ਵੀਰਵਾਰ, ਜੁਲਾਈ 24, 2025 12:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Los Angeles ‘ਚ ਐਕਟ੍ਰੈੱਸ ਡੇਨਿਸ ਰਿਚਰਡਸ ਅਤੇ ਉਸਦੇ ਪਤੀ ‘ਤੇ ਹੋਇਆ ਗੋਲੀਆਂ ਨਾਲ ਹਮਲਾ, ਇੰਝ ਬੱਚੀ ਜਾਨ

ਅਮਰੀਕਾ ਦੇ ਲਾਸ ਏਂਜਲਸ 'ਚ ਡੇਨਿਸ ਰਿਚਰਡਸ ਅਤੇ ਉਨ੍ਹਾਂ ਦੇ ਪਤੀ ਆਰੋਨ ਫਾਈਪਰਸ 'ਤੇ ਹੋਇਆ ਹਮਲਾ

by Bharat Thapa
ਨਵੰਬਰ 16, 2022
in ਵਿਦੇਸ਼
0

ਅਮਰੀਕਾ ਦੀ ਮਸ਼ਹੂਰ ਐਕਟ੍ਰੈੱਸ ਡੇਨਿਸ ਰਿਚਰਡਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸੋਮਵਾਰ ਨੂੰ ਅਮਰੀਕਾ ਦੇ ਲਾਸ ਏਂਜਲਸ ‘ਚ ਡੇਨਿਸ ਰਿਚਰਡਸ ਅਤੇ ਉਨ੍ਹਾਂ ਦੇ ਪਤੀ ਆਰੋਨ ਫਾਈਪਰਸ ‘ਤੇ ਹਮਲਾ ਹੋਇਆ ਅਤੇ ਇੱਕ ਵਿਅਕਤੀ ਨੇ ਉਹਨਾਂ ਦੀ ਕਾਰ ਨਾਲ ਬਦਸਲੂਕੀ ਕੀਤੀ। ਹਾਲਾਂਕਿ ਇਸ ਘਟਨਾ ‘ਚ ਐਕਟ੍ਰੈੱਸ ਅਤੇ ਉਸ ਦਾ ਪਤੀ ਵਾਲ-ਵਾਲ ਬਚ ਗਏ। ਰਿਪੋਰਟਾਂ ਦੇ ਅਨੁਸਾਰ, ਨਿਸ ਅਤੇ ਉਸਦਾ ਪਤੀ ਪਾਰਕਿੰਗ ਲੱਭਣ ਲਈ ਰੁਕੇ ਜਦੋਂ ਪਿੱਛੇ ਆ ਰਹੇ ਵਾਹਨ ਦੇ ਡਰਾਈਵਰ ਨੇ ਗੋਲੀਆਂ ਚਲਾ ਦਿੱਤੀਆਂ।

 

View this post on Instagram

 

A post shared by Denise Richards (@deniserichards)


ਡੇਨਿਸ ਰਿਚਰਡਸ ਅਤੇ ਆਰੋਨ ਫਾਈਪਰਸ ਸੋਮਵਾਰ ਸਵੇਰੇ ਪੌਪਸੀਕਲ ਸਟੂਡੀਓ ਲਈ ਆਪਣੇ ਘਰ ਤੋਂ ਰਵਾਨਾ ਹੋਏ। ਇਸ ਦੌਰਾਨ ਉਹ ਆਪਣੀ ਕਾਰ ‘ਚ ਹੀ ਜਾ ਰਹੇ ਸੀ , ਜਿਸ ਨੂੰ ਉਸ ਦਾ ਪਤੀ ਚਲਾ ਰਿਹਾ ਸੀ। ਇਸ ਦੌਰਾਨ ਉਹ ਕਾਰ ਪਾਰਕ ਕਰਨ ਲਈ ਜਗ੍ਹਾ ਲੱਭ ਰਿਹਾ ਸੀ। ਅਜਿਹੇ ‘ਚ ਪਿੱਛੇ ਤੋਂ ਆ ਰਹੀ ਇਕ ਕਾਰ ਦਾ ਡਰਾਈਵਰ ਉਹਨਾਂ ‘ਤੇ ਗੁੱਸਾ ਕਰਨ ਲੱਗਾ।

ਅਜਿਹੇ ‘ਚ ਉਸ ਡਰਾਈਵਰ ਨੇ ਡੇਨਿਸ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਗੋਲੀ ਕਾਰ ਦੇ ਪਿਛਲੇ ਪਾਸੇ ਲੱਗੀ ਸੀ। ਡੇਨਿਸ ਇਸ ਘਟਨਾ ਤੋਂ ਘਬਰਾ ਗਈ ਅਤੇ ਰੋਂਦੀ ਹੋਈ ਸੈੱਟ ‘ਤੇ ਪਹੁੰਚ ਗਈ। ਪ੍ਰੋਡਕਸ਼ਨ ਟੀਮ ਦੇ ਇੱਕ ਮੈਂਬਰ ਨੇ ਡੇਨਿਸ ਦੀ ਕਾਰ ‘ਤੇ ਗੋਲੀ ਦੇ ਨਿਸ਼ਾਨ ਦੇਖੇ ਅਤੇ ਐਮਰਜੈਂਸੀ 911 ਨੂੰ ਕਾਲ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

 

 

Android: https://bit.ly/3VMis0h

 

iOS: https://apple.co/3F63oER

Tags: Denise Richardshollywood actresslatest newspro punjab tvpunjabi news
Share247Tweet155Share62

Related Posts

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.