ਬੁੱਧਵਾਰ, ਅਗਸਤ 19, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Harry Potter ਸੀਰੀਜ਼ ‘ਚ ਹੈਗਰਿਡ ਦਾ ਰੋਲ ਪਲੇਅ ਕਰਨ ਵਾਲੇ Robbie Coltrane ਦੀ ਮੌਤ, 72 ਸਾਲ ਦੀ ਉਮਰ ‘ਚ ਤੋੜਿਆ ਦਮ

Robbie Coltrane Death: Harry Potter 'ਚ Hagrid ਦਾ ਕਿਰਦਾਰ ਨਿਭਾਉਣ ਵਾਲੇ ਐਕਟਰ Robbie Coltrane ਦੀ ਮੌਤ ਹੋ ਗਈ ਹੈ। ਉਹ 72 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਗਏ।

by propunjabtv
ਅਕਤੂਬਰ 15, 2022
in ਮਨੋਰੰਜਨ
0
Robbie Coltrane

Robbie Coltrane

Robbie Coltrane Death: ਹਾਲੀਵੁੱਡ ਦੀ ਹੈਰੀ ਪੋਟਰ ਸੀਰੀਜ਼ (Harry Potter) ਦੀ ਬਹੁਤ ਮਜ਼ਬੂਤ ​​ਫੈਨ ਫੋਲੋਇੰਗ ਹੈ। ਇਸ ਦੌਰਾਨ ਸੀਰੀਜ਼ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਆਈ ਹੈ। ਫਿਲਮ ਵਿੱਚ ਹੈਗ੍ਰਿਡ (Hagid) ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਰੌਬੀ ਕੋਲਟ੍ਰੇਨ (Robbie Coltrane) ਦਾ ਦਿਹਾਂਤ ਹੋ ਗਿਆ ਹੈ। ਰੌਬੀ ਨੇ 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸਕਾਟਲੈਂਡ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋਈ।

 

View this post on Instagram

 

A post shared by Harry Potter Film (@harrypotterfilm)

 

ਰੌਬੀ ਕੋਲਟ੍ਰੇਨ 1990 ਦੇ ਦਹਾਕੇ ਦੀ ਸੀਰੀਜ਼ ਕਰੈਕਰ ਤੋਂ ਲਾਈਮਲਾਈਟ ਵਿੱਚ ਆਏ ਸੀ। ਇਸ ਸੀਰੀਜ਼ ‘ਚ ਉਨ੍ਹਾਂ ਨੇ ਇੱਕ ਜਾਸੂਸ ਦੀ ਭੂਮਿਕਾ ਨਿਭਾਈ। ਇਸਦੇ ਲਈ ਉਸਨੂੰ ਬ੍ਰਿਟਿਸ਼ ਅਕੈਡਮੀ ਟੈਲੀਵਿਜ਼ਨ ਅਵਾਰਡਸ (BAFTA) ਵਿੱਚ ਬੇਸਟ ਐਕਟਰ ਦਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਹੈਰੀ ਪੋਟਰ ਦੀ ਗੱਲ ਕਰੀਏ ਤਾਂ ਇਸ ਸੀਰੀਜ਼ ‘ਚ ਰੌਬੀ ਨੇ ਹੈਗ੍ਰਿਡ ਦਾ ਕਿਰਦਾਰ ਨਿਭਾਇਆ ਸੀ। ਇਸ ਰੋਲ ਤੋਂ ਬਾਅਦ ਦੁਨੀਆ ਭਰ ‘ਚ ਉਨ੍ਹਾਂ ਦੀ ਫੈਨ ਫੋਲੋਇੰਗ ਵਧ ਗਈ ਸੀ। ਅਜਿਹੇ ‘ਚ ਦੁਨੀਆ ਭਰ ‘ਚ ਮੌਜੂਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਮੌਤ ਤੋਂ ਕਾਫੀ ਦੁਖੀ ਹੈ।

ਹੈਰੀ ਪੋਟਰ ਲਿਖਣ ਵਾਲੇ ਮਸ਼ਹੂਰ ਲੇਖਕ JK Rowling ਨੇ ਵੀ ਰੌਬੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

I'll never know anyone remotely like Robbie again. He was an incredible talent, a complete one off, and I was beyond fortunate to know him, work with him and laugh my head off with him. I send my love and deepest condolences to his family, above all his children. pic.twitter.com/tzpln8hD9z

— J.K. Rowling (@jk_rowling) October 14, 2022

Tags: entertainment newsHagridHarry PotterHarry Potter SerieshollywoodJK Rowlingpro punjab tvpunjabi newsRobbie ColtraneRobbie Coltrane Death
Share204Tweet128Share51

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.