ਸੋਮਵਾਰ, ਦਸੰਬਰ 8, 2025 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Jiah Khan Case: ਜੀਆ ਖ਼ਾਨ ਕੇਸ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ, ਸੂਰਜ ਪੰਚੋਲੀ ਬਰੀ

Verdict in Jiah Khan Suicide Case: ਬਾਲੀਵੁੱਡ ਐਕਟਰ ਸੂਰਜ ਪੰਚੋਲੀ, ਜੀਆ ਖ਼ਾਨ ਖੁਦਕੁਸ਼ੀ ਮਾਮਲੇ 'ਚ ਮੁੱਖ ਦੋਸ਼ੀ ਹੈ। 3 ਜੂਨ 2013 ਦੀ ਅੱਧੀ ਰਾਤ ਨੂੰ 25 ਸਾਲਾ ਜੀਆ ਖ਼ਾਨ ਪੌਸ਼ ਜੁਹੂ ਇਲਾਕੇ ਵਿੱਚ ਸਾਗਰ ਸੰਗੀਤ ਬਿਲਡਿੰਗ ਵਿੱਚ ਆਪਣੇ ਫਲੈਟ ਵਿੱਚ ਮ੍ਰਿਤ ਮਿਲੀ ਸੀ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਬਾਲੀਵੁੱਡ, ਮਨੋਰੰਜਨ
0

Jiah Khan Case Verdict: ਐਕਟਰ-ਮਾਡਲ ਜੀਆ ਖ਼ਾਨ ਦੇ ਖੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਬਾਲੀਵੁੱਡ ਐਕਟਰ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ ਹੈ। ਉਸ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ 3 ਜੂਨ 2013 ਦੀ ਅੱਧੀ ਰਾਤ ਨੂੰ 25 ਸਾਲਾ ਜੀਆ ਖ਼ਾਨ ਪੌਸ਼ ਜੁਹੂ ਇਲਾਕੇ ਵਿੱਚ ਸਾਗਰ ਸੰਗੀਤ ਬਿਲਡਿੰਗ ਵਿੱਚ ਆਪਣੇ ਫਲੈਟ ਵਿੱਚ ਮ੍ਰਿਤ ਮਿਲੀ ਸੀ।

Actor Sooraj Pancholi acquitted of abetment charges in Jiah Khan suicide case pic.twitter.com/SUM97xLqeP

— ANI (@ANI) April 28, 2023

ਜੀਆ ਨੇ ਸੁਸਾਈਡ ਨੋਟ ‘ਚ ਲਿਖਿਆ ਸੀ ਸੂਰਜ ਦਾ ਨਾਂ

‘ਨਿਸ਼ਬਦ’ ਤੇ ‘ਗਜਨੀ’ ਵਰਗੀਆਂ ਫਿਲਮਾਂ ‘ਚ ਆਪਣੀ ਦਮਦਾਰ ਐਕਟਰਸ ਜੀਆ ਖ਼ਾਨ ਹੁਣ ਇਸ ਦੁਨੀਆ ‘ਚ ਨਹੀਂ ਹੈ। 25 ਸਾਲ ਦੀ ਉਮਰ ਵਿੱਚ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ। 3 ਜੂਨ 2013 ਨੂੰ, ਜੀਆ ਖ਼ਾਨ ਨੇ ਮੁੰਬਈ ਵਿੱਚ ਆਪਣੇ ਜੁਹੂ ਫਲੈਟ ਵਿੱਚ ਖੁਦਕੁਸ਼ੀ ਕਰ ਲਈ ਸੀ।

ਦੱਸ ਦਈਏ ਕਿ ਐਕਟਰਸ ਦੇ ਘਰੋਂ 6 ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ। ਇਹ ਮਾਮਲਾ 10 ਸਾਲਾਂ ਤੋਂ ਅਦਾਲਤ ਵਿੱਚ ਹੈ। ਜੀਆ ਖ਼ਾਨ ਦੀ ਮਾਂ ਅਜੇ ਵੀ ਇਨਸਾਫ ਦੀ ਗੁਹਾਰ ਲਗਾ ਰਹੀ ਹੈ। ਇਸ ਮਾਮਲੇ ‘ਚ ਜੀਆ ਦੇ ਬੁਆਏਫ੍ਰੈਂਡ ਅਤੇ ਐਕਟਰ ਸੂਰਜ ਪੰਚੋਲੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ, ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਆਦਿਤਿਆ ਪੰਚੋਲੀ ਦੇ ਬੇਟੇ ਸੂਰਜ ਪੰਚੋਲੀ ‘ਤੇ ਜੀਆ ਦੀ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsJiah Khan suicide caseJiah Khan Suicide Notepro punjab tvpunjabi newsVerdict
Share206Tweet129Share52

Related Posts

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.