ਸ਼ੁੱਕਰਵਾਰ, ਅਗਸਤ 22, 2025 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸ਼ੂਟਿੰਗ ਲਈ ਵਿਦੇਸ਼ ਰਵਾਨਾ ਹੋਈ Shehnaaz Gill, ਏਅਰਪੋਰਟ ‘ਤੇ ਕੈਜੂਅਲ ਲੁੱਕ ‘ਚ ਆਈ ਨਜ਼ਰ

Shehnaaz Gill Airport Look Photos: ਐਕਟਰਸ ਸ਼ਹਿਨਾਜ਼ ਗਿੱਲ ਸ਼ੂਟਿੰਗ ਲਈ ਮੁੰਬਈ ਤੋਂ ਵਿਦੇਸ਼ ਰਵਾਨਾ ਹੋਈ ਹੈ। ਏਅਰਪੋਰਟ ਤੋਂ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

by ਮਨਵੀਰ ਰੰਧਾਵਾ
ਜੂਨ 15, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shehnaaz Gill Airport Look Photos: ਐਕਟਰਸ ਸ਼ਹਿਨਾਜ਼ ਗਿੱਲ ਸ਼ੂਟਿੰਗ ਲਈ ਮੁੰਬਈ ਤੋਂ ਵਿਦੇਸ਼ ਰਵਾਨਾ ਹੋਈ ਹੈ। ਏਅਰਪੋਰਟ ਤੋਂ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਸਲਮਾਨ ਖ਼ਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਤੋਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸ਼ਹਿਨਾਜ਼ ਗਿੱਲ ਆਪਣੀ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਦੀ ਲੁੱਕ ਨੂੰ ਲੈ ਕੇ ਲੱਖਾਂ ਲੋਕ ਦੀਵਾਨੇ ਹਨ।
ਇਸ ਦੌਰਾਨ ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਸਿੰਪਲ ਲੁੱਕ 'ਚ ਨਜ਼ਰ ਆ ਰਹੀ ਹੈ। ਜਿਵੇਂ ਹੀ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਆਈਆਂ, ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ।
ਜਿਸ ਦੌਰਾਨ ਸ਼ਹਿਨਾਜ਼ ਗਿੱਲ ਨੂੰ ਏਅਰਪੋਰਟ 'ਤੇ ਦੇਖਿਆ ਗਿਆ, ਸ਼ਹਿਨਾਜ਼ ਗਿੱਲ ਨੇ ਟੀ-ਸ਼ਰਟ ਪਾਈ ਹੋਈ ਸੀ। ਜਿਸ 'ਚ ਉਹ ਕਾਫੀ ਕਿਊਟ ਲੱਗ ਰਹੀ ਸੀ।
ਸ਼ਹਿਨਾਜ਼ ਗਿੱਲ ਤਸਵੀਰਾਂ 'ਚ ਬਲੈਕ ਕਲਰ ਦਾ ਮਾਸਕ ਪਹਿਨੀ ਨਜ਼ਰ ਆਈ। ਵਾਇਰਲ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਕਾਫੀ ਕਿਊਟ ਲੱਗ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਸ਼ੇਅਰ ਕਰ ਰਹੇ ਹਨ।
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਘੱਟ ਮੇਕਅੱਪ ਲੁੱਕ 'ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਇਸ ਦੌਰਾਨ ਸ਼ਹਿਨਾਜ਼ ਦੇ ਚਿਹਰੇ 'ਤੇ ਇੱਕ ਪਿਆਰੀ ਮੁਸਕਰਾਹਟ ਨਜ਼ਰ ਆਈ, ਜਿਸ ਨੂੰ ਦੇਖ ਕੇ ਉਸ ਦੇ ਫੈਨਸ ਦਾ ਦਿਲ ਖੁਸ਼ ਹੋ ਗਿਆ।
ਸ਼ਹਿਨਾਜ਼ ਗਿੱਲ ਨੇ ਪੈਪਰਾਜ਼ੀ ਸਾਹਮਣੇ ਵੀ ਕਿਊਟ ਪੋਜ਼ ਦਿੱਤੇ। ਉਸ ਦੇ ਇਸ ਅੰਦਾਜ਼ ਨੂੰ ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲੇ ਖੂਬ ਪਸੰਦ ਕਰ ਰਹੇ ਹਨ। ਲੋਕ ਅਕਸਰ ਹੀ ਸ਼ਹਿਨਾਜ਼ ਦੀਆਂ ਅਦਾਵਾਂ ਵੇਖ ਕੇ ਉਸ ਦਾ ਕਾਇਲ ਹੋ ਜਾਂਦੇ ਹਨ।
ਸ਼ਹਿਨਾਜ਼ ਗਿੱਲ ਇਸ ਤਸਵੀਰ 'ਚ ਬਹੁਤ ਹੀ ਸਧਾਰਨ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਸਾਦਗੀ ਪ੍ਰਸ਼ੰਸਕਾਂ ਦਾ ਦਿਲ ਲੁੱਟ ਰਹੀ ਹੈ।
ਇਨ੍ਹਾਂ ਵਾਇਰਲ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਹੇਅਰ ਬਨ ਬਣਾਉਂਦੀ ਨਜ਼ਰ ਆਈ। ਸ਼ਹਿਨਾਜ਼ ਗਿੱਲ ਦੇ ਇਸ ਹੇਅਰ ਸਟਾਈਲ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ।
ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਦੇ ਚਿਹਰੇ 'ਤੇ ਚਮਕ ਨਜ਼ਰ ਆ ਰਹੀ ਹੈ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
Shehnaaz Gill Airport Look Photos: ਐਕਟਰਸ ਸ਼ਹਿਨਾਜ਼ ਗਿੱਲ ਸ਼ੂਟਿੰਗ ਲਈ ਮੁੰਬਈ ਤੋਂ ਵਿਦੇਸ਼ ਰਵਾਨਾ ਹੋਈ ਹੈ। ਏਅਰਪੋਰਟ ਤੋਂ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਸਲਮਾਨ ਖ਼ਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਤੋਂ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਸ਼ਹਿਨਾਜ਼ ਗਿੱਲ ਆਪਣੀ ਲੁੱਕ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਦੀ ਲੁੱਕ ਨੂੰ ਲੈ ਕੇ ਲੱਖਾਂ ਲੋਕ ਦੀਵਾਨੇ ਹਨ।
ਇਸ ਦੌਰਾਨ ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਸਿੰਪਲ ਲੁੱਕ ‘ਚ ਨਜ਼ਰ ਆ ਰਹੀ ਹੈ। ਜਿਵੇਂ ਹੀ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਆਈਆਂ, ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ।
ਜਿਸ ਦੌਰਾਨ ਸ਼ਹਿਨਾਜ਼ ਗਿੱਲ ਨੂੰ ਏਅਰਪੋਰਟ ‘ਤੇ ਦੇਖਿਆ ਗਿਆ, ਸ਼ਹਿਨਾਜ਼ ਗਿੱਲ ਨੇ ਟੀ-ਸ਼ਰਟ ਪਾਈ ਹੋਈ ਸੀ। ਜਿਸ ‘ਚ ਉਹ ਕਾਫੀ ਕਿਊਟ ਲੱਗ ਰਹੀ ਸੀ।
ਸ਼ਹਿਨਾਜ਼ ਗਿੱਲ ਤਸਵੀਰਾਂ ‘ਚ ਬਲੈਕ ਕਲਰ ਦਾ ਮਾਸਕ ਪਹਿਨੀ ਨਜ਼ਰ ਆਈ। ਵਾਇਰਲ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਕਾਫੀ ਕਿਊਟ ਲੱਗ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਸ਼ੇਅਰ ਕਰ ਰਹੇ ਹਨ।
ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਘੱਟ ਮੇਕਅੱਪ ਲੁੱਕ ‘ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਇਸ ਦੌਰਾਨ ਸ਼ਹਿਨਾਜ਼ ਦੇ ਚਿਹਰੇ ‘ਤੇ ਇੱਕ ਪਿਆਰੀ ਮੁਸਕਰਾਹਟ ਨਜ਼ਰ ਆਈ, ਜਿਸ ਨੂੰ ਦੇਖ ਕੇ ਉਸ ਦੇ ਫੈਨਸ ਦਾ ਦਿਲ ਖੁਸ਼ ਹੋ ਗਿਆ।
ਸ਼ਹਿਨਾਜ਼ ਗਿੱਲ ਨੇ ਪੈਪਰਾਜ਼ੀ ਸਾਹਮਣੇ ਵੀ ਕਿਊਟ ਪੋਜ਼ ਦਿੱਤੇ। ਉਸ ਦੇ ਇਸ ਅੰਦਾਜ਼ ਨੂੰ ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲੇ ਖੂਬ ਪਸੰਦ ਕਰ ਰਹੇ ਹਨ। ਲੋਕ ਅਕਸਰ ਹੀ ਸ਼ਹਿਨਾਜ਼ ਦੀਆਂ ਅਦਾਵਾਂ ਵੇਖ ਕੇ ਉਸ ਦਾ ਕਾਇਲ ਹੋ ਜਾਂਦੇ ਹਨ।
ਸ਼ਹਿਨਾਜ਼ ਗਿੱਲ ਇਸ ਤਸਵੀਰ ‘ਚ ਬਹੁਤ ਹੀ ਸਧਾਰਨ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਸਾਦਗੀ ਪ੍ਰਸ਼ੰਸਕਾਂ ਦਾ ਦਿਲ ਲੁੱਟ ਰਹੀ ਹੈ।
ਇਨ੍ਹਾਂ ਵਾਇਰਲ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਹੇਅਰ ਬਨ ਬਣਾਉਂਦੀ ਨਜ਼ਰ ਆਈ। ਸ਼ਹਿਨਾਜ਼ ਗਿੱਲ ਦੇ ਇਸ ਹੇਅਰ ਸਟਾਈਲ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ।
ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਦੇ ਚਿਹਰੇ ‘ਤੇ ਚਮਕ ਨਜ਼ਰ ਆ ਰਹੀ ਹੈ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
Tags: actressentertainment newspro punjab tvpunjabi newsshehnaaz gillShehnaaz Gill Casual LookShehnaaz Gill MoviesShehnaaz Kaur Gill
Share218Tweet136Share54

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.