ਸ਼ਿਲਪਾ ਅਕਸਰ ਪਤੀ ਅਤੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆਉਂਦੀ ਹੈ। ਇਸ ਦੌਰਾਨ ਹਾਲ ਹੀ ‘ਚ ਇਕ ਵਾਰ ਫਿਰ ਸ਼ਿਲਪਾ ਨੂੰ ਪਤੀ ਰਾਜ ਕੁੰਦਰਾ ਨਾਲ ਡਿਨਰ ਡੇਟ ‘ਤੇ ਦੇਖਿਆ ਗਿਆ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਸ਼ਿਲਪਾ ਸ਼ੈੱਟੀ ਓਰੇਂਜ ਕਲਰ ਦੀ ਡਰੈੱਸ ‘ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਇਸ ਦੇ ਨਾਲ, ਉਸਨੇ ਸਿਲਵਰ ਰੰਗ ਦੇ ਸੈਂਡਲ ਪੇਅਰ ਕੀਤੇ ਹਨ ਅਤੇ ਖੁੱਲੇ ਵਾਲਾਂ ਨਾਲ ਲੁੱਕ ਨੂੰ ਕੰਪਲੀਟ ਕੀਤਾ।
ਸ਼ਿਲਪਾ ਨੇ ਆਪਣੇ ਹੱਥਾਂ ਵਿੱਚ ਪਰਸ ਕੈਰੀ ਕੀਤਾ ਹੋਇਆ ਸੀ। ਨਾਲ ਹੀ ਐਕਟਰਸ ਕੈਮਰੇ ਦੇ ਸਾਹਮਣੇ ਆਪਣੇ ਬੈੱਕ ਨੂੰ ਫਲਾਂਟ ਕਰ ਜ਼ਬਰਦਸਤ ਪੋਜ਼ ਦਿੰਦੇ ਹੋਏ ਨਜ਼ਰ ਆਈ।
ਇਸ ਦੇ ਨਾਲ ਹੀ ਰਾਜ ਕੁੰਦਰਾ ਹਰ ਵਾਰ ਦੀ ਤਰ੍ਹਾਂ ਚਿਹਰੇ ‘ਤੇ ਹੈਲਮੇਟ ਪਾਏ ਨਜ਼ਰ ਆਏ।
ਵਰਕ ਫਰੰਟ ਦੀਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਨੂੰ ਆਖਰੀ ਵਾਰ ਅਭਿਮਨਿਊ ਦਸਾਨੀ ਅਤੇ ਸ਼ਰਲੀ ਸੇਤੀਆ ਦੇ ਨਾਲ ਫਿਲਮ ਨਿਕੰਮਾ ਵਿੱਚ ਦੇਖਿਆ ਗਿਆ ਸੀ।
ਆਉਣ ਵਾਲੀ ਫਿਲਮ ਦੀ ਗੱਲ ਕਰੀਏ ਤਾਂ ਸਿਲਪਾ ਜਲਦੀ ਹੀ ਰੋਹਿਤ ਸ਼ੈੱਟੀ ਦੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਵਿੱਚ ਸਿਧਾਰਥ ਮਲਹੋਤਰਾ ਦੇ ਨਾਲ ਨਜ਼ਰ ਆਵੇਗੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h
iOS: https://apple.co/3F63oER