ਐਤਵਾਰ, ਜੁਲਾਈ 27, 2025 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Carry on Jatta 3 ਨੂੰ ਲੈ ਕੇ ਆਈ ਵੱਡੀ ਅਪਡੇਟ, ਐਕਟਰਸ Sonam Bajwa ਨੇ ਦੱਸੀ ਰਿਲੀਜ਼ ਡੇਟ

Sonam Bajwa Instagram: ਦੱਸ ਦਈਏ ਕਿ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇੱਕ ਪੋਸਟਰ ਸ਼ੇਅਰ ਕੀਤਾ ਹੈ, ਜਿਸ 'ਚ Carry on Jatta 3 ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 24, 2023
in ਪਾਲੀਵੁੱਡ, ਮਨੋਰੰਜਨ
0

Carry on Jatta 3 Release Date: ਪੰਜਾਬੀ ਐਕਟਰਸ Sonam Bajwa ਇਨ੍ਹਾਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਸੋਨਮ ਨੇ ਪੰਜਾਬੀ ਫਿਲਮਾਂ ‘ਚ ਸਭ ਤੋਂ ਵੱਡੀ ਕਾਮੇਡੀ ਹਿੱਟ ਫਿਲਮ Carry on Jatta ਦੇ ਤੀਜੇ ਪਾਰਟ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ।

ਦੱਸ ਦਈਏ ਕਿ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪੋਸਟਰ ਸ਼ੇਅਰ ਕੀਤਾ ਹੈ, ਜਿਸ ‘ਚ Carry on Jatta 3 ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ। ਸੋਨਮ ਵਲੋਂ ਸ਼ੇਅਰ ਕੀਤੇ ਪੋਸਟਰ ਮੁਤਾਬਰ Carry on Jatta 3 ਸਿਨੇਮਾਘਰਾਂ ‘ਚ 29 ਜੂਨ 2023 ਨੂੰ ਦਸਤਕ ਦੇ ਰਹੀ ਹੈ।

 

View this post on Instagram

 

A post shared by Sonam Bajwa (@sonambajwa)

ਪੋਸਟਰ ਸ਼ੇਅਰ ਕਰਦਿਆਂ ਸੋਨਮ ਨੇ ਕੈਪਸ਼ਨ ਵੀ ਦਿੱਤਾ ਹੈ, ਜਿਸ ‘ਚ ਉਸ ਨੇ ਲਿਖਿਆ, “Get ready for triple fun 🤩, Carry on Jatta 3 in cinemas on 29th June 2023 🎬”।

ਬੀਤੇ ਦਿਨ ਗੁਰਪ੍ਰੀਤ ਘੁੱਗੀ ਦੀ ਲੁੱਕ ਆਈ ਸੀ ਸਾਹਮਣੇ

‘ਕੈਰੀ ਆਨ ਜੱਟਾ-3’ ਤੋਂ ਹੁਣ ਗੁਰਪ੍ਰੀਤ ਘੁੱਗੀ ਦਾ ਲੁੱਕ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਰਵਾਇਤੀ ਪਹਿਰਾਵਾ ਪਹਿਨੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਉਨ੍ਹਾਂ ਨੇ ਆਪਣੇ ਪੰਜਾਬੀ ਗੱਭੂਰ ਦਾ ਗਹਿਣਾ ਕੈਂਠਾ ਵੀ ਪਾਇਆ ਹੈ। ਇਸ ਤਸਵੀਰ ਨੂੰ ਖੁਦ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕੈਂਠੇ ਵਾਲਾ ਪੁੱਛੇ ਤੇਰਾ ਨਾਂਅ ! ਕੈਰੀ ਆਨ ਜੱਟਾ-3 ‘ਚ ਇੱਕ ਲੁੱਕ ਇਹ ਵੀ ਹੈ’। ਇਸ ਪੋਸਟ ਉੱਤੇ ਫੈਨਜ਼ ਵੀ ਕਮੈਂਟ ਕਰਕੇ ਖੂਬ ਤਾਰੀਫ ਕਰ ਰਹੇ ਹਨ। ਰਘਵੀਰ ਬੋਲੀ, ਇਫ਼ਤਿਖ਼ਾਰ ਠਾਕੁਰ ਨੇ ਕਮੈਂਟ ਕਰਕੇ ਗੁਰਪ੍ਰੀਤ ਘੁੱਗੀ ਦੀ ਤਾਰੀਫ ਕੀਤੀ ਹੈ।

 

View this post on Instagram

 

A post shared by Gurpreet Ghuggi (@ghuggigurpreet)

ਜੇ ਗੱਲ ਕਰੀਏ ਫ਼ਿਲਮ ਦੀ ਸਟਾਰ ਕਾਸਟ ਦੀ ਤਾਂ ਇਸ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਕਾਮੇਡੀ ਫ਼ਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ‘ਕੈਰੀ ਆਨ ਜੱਟਾ 3’ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਨੂੰ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ਦੇ ਵਿੱਚ ਡੱਬ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Binnu DhillonCarry on Jatta 3gippy grewalGurpreet Ghuggipro punjab tvpunjabi actresspunjabi moviespunjabi newsSonam Bajwa
Share280Tweet175Share70

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.