਜਹਾਂ ਨੇ ਖੂਬਸੂਰਤੀ ਦੀਆਂ ਇਨ੍ਹਾਂ ਤਸਵੀਰਾਂ ਨਾਲ ਸੋਸ਼ਲ ਮੀਡੀਆ ‘ਤੇ ਤਬਾਹੀ ਮਚਾ ਰਹੀਆਂ ਹਨ।
ਨੁਸਰਤ ਜਹਾਂ ਆਪਣੇ ਤਾਜ਼ਾ ਫੋਟੋਸ਼ੂਟ ‘ਚ ਕੌਫੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, ‘ਵਰਕਆਊਟ ਤੋਂ ਪਹਿਲਾਂ ਕੌਫੀ ਦੀ ਤਾਕਤ ਨੂੰ ਘੱਟ ਨਾ ਸਮਝੋ।’
ਨੁਸਰਤ ਜਹਾਂ ਨੇ ਆਪਣੇ ਅੰਦਾਜ਼ ਨਾਲ ਫੈਨਸ ਨੂੰ ਇੰਪ੍ਰੈਸ ਕੀਤਾ ਹੈ। ਤਸਵੀਰ ‘ਚ ਐਕਟਰਸ ਵਰਕਆਊਟ ਤੋਂ ਬਾਅਦ ਅੰਗੜਾਈ ਲੈਂਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਫਿਲਮ ਸਟਾਰ ਨੁਸਰਤ ਜਹਾਂ ਨੇ ਕੁਝ ਸਮਾਂ ਪਹਿਲਾਂ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਹੈਵੀ ਵਰਕਆਊਟ ਕਰ ਕੇ ਆਪਣਾ ਭਾਰ ਕਈ ਕਿੱਲੋ ਘਟਾ ਲਿਆ ਹੈ।
ਐਕਟਰਸ ਨੁਸਰਤ ਜਹਾਂ ਸਲਿਮ ਹੋਣ ਤੋਂ ਬਾਅਦ ਇਨ੍ਹਾਂ ਤਸਵੀਰਾਂ ‘ਚ ਸੁਪਰਫਿੱਟ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਛਾਅ ਗਈਆਂ ਹਨ।

 

Tags: bollywood newsNussrat Jahan New Postpro punjab tvpunjabi newsViral Post
Share270Tweet169Share68

Related Posts

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.