ਸੋਮਵਾਰ, ਸਤੰਬਰ 22, 2025 08:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Samantha Ruth Prabhu ਨੇ ਹੈਦਰਾਬਾਦ ‘ਚ ਖਰੀਦਿਆ ਸ਼ਾਨਦਾਰ ਫਲੈਟ, ਘਰ ਦੀ ਕੀਮਤ 7.8 ਕਰੋੜ!

Samantha Ruth Prabhu: ਸਾਊਥ ਸੁਪਰਸਟਾਰ ਸਮੰਥਾ ਰੂਥ ਪ੍ਰਭੂ ਹਮੇਸ਼ਾ ਆਪਣੀ ਐਕਟਿੰਗ ਤੇ ਡਾਂਸ ਨਾਲ ਲਾਈਮਲਾਈਟ 'ਚ ਰਹਿੰਦੀ ਹੈ। ਐਕਟਰਸ ਦੀ ਲਗਜ਼ਰੀ ਲਾਈਫ ਵੀ ਲਾਈਮਲਾਈਟ 'ਚ ਆਉਂਦੀ ਹੈ।

by ਮਨਵੀਰ ਰੰਧਾਵਾ
ਮਈ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Samantha Ruth Prabhu Buys New Flat: ਪੈਨ ਇੰਡੀਆ ਸਟਾਰ ਸਮੰਥਾ ਰੂਥ ਪ੍ਰਭੂ ਦੱਖਣ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੀਆਂ ਅਭਿਨੇਤਰੀਆਂ ਚੋਂ ਇੱਕ ਹੈ। ਐਕਟਰਸ ਦੀ ਇੱਕ ਮਜ਼ਬੂਤ ​​ਫੈਨ ਫੋਲੋਇੰਗ ਹੈ। ਸਮੰਥਾ ਆਪਣੀ ਪ੍ਰੋਫੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।
ਫਰਵਰੀ 2023 ਵਿੱਚ ਅਜਿਹੀਆਂ ਖ਼ਬਰਾਂ ਆਈਆਂ ਸੀ ਕਿ ਐਕਟਰਸ ਨੇ ਮੁੰਬਈ ਵਿੱਚ ਇੱਕ ਘਰ ਖਰੀਦਿਆ ਹੈ ਤੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ Samantha Ruth Prabhu ਨੇ ਹੈਦਰਾਬਾਦ ਵਿੱਚ ਵੀ ਇੱਕ ਨਵਾਂ ਫਲੈਟ ਖਰੀਦਿਆ ਹੈ।
ਖ਼ਬਰਾਂ ਮੁਤਾਬਕ ਇਸ ਫਲੈਟ ਦੀ ਕੀਮਤ 7.8 ਕਰੋੜ ਰੁਪਏ ਹੈ। ਸਮੰਥਾ ਨੇ ਇੱਕ ਸ਼ਾਨਦਾਰ 3BHK ਫਲੈਟ ਖਰੀਦਿਆ ਹੈ। ਫਲੈਟ ਦੀ ਖਾਸੀਅਤ ਇਹ ਹੈ ਕਿ ਇਹ ਸਮੁੰਦਰ ਦਾ ਸ਼ਾਨਦਾਰ ਦ੍ਰਿਸ਼ ਪੇਸ਼ ਕਰਦਾ ਹੈ।
ਘਰ ਵਿੱਚ ਕੁਦਰਤੀ ਧੁੱਪ ਵੀ ਕਾਫੀ ਹੁੰਦੀ ਹੈ। ਘਰ ਦੇ ਨਾਲ 6 ਪਾਰਕਿੰਗ ਸਲਾਟ ਹਨ। ਇਹ ਆਲੀਸ਼ਾਨ ਸੰਪੱਤੀ ਜੈਭੇਰੀ ਔਰੇਂਜ ਕਾਉਂਟੀ ਵਿੱਚ ਸਥਿਤ ਹੈ। ਤੁਹਾਨੂੰ ਘਰ ਵਿੱਚ ਆਧੁਨਿਕਤਾ ਤੇ ਸ਼ਾਨ ਦਾ ਸੁਮੇਲ ਦੇਖਣ ਨੂੰ ਮਿਲੇਗਾ।
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਖ਼ਬਰਾਂ ਆਈਆਂ ਸੀ ਕਿ ਐਕਟਰਸ ਨੇ ਮੁੰਬਈ ਵਿੱਚ ਵੀ 15 ਕਰੋੜ ਦਾ ਇੱਕ ਅਪਾਰਟਮੈਂਟ ਖਰੀਦਿਆ ਹੈ। ਇਸ ਤੋਂ ਇਲਾਵਾ Samantha ਦਾ ਜੁਬਲੀ ਹਿਲਸ 'ਚ 100 ਕਰੋੜ ਦਾ ਆਲੀਸ਼ਾਨ ਘਰ ਵੀ ਹੈ ਅਤੇ ਹੁਣ ਐਕਟਰਸ ਇੱਕ ਹੋਰ ਨਵੇਂ ਘਰ ਦੀ ਮਾਲਕ ਬਣ ਗਈ ਹੈ।
ਸਮੰਥਾ ਰੂਥ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ ਸ਼ਕੁੰਤਲਮ ਵਿੱਚ ਨਜ਼ਰ ਆਈ ਸੀ। ਫਿਲਮ 'ਚ ਸਮੰਥਾ ਮੁੱਖ ਭੂਮਿਕਾ 'ਚ ਸੀ। ਹਾਲਾਂਕਿ, ਫਿਲਮ ਨੂੰ ਚੰਗਾ ਹੁੰਗਾਰਾ ਨਹੀਂ ਮਿਲਿਆ ਤੇ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਇਸ ਫਿਲਮ ਵਿੱਚ ਦੇਵ ਮੋਹਨ ਵੀ ਸੀ। ਫਿਲਮ ਨੇ ਦੁਨੀਆ ਭਰ 'ਚ ਸਿਰਫ 11 ਕਰੋੜ ਦੀ ਕਮਾਈ ਕੀਤੀ ਸੀ।
ਹੁਣ ਐਕਟਰਸ ਫਿਲਮ 'ਕੁਸ਼ੀ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਉਹ ਐਕਟਰ ਵਿਜੇ ਦੇਵਰਕੋਂਡਾ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਫਿਲਮ ਦਾ ਨਿਰਦੇਸ਼ਨ ਸ਼ਿਵ ਨਿਰਵਾਣ ਨੇ ਕੀਤਾ ਹੈ। ਇਹ ਫਿਲਮ 1 ਸਤੰਬਰ ਨੂੰ ਰਿਲੀਜ਼ ਹੋਵੇਗੀ।
ਇਸ ਤੋਂ ਇਲਾਵਾ Samantha Ruth Prabhu ਅਮਰੀਕੀ ਵੈੱਬ ਸੀਰੀਜ਼ ਸੀਟਾਡੇਲ ਦੀ ਭਾਰਤੀ ਕਿਸ਼ਤ 'ਚ ਨਜ਼ਰ ਆਵੇਗੀ। ਇਸ 'ਚ ਐਕਟਰਸ ਵਰੁਣ ਧਵਨ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।
Samantha Ruth Prabhu Buys New Flat: ਪੈਨ ਇੰਡੀਆ ਸਟਾਰ ਸਮੰਥਾ ਰੂਥ ਪ੍ਰਭੂ ਦੱਖਣ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੀਆਂ ਅਭਿਨੇਤਰੀਆਂ ਚੋਂ ਇੱਕ ਹੈ। ਐਕਟਰਸ ਦੀ ਇੱਕ ਮਜ਼ਬੂਤ ​​ਫੈਨ ਫੋਲੋਇੰਗ ਹੈ। ਸਮੰਥਾ ਆਪਣੀ ਪ੍ਰੋਫੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ।
ਫਰਵਰੀ 2023 ਵਿੱਚ ਅਜਿਹੀਆਂ ਖ਼ਬਰਾਂ ਆਈਆਂ ਸੀ ਕਿ ਐਕਟਰਸ ਨੇ ਮੁੰਬਈ ਵਿੱਚ ਇੱਕ ਘਰ ਖਰੀਦਿਆ ਹੈ ਤੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ Samantha Ruth Prabhu ਨੇ ਹੈਦਰਾਬਾਦ ਵਿੱਚ ਵੀ ਇੱਕ ਨਵਾਂ ਫਲੈਟ ਖਰੀਦਿਆ ਹੈ।
ਖ਼ਬਰਾਂ ਮੁਤਾਬਕ ਇਸ ਫਲੈਟ ਦੀ ਕੀਮਤ 7.8 ਕਰੋੜ ਰੁਪਏ ਹੈ। ਸਮੰਥਾ ਨੇ ਇੱਕ ਸ਼ਾਨਦਾਰ 3BHK ਫਲੈਟ ਖਰੀਦਿਆ ਹੈ। ਫਲੈਟ ਦੀ ਖਾਸੀਅਤ ਇਹ ਹੈ ਕਿ ਇਹ ਸਮੁੰਦਰ ਦਾ ਸ਼ਾਨਦਾਰ ਦ੍ਰਿਸ਼ ਪੇਸ਼ ਕਰਦਾ ਹੈ।
ਘਰ ਵਿੱਚ ਕੁਦਰਤੀ ਧੁੱਪ ਵੀ ਕਾਫੀ ਹੁੰਦੀ ਹੈ। ਘਰ ਦੇ ਨਾਲ 6 ਪਾਰਕਿੰਗ ਸਲਾਟ ਹਨ। ਇਹ ਆਲੀਸ਼ਾਨ ਸੰਪੱਤੀ ਜੈਭੇਰੀ ਔਰੇਂਜ ਕਾਉਂਟੀ ਵਿੱਚ ਸਥਿਤ ਹੈ। ਤੁਹਾਨੂੰ ਘਰ ਵਿੱਚ ਆਧੁਨਿਕਤਾ ਤੇ ਸ਼ਾਨ ਦਾ ਸੁਮੇਲ ਦੇਖਣ ਨੂੰ ਮਿਲੇਗਾ।
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਖ਼ਬਰਾਂ ਆਈਆਂ ਸੀ ਕਿ ਐਕਟਰਸ ਨੇ ਮੁੰਬਈ ਵਿੱਚ ਵੀ 15 ਕਰੋੜ ਦਾ ਇੱਕ ਅਪਾਰਟਮੈਂਟ ਖਰੀਦਿਆ ਹੈ। ਇਸ ਤੋਂ ਇਲਾਵਾ Samantha ਦਾ ਜੁਬਲੀ ਹਿਲਸ ‘ਚ 100 ਕਰੋੜ ਦਾ ਆਲੀਸ਼ਾਨ ਘਰ ਵੀ ਹੈ ਅਤੇ ਹੁਣ ਐਕਟਰਸ ਇੱਕ ਹੋਰ ਨਵੇਂ ਘਰ ਦੀ ਮਾਲਕ ਬਣ ਗਈ ਹੈ।
ਸਮੰਥਾ ਰੂਥ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ ਸ਼ਕੁੰਤਲਮ ਵਿੱਚ ਨਜ਼ਰ ਆਈ ਸੀ। ਫਿਲਮ ‘ਚ ਸਮੰਥਾ ਮੁੱਖ ਭੂਮਿਕਾ ‘ਚ ਸੀ। ਹਾਲਾਂਕਿ, ਫਿਲਮ ਨੂੰ ਚੰਗਾ ਹੁੰਗਾਰਾ ਨਹੀਂ ਮਿਲਿਆ ਤੇ ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਇਸ ਫਿਲਮ ਵਿੱਚ ਦੇਵ ਮੋਹਨ ਵੀ ਸੀ। ਫਿਲਮ ਨੇ ਦੁਨੀਆ ਭਰ ‘ਚ ਸਿਰਫ 11 ਕਰੋੜ ਦੀ ਕਮਾਈ ਕੀਤੀ ਸੀ।
ਹੁਣ ਐਕਟਰਸ ਫਿਲਮ ‘ਕੁਸ਼ੀ’ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਉਹ ਐਕਟਰ ਵਿਜੇ ਦੇਵਰਕੋਂਡਾ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਫਿਲਮ ਦਾ ਨਿਰਦੇਸ਼ਨ ਸ਼ਿਵ ਨਿਰਵਾਣ ਨੇ ਕੀਤਾ ਹੈ। ਇਹ ਫਿਲਮ 1 ਸਤੰਬਰ ਨੂੰ ਰਿਲੀਜ਼ ਹੋਵੇਗੀ।
ਇਸ ਤੋਂ ਇਲਾਵਾ Samantha Ruth Prabhu ਅਮਰੀਕੀ ਵੈੱਬ ਸੀਰੀਜ਼ ਸੀਟਾਡੇਲ ਦੀ ਭਾਰਤੀ ਕਿਸ਼ਤ ‘ਚ ਨਜ਼ਰ ਆਵੇਗੀ। ਇਸ ‘ਚ ਐਕਟਰਸ ਵਰੁਣ ਧਵਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ।
Tags: entertainment newspro punjab tvpunjabi newsSamantha buys Luxurious HouseSamantha Ruth PrabhuSamantha Ruth Prabhu new House in HyderabadSmantha Ruth Prabhu movies
Share228Tweet143Share57

Related Posts

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਦਿਸ਼ਾ ਪਟਾਨੀ ਦੇ ਘਰ ‘ਤੇ ਗੋ/ਲੀ+ਬਾਰੀ ਕਰਨ ਵਾਲੇ ਦੋਵੇਂ ਸ਼ੂਟਰਾਂ ਦਾ ਗਾਜ਼ੀਆਬਾਦ ਵਿੱਚ ਐਨ+ਕਾਊਂ/ਟਰ

ਸਤੰਬਰ 18, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025
Load More

Recent News

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.