ਮੰਗਲਵਾਰ, ਅਗਸਤ 25, 2026 02:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Birthday Celebration: Rani Mukherjee ਨੇ ਪੈਪਰਾਜ਼ੀ ਨਾਲ ਕੇਕ ਕੱਟ ਇੰਝ ਮਨਾਇਆ ਜਨਮਦਿਨ, ਸਿੰਪਲ ਲੁੱਕ ਤੇ ਚਿਹਰੇ ‘ਤੇ ਸਮਾਈਲ ਨੇ ਲੁੱਟਿਆ ਦਿਲ

Rani Mukherjee Birthday Celebration: ਹਿੰਦੀ ਸਿਨੇਮਾ ਦੀ ਬਬਲੀ ਯਾਨੀ ਰਾਣੀ ਮੁਖਰਜੀ ਦੀਆਂ ਕੁਝ ਖੂਬਸੂਰਤ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਰਾਣੀ ਪਾਪਰਾਜ਼ੀ ਨਾਲ ਆਪਣਾ ਜਨਮਦਿਨ ਮਨਾਉਂਦੀ ਤੇ ਕੇਕ ਕੱਟਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 21, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Rani Mukherjee Birthday Celebration: ਹਿੰਦੀ ਸਿਨੇਮਾ ਦੀ ਬਬਲੀ ਯਾਨੀ ਰਾਣੀ ਮੁਖਰਜੀ ਦੀਆਂ ਕੁਝ ਖੂਬਸੂਰਤ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਰਾਣੀ ਪਾਪਰਾਜ਼ੀ ਨਾਲ ਆਪਣਾ ਜਨਮਦਿਨ ਮਨਾਉਂਦੀ ਤੇ ਕੇਕ ਕੱਟਦੀ ਨਜ਼ਰ ਆ ਰਹੀ ਹੈ।
ਬਾਲੀਵੁੱਡ ਦੀ ਖੂਬਸੂਰਤ ਐਕਟਰਸ ਰਾਣੀ ਮੁਖਰਜੀ ਦੀ ਫਿਲਮ 'ਮਿਸਿਜ਼ ਚੈਟਰਜੀ VS ਨਾਰਵੇ' ਵੱਡੇ ਪਰਦੇ 'ਤੇ ਰਿਲੀਜ਼ ਹੋ ਗਈ ਹੈ।
ਲੋਕ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। ਹਾਲ ਹੀ 'ਚ ਰਾਣੀ ਨੂੰ ਫਿਲਮ ਦੀ ਸਫਲਤਾ ਅਤੇ ਜਨਮਦਿਨ ਮੀਡੀਆ ਨਾਲ ਸੈਲੀਬ੍ਰੇਟ ਕਰਦੇ ਦੇਖਿਆ ਗਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਰਾਣੀ ਦੀ ਕੇਟ ਕਟਿੰਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਸ 'ਚ ਉਹ ਪਾਪਰਾਜ਼ੀ ਨਾਲ ਫਿਲਮ ਅਤੇ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ।
21 ਮਾਰਚ ਨੂੰ ਰਾਣੀ ਆਪਣਾ 45ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਨੇ ਇੱਕ ਦਿਨ ਪਹਿਲਾਂ ਆਪਣੇ ਜਨਮਦਿਨ ਦਾ ਕੇਕ ਪੈਪਸ ਨਾਲ ਕੱਟਿਆ ਸੀ।
ਤਸਵੀਰਾਂ 'ਚ ਰਾਣੀ ਸਿੰਪਲ ਲੁੱਕ 'ਚ ਨਜ਼ਰ ਆਈ। ਅਭਿਨੇਤਰੀ ਨੇ ਸਫੈਦ ਕਮੀਜ਼ ਦੇ ਨਾਲ ਡੈਨੀਮ ਪਾਇਆ ਹੋਇਆ ਸੀ।
ਐਕਟਰਸ ਨੇ ਬਨ ਅਤੇ ਚਸ਼ਮੇ ਨਾਲ ਆਪਣਾ ਲੁੱਕ ਪੂਰਾ ਕੀਤਾ। ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ।
ਫਿਲਮ ਬਾਰੇ ਗੱਲ ਕਰਦੇ ਹੋਏ ਰਾਣੀ ਮੁਖਰਜੀ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਇੰਡਸਟਰੀ 'ਚ ਸਾਨੂੰ ਅਜਿਹੀਆਂ ਫਿਲਮਾਂ ਬਣਾਉਣੀਆਂ ਚਾਹੀਦੀਆਂ ਹਨ ਜੋ ਸਿੱਧੇ ਤੌਰ 'ਤੇ ਲੋਕਾਂ ਦੇ ਦਿਲਾਂ ਨੂੰ ਛੂਹ ਲੈਣ।
ਦੱਸ ਦੇਈਏ ਕਿ ਰਾਣੀ ਦੀ ਇਹ ਫਿਲਮ ਬਾਕਸ ਆਫਿਸ 'ਤੇ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਅਭਿਨੇਤਰੀ ਦੀ ਫਿਲਮ ਨੇ ਵੀਕੈਂਡ 'ਤੇ ਲਗਪਗ 6 ਕਰੋੜ 42 ਲੱਖ ਦੀ ਕਮਾਈ ਕਰ ਲਈ ਹੈ।
ਇਸ ਤੋਂ ਇਲਾਵਾ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਫਿਲਮ ਅਤੇ ਰਾਣੀ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ।
Rani Mukherjee Birthday Celebration: ਹਿੰਦੀ ਸਿਨੇਮਾ ਦੀ ਬਬਲੀ ਯਾਨੀ ਰਾਣੀ ਮੁਖਰਜੀ ਦੀਆਂ ਕੁਝ ਖੂਬਸੂਰਤ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਰਾਣੀ ਪਾਪਰਾਜ਼ੀ ਨਾਲ ਆਪਣਾ ਜਨਮਦਿਨ ਮਨਾਉਂਦੀ ਤੇ ਕੇਕ ਕੱਟਦੀ ਨਜ਼ਰ ਆ ਰਹੀ ਹੈ।
ਬਾਲੀਵੁੱਡ ਦੀ ਖੂਬਸੂਰਤ ਐਕਟਰਸ ਰਾਣੀ ਮੁਖਰਜੀ ਦੀ ਫਿਲਮ ‘ਮਿਸਿਜ਼ ਚੈਟਰਜੀ VS ਨਾਰਵੇ’ ਵੱਡੇ ਪਰਦੇ ‘ਤੇ ਰਿਲੀਜ਼ ਹੋ ਗਈ ਹੈ।
ਲੋਕ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। ਹਾਲ ਹੀ ‘ਚ ਰਾਣੀ ਨੂੰ ਫਿਲਮ ਦੀ ਸਫਲਤਾ ਅਤੇ ਜਨਮਦਿਨ ਮੀਡੀਆ ਨਾਲ ਸੈਲੀਬ੍ਰੇਟ ਕਰਦੇ ਦੇਖਿਆ ਗਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਰਾਣੀ ਦੀ ਕੇਟ ਕਟਿੰਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਪਾਪਰਾਜ਼ੀ ਨਾਲ ਫਿਲਮ ਅਤੇ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ।
21 ਮਾਰਚ ਨੂੰ ਰਾਣੀ ਆਪਣਾ 45ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਨੇ ਇੱਕ ਦਿਨ ਪਹਿਲਾਂ ਆਪਣੇ ਜਨਮਦਿਨ ਦਾ ਕੇਕ ਪੈਪਸ ਨਾਲ ਕੱਟਿਆ ਸੀ।
ਤਸਵੀਰਾਂ ‘ਚ ਰਾਣੀ ਸਿੰਪਲ ਲੁੱਕ ‘ਚ ਨਜ਼ਰ ਆਈ। ਅਭਿਨੇਤਰੀ ਨੇ ਸਫੈਦ ਕਮੀਜ਼ ਦੇ ਨਾਲ ਡੈਨੀਮ ਪਾਇਆ ਹੋਇਆ ਸੀ।
ਐਕਟਰਸ ਨੇ ਬਨ ਅਤੇ ਚਸ਼ਮੇ ਨਾਲ ਆਪਣਾ ਲੁੱਕ ਪੂਰਾ ਕੀਤਾ। ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ।
ਫਿਲਮ ਬਾਰੇ ਗੱਲ ਕਰਦੇ ਹੋਏ ਰਾਣੀ ਮੁਖਰਜੀ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਇੰਡਸਟਰੀ ‘ਚ ਸਾਨੂੰ ਅਜਿਹੀਆਂ ਫਿਲਮਾਂ ਬਣਾਉਣੀਆਂ ਚਾਹੀਦੀਆਂ ਹਨ ਜੋ ਸਿੱਧੇ ਤੌਰ ‘ਤੇ ਲੋਕਾਂ ਦੇ ਦਿਲਾਂ ਨੂੰ ਛੂਹ ਲੈਣ।
ਦੱਸ ਦੇਈਏ ਕਿ ਰਾਣੀ ਦੀ ਇਹ ਫਿਲਮ ਬਾਕਸ ਆਫਿਸ ‘ਤੇ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਅਭਿਨੇਤਰੀ ਦੀ ਫਿਲਮ ਨੇ ਵੀਕੈਂਡ ‘ਤੇ ਲਗਪਗ 6 ਕਰੋੜ 42 ਲੱਖ ਦੀ ਕਮਾਈ ਕਰ ਲਈ ਹੈ।
ਇਸ ਤੋਂ ਇਲਾਵਾ ਦੇਸ਼ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਫਿਲਮ ਅਤੇ ਰਾਣੀ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ।
Tags: bollywoodentertainment newspro punjab tvRani BirthdayRani MukerjiRani Mukerji AgeRani MukherjeeRani Mukherjee BirthdayRani Mukherjee Birthday CelebrationsRani Mukherjee Movies
Share207Tweet129Share52

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.