ਸ਼ੁੱਕਰਵਾਰ, ਜੂਨ 12, 2026 07:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਕੈਂਸਰ ਨੂੰ ਦੋ ਵਾਰ ਹਰਾ ਚੁੱਕੀ ਅਦਾਕਾਰਾAindrila Sharma ਹੁਣ ਸਟ੍ਰੋਕ ਤੋਂ ਪੀੜਤ

Aindrila Sharma Hospitalise: ਫਿਲਮ ਇੰਡਸਟਰੀ ਤੋਂ ਇਕ ਹੈਰਾਨ ਕਰਨ ਵਾਲੀ ਬੁਰੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ Aindrila Sharma ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਦਰਿਲਾ ਸ਼ਰਮਾ ਹਸਪਤਾਲ ਵਿੱਚ ਦਾਖਲ ਹੈ।

by Bharat Thapa
ਨਵੰਬਰ 3, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਜਾਣਕਾਰੀ ਮੁਤਾਬਕ Aindrila Sharma ਹਾਵੜਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਹੈ। ਉਸ ਨੂੰ ਅਚਾਨਕ ਦੌਰਾ ਪਿਆ, ਜਿਸ ਤੋਂ ਬਾਅਦ ਹੀ ਉਸ ਦੇ ਦਿਮਾਗ ਵਿਚ ਖੂਨ ਦੇ ਗਤਲੇ ਇਕੱਠੇ ਹੋ ਗਏ। ਅਜਿਹੇ 'ਚ ਅਦਾਕਾਰਾ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਉਹ ਕਈ OTT ਪ੍ਰੋਜੈਕਟਾਂ ਦਾ ਹਿੱਸਾ ਰਹੀ ਹੈ। 'ਜੀਵਨ ਜੋਤੀ', 'ਜੀਓਂ ਕਾਠੀ' 'ਚ Aindrila Sharma ਲੀਡ ਅਭਿਨੇਤਰੀ ਦੀ ਭੂਮਿਕਾ 'ਚ ਨਜ਼ਰ ਆ ਚੁੱਕੀ ਹੈ।
Aindrila Sharma ਦੇ ਐਕਟਿੰਗ ਕਰੀਅਰ ਦੀ ਗੱਲ ਕਰੀਏ ਤਾਂ ਉਹ ਬੰਗਾਲੀ ਸਿਨੇਮਾ ਵਿੱਚ ਜ਼ਿਆਦਾ ਸਰਗਰਮ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸ਼ੋਅ ਝੂਮਰ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਕਈ ਮਸ਼ਹੂਰ ਸ਼ੋਅਜ਼ ਦਾ ਹਿੱਸਾ ਰਹੀ।
Aindrila Sharma ਨੇ ਵੀ ਐਕਟਿੰਗ 'ਚ ਵਾਪਸੀ ਕੀਤੀ ਸੀ ਪਰ ਹੁਣ ਅਦਾਕਾਰਾ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਅਜਿਹੇ 'ਚ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਕਾਫੀ ਦੁਖੀ ਹਨ।
ਤੁਹਾਨੂੰ ਦੱਸ ਦੇਈਏ ਕਿ ਜਦੋਂ Aindrila Sharma ਨੂੰ ਦੂਜੀ ਵਾਰ ਕੈਂਸਰ ਦਾ ਪਤਾ ਲੱਗਾ ਤਾਂ ਵੀ ਉਨ੍ਹਾਂ ਨੇ ਹਾਰ ਨਹੀਂ ਮੰਨੀ। ਅਦਾਕਾਰਾ ਨੇ ਆਪਣੀ ਨਾਜ਼ੁਕ ਸਰਜਰੀ ਕਰਵਾਈ। ਇਸ ਦੌਰਾਨ ਉਨ੍ਹਾਂ ਦਾ ਕੀਮੋਥੈਰੇਪੀ ਸੈਸ਼ਨ ਹੋਇਆ, ਜਿਸ ਤੋਂ ਬਾਅਦ ਹੀ ਡਾਕਟਰਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਠੀਕ ਦੱਸਿਆ।
ਡਾਕਟਰਾਂ ਨੇ ਅਦਾਕਾਰਾ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ Aindrila Sharma ਕੈਂਸਰ ਵਰਗੀ ਜਾਨਲੇਵਾ ਬੀਮਾਰੀ ਨਾਲ ਦੋ ਵਾਰ ਜੰਗ ਜਿੱਤ ਚੁੱਕੀ ਹੈ।

 

Aindrila Sharma Hospitalise: ਫਿਲਮ ਇੰਡਸਟਰੀ ਤੋਂ ਇਕ ਹੈਰਾਨ ਕਰਨ ਵਾਲੀ ਬੁਰੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ Aindrila Sharma ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਦਰਿਲਾ ਸ਼ਰਮਾ ਹਸਪਤਾਲ ਵਿੱਚ ਦਾਖਲ ਹੈ।
ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਜਾਣਕਾਰੀ ਮੁਤਾਬਕ Aindrila Sharma ਹਾਵੜਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਹੈ। ਉਸ ਨੂੰ ਅਚਾਨਕ ਦੌਰਾ ਪਿਆ, ਜਿਸ ਤੋਂ ਬਾਅਦ ਹੀ ਉਸ ਦੇ ਦਿਮਾਗ ਵਿਚ ਖੂਨ ਦੇ ਗਤਲੇ ਇਕੱਠੇ ਹੋ ਗਏ। ਅਜਿਹੇ ‘ਚ ਅਦਾਕਾਰਾ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਡਾਕਟਰਾਂ ਨੇ ਅਦਾਕਾਰਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ Aindrila Sharma ਕੈਂਸਰ ਵਰਗੀ ਜਾਨਲੇਵਾ ਬੀਮਾਰੀ ਨਾਲ ਦੋ ਵਾਰ ਜੰਗ ਜਿੱਤ ਚੁੱਕੀ ਹੈ।
ਤੁਹਾਨੂੰ ਦੱਸ ਦੇਈਏ ਕਿ ਜਦੋਂ Aindrila Sharma ਨੂੰ ਦੂਜੀ ਵਾਰ ਕੈਂਸਰ ਦਾ ਪਤਾ ਲੱਗਾ ਤਾਂ ਵੀ ਉਨ੍ਹਾਂ ਨੇ ਹਾਰ ਨਹੀਂ ਮੰਨੀ। ਅਦਾਕਾਰਾ ਨੇ ਆਪਣੀ ਨਾਜ਼ੁਕ ਸਰਜਰੀ ਕਰਵਾਈ। ਇਸ ਦੌਰਾਨ ਉਨ੍ਹਾਂ ਦਾ ਕੀਮੋਥੈਰੇਪੀ ਸੈਸ਼ਨ ਹੋਇਆ, ਜਿਸ ਤੋਂ ਬਾਅਦ ਹੀ ਡਾਕਟਰਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਠੀਕ ਦੱਸਿਆ।
Aindrila Sharma ਨੇ ਵੀ ਐਕਟਿੰਗ ‘ਚ ਵਾਪਸੀ ਕੀਤੀ ਸੀ ਪਰ ਹੁਣ ਅਦਾਕਾਰਾ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਅਜਿਹੇ ‘ਚ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਕਾਫੀ ਦੁਖੀ ਹਨ।
Aindrila Sharma ਦੇ ਐਕਟਿੰਗ ਕਰੀਅਰ ਦੀ ਗੱਲ ਕਰੀਏ ਤਾਂ ਉਹ ਬੰਗਾਲੀ ਸਿਨੇਮਾ ਵਿੱਚ ਜ਼ਿਆਦਾ ਸਰਗਰਮ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸ਼ੋਅ ਝੂਮਰ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਕਈ ਮਸ਼ਹੂਰ ਸ਼ੋਅਜ਼ ਦਾ ਹਿੱਸਾ ਰਹੀ।
ਉਹ ਕਈ OTT ਪ੍ਰੋਜੈਕਟਾਂ ਦਾ ਹਿੱਸਾ ਰਹੀ ਹੈ। ‘ਜੀਵਨ ਜੋਤੀ’, ‘ਜੀਓਂ ਕਾਠੀ’ ‘ਚ Aindrila Sharma ਲੀਡ ਅਭਿਨੇਤਰੀ ਦੀ ਭੂਮਿਕਾ ‘ਚ ਨਜ਼ਰ ਆ ਚੁੱਕੀ ਹੈ।

 

Tags: AINDRILA SHARMABANGALI ACTRESSOTTpopular TV serial
Share268Tweet168Share67

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.