ਸ਼ੁੱਕਰਵਾਰ, ਨਵੰਬਰ 6, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪਤੀ ਰਾਜ ਕੁੰਦਰਾ ਨਾਲ ਡਿਨਰ ਡੇਟ ‘ਤੇ ਸਪੌਟ ਹੋਈ ਐਕਟਰਸ Shilpa Shetty, ਓਰੇਂਜ ਡਰੈੱਸ ‘ਚ ਲੱਗ ਰਹੀ ਸੀ ਸਟਾਈਲਿਸ਼

ਸ਼ਿਲਪਾ ਸ਼ੈੱਟੀ ਬਾਲੀਵੁੱਡ ਦੀਆਂ ਉਨ੍ਹਾਂ ਐਕਟਰਸ ਚੋਂ ਇੱਕ ਹੈ ਜੋ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਵਿੱਚ ਬੈਲੇਂਸ ਬਣਾਈ ਰੱਖਦੀ ਹੈ। ਆਪਣੇ ਕੰਮ ਦੇ ਨਾਲ-ਨਾਲ ਉਹ ਆਪਣੇ ਪਰਿਵਾਰ ਵੱਲ ਵੀ ਪੂਰਾ ਧਿਆਨ ਦਿੰਦੀ ਹੈ।

by Bharat Thapa
ਦਸੰਬਰ 4, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਸ਼ਿਲਪਾ ਸ਼ੈੱਟੀ ਓਰੇਂਜ ਕਲਰ ਦੀ ਡਰੈੱਸ 'ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਇਸ ਦੇ ਨਾਲ, ਉਸਨੇ ਸਿਲਵਰ ਰੰਗ ਦੇ ਸੈਂਡਲ ਪੇਅਰ ਕੀਤੇ ਹਨ ਅਤੇ ਖੁੱਲੇ ਵਾਲਾਂ ਨਾਲ ਲੁੱਕ ਨੂੰ ਕੰਪਲੀਟ ਕੀਤਾ।
ਸ਼ਿਲਪਾ ਅਕਸਰ ਪਤੀ ਅਤੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆਉਂਦੀ ਹੈ। ਇਸ ਦੌਰਾਨ ਹਾਲ ਹੀ 'ਚ ਇਕ ਵਾਰ ਫਿਰ ਸ਼ਿਲਪਾ ਨੂੰ ਪਤੀ ਰਾਜ ਕੁੰਦਰਾ ਨਾਲ ਡਿਨਰ ਡੇਟ 'ਤੇ ਦੇਖਿਆ ਗਿਆ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸ਼ਿਲਪਾ ਨੇ ਆਪਣੇ ਹੱਥਾਂ ਵਿੱਚ ਪਰਸ ਕੈਰੀ ਕੀਤਾ ਹੋਇਆ ਸੀ। ਨਾਲ ਹੀ ਐਕਟਰਸ ਕੈਮਰੇ ਦੇ ਸਾਹਮਣੇ ਆਪਣੇ ਬੈੱਕ ਨੂੰ ਫਲਾਂਟ ਕਰ ਜ਼ਬਰਦਸਤ ਪੋਜ਼ ਦਿੰਦੇ ਹੋਏ ਨਜ਼ਰ ਆਈ।
ਵਰਕ ਫਰੰਟ ਦੀਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਨੂੰ ਆਖਰੀ ਵਾਰ ਅਭਿਮਨਿਊ ਦਸਾਨੀ ਅਤੇ ਸ਼ਰਲੀ ਸੇਤੀਆ ਦੇ ਨਾਲ ਫਿਲਮ ਨਿਕੰਮਾ ਵਿੱਚ ਦੇਖਿਆ ਗਿਆ ਸੀ।
ਇਸ ਦੇ ਨਾਲ ਹੀ ਰਾਜ ਕੁੰਦਰਾ ਹਰ ਵਾਰ ਦੀ ਤਰ੍ਹਾਂ ਚਿਹਰੇ 'ਤੇ ਹੈਲਮੇਟ ਪਾਏ ਨਜ਼ਰ ਆਏ।
ਆਉਣ ਵਾਲੀ ਫਿਲਮ ਦੀ ਗੱਲ ਕਰੀਏ ਤਾਂ ਸਿਲਪਾ ਜਲਦੀ ਹੀ ਰੋਹਿਤ ਸ਼ੈੱਟੀ ਦੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਵਿੱਚ ਸਿਧਾਰਥ ਮਲਹੋਤਰਾ ਦੇ ਨਾਲ ਨਜ਼ਰ ਆਵੇਗੀ।
ਸ਼ਿਲਪਾ ਅਕਸਰ ਪਤੀ ਅਤੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆਉਂਦੀ ਹੈ। ਇਸ ਦੌਰਾਨ ਹਾਲ ਹੀ ‘ਚ ਇਕ ਵਾਰ ਫਿਰ ਸ਼ਿਲਪਾ ਨੂੰ ਪਤੀ ਰਾਜ ਕੁੰਦਰਾ ਨਾਲ ਡਿਨਰ ਡੇਟ ‘ਤੇ ਦੇਖਿਆ ਗਿਆ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਸ਼ਿਲਪਾ ਸ਼ੈੱਟੀ ਓਰੇਂਜ ਕਲਰ ਦੀ ਡਰੈੱਸ ‘ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਇਸ ਦੇ ਨਾਲ, ਉਸਨੇ ਸਿਲਵਰ ਰੰਗ ਦੇ ਸੈਂਡਲ ਪੇਅਰ ਕੀਤੇ ਹਨ ਅਤੇ ਖੁੱਲੇ ਵਾਲਾਂ ਨਾਲ ਲੁੱਕ ਨੂੰ ਕੰਪਲੀਟ ਕੀਤਾ।
ਸ਼ਿਲਪਾ ਨੇ ਆਪਣੇ ਹੱਥਾਂ ਵਿੱਚ ਪਰਸ ਕੈਰੀ ਕੀਤਾ ਹੋਇਆ ਸੀ। ਨਾਲ ਹੀ ਐਕਟਰਸ ਕੈਮਰੇ ਦੇ ਸਾਹਮਣੇ ਆਪਣੇ ਬੈੱਕ ਨੂੰ ਫਲਾਂਟ ਕਰ ਜ਼ਬਰਦਸਤ ਪੋਜ਼ ਦਿੰਦੇ ਹੋਏ ਨਜ਼ਰ ਆਈ।
ਇਸ ਦੇ ਨਾਲ ਹੀ ਰਾਜ ਕੁੰਦਰਾ ਹਰ ਵਾਰ ਦੀ ਤਰ੍ਹਾਂ ਚਿਹਰੇ ‘ਤੇ ਹੈਲਮੇਟ ਪਾਏ ਨਜ਼ਰ ਆਏ।
ਵਰਕ ਫਰੰਟ ਦੀਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਨੂੰ ਆਖਰੀ ਵਾਰ ਅਭਿਮਨਿਊ ਦਸਾਨੀ ਅਤੇ ਸ਼ਰਲੀ ਸੇਤੀਆ ਦੇ ਨਾਲ ਫਿਲਮ ਨਿਕੰਮਾ ਵਿੱਚ ਦੇਖਿਆ ਗਿਆ ਸੀ।
ਆਉਣ ਵਾਲੀ ਫਿਲਮ ਦੀ ਗੱਲ ਕਰੀਏ ਤਾਂ ਸਿਲਪਾ ਜਲਦੀ ਹੀ ਰੋਹਿਤ ਸ਼ੈੱਟੀ ਦੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਵਿੱਚ ਸਿਧਾਰਥ ਮਲਹੋਤਰਾ ਦੇ ਨਾਲ ਨਜ਼ਰ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actresslatest newspro punjab tvpunjabi newsshilpa shetty
Share271Tweet169Share68

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.