ਸੋਮਵਾਰ, ਜੁਲਾਈ 21, 2025 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਮਰੀ ਨਹੀਂ ਸਗੋਂ ਜ਼ਿਉਂਦੀ ਹੈ ਐਕਟਰਸ Veena Kapoor, ਥਾਣੇ ਪਹੁੰਚ ਸਭ ਨੂੰ ਕੀਤਾ ਹੈਰਾਨ, ਅਫ਼ਵਾਹ ਫੈਲਾਉਣ ਵਾਲਿਆਂ ਖਿਲਾਫ ਕਰਵਾਈ FIR

Veena Kapoor Death Fake News: ਵੀਨਾ ਕਪੂਰ ਦੀ ਮੌਤ ਦੀ ਖਬਰ ਨੇ ਕਾਫੀ ਸਨਸਨੀ ਮਚਾ ਦਿੱਤੀ, ਇਹ ਗੱਲ ਸਾਹਮਣੇ ਆਈ ਕਿ ਵੀਨਾ ਕਪੂਰ ਜ਼ਿੰਦਾ ਹੈ। ਉਹ ਇਨ੍ਹਾਂ ਖਬਰਾਂ ਤੋਂ ਬੇਹੱਦ ਦੁਖੀ ਹੈ ਅਤੇ ਸ਼ਿਕਾਇਤ ਵੀ ਦਰਜ ਕਰਵਾਈ ਹੈ।

by Bharat Thapa
ਦਸੰਬਰ 15, 2022
in ਬਾਲੀਵੁੱਡ, ਮਨੋਰੰਜਨ
0

ਹਾਲ ਹੀ ‘ਚ ਮਸ਼ਹੂਰ ਟੀਵੀ ਐਕਟਰਸ ਵੀਨਾ ਕਪੂਰ ਦੀ ਮੌਤ ਦੀ ਖ਼ਬਰ ਚਾਰੇ ਪਾਸੇ ਅੱਗ ਵਾਂਗ ਫੈਲ ਗਈ। ਅਜਿਹੇ ‘ਚ ਇਹ ਗੱਲ ਸਾਹਮਣੇ ਆਈ ਕਿ ਉਸ ਦੇ ਬੇਟੇ ਨੇ ਉਸ ਨੂੰ ਜਾਇਦਾਦ ਦੇ ਮਾਮਲੇ ‘ਚ ਲੁਕੋ ਕੇ ਰੱਖਿਆ। ਹਾਲਾਂਕਿ ਇਸ ਖਬਰ ‘ਚ ਇਕ ਨਵਾਂ ਐਂਗਲ ਸਾਹਮਣੇ ਆਇਆ, ਅਜਿਹੇ ‘ਚ ਐਕਟਰਸ ਖੁਦ ਪੁਲਸ ਸਟੇਸ਼ਨ ਗਈ ਅਤੇ ਆਪਣੀ ਮੌਤ ਦੀ ਅਫਵਾਹ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ।

ਦੋ ਵੀਨਾ ਕਪੂਰ ਉਲਝ ਗਏ-

ਹਾਲ ਹੀ ‘ਚ ਜੁਹੂ ਇਲਾਕੇ ‘ਚ ਇਕ ਕਤਲ ਦੀ ਖਬਰ ਸਾਹਮਣੇ ਆਈ, ਜਿਸ ‘ਚ ਇਕ ਬਜ਼ੁਰਗ ਔਰਤ ਦਾ ਉਸ ਦੇ ਹੀ ਬੇਟੇ ਨੇ ਕਤਲ ਕਰ ਦਿੱਤਾ। ਔਰਤ ਦਾ ਨਾਂ ਵੀਨਾ ਕਪੂਰ ਅਤੇ ਬੇਟੇ ਦਾ ਨਾਂ ਸਚਿਨ ਕਪੂਰ ਦੱਸਿਆ ਗਿਆ। ਅਜਿਹੇ ‘ਚ ਕੁਝ ਮਸ਼ਹੂਰ ਹਸਤੀਆਂ ‘ਤੇ ਐਕਟਰਸ ਵੀਨਾ ਕਪੂਰ ਦੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਰ ਕੋਈ ਉਸ ਨੂੰ ਸ਼ਰਧਾਂਜਲੀ ਦੇਣ ਲੱਗਾ ਤੇ ਐਕਟਰਸ ਦੇ ਪੁੱਤਰ ਨੂੰ ਵੀ ਬਹੁਤ ਮੰਦਾ ਬੋਲਿਆ ਗਿਆ।

#WATCH | "If I don't file a complaint now, it will continue to happen with others. It is mental harassment…".

Actress Veena Kapoor reaches the Police station to file FIR against those who spread rumours of her murder by her own son. pic.twitter.com/AcBeSo1rwM

— ANI (@ANI) December 15, 2022

ਐਕਟਰਸ ਵੀਨਾ ਕਪੂਰ ਦੀ ਇਹ ਅਫਵਾਹ ਬਹੁਤ ਤੇਜ਼ੀ ਨਾਲ ਫੈਲ ਗਈ। ਹੁਣ ਐਕਟਰਸ ਨੇ ਝੂਠੀਆਂ ਅਫਵਾਹਾਂ ਫੈਲਾਉਣ ਦੇ ਖਿਲਾਫ ਡਿੰਡੋਸ਼ੀ ਥਾਣੇ ‘ਚ ਮਾਮਲਾ ਦਰਜ ਕਰਵਾਇਆ ਹੈ। ਐਕਟਰਸ ਦਾ ਬਿਆਨ ਵੀ ਸਾਹਮਣੇ ਆਇਆ, ਜਿਸ ‘ਚ ਉਸ ਨੇ ਕਿਹਾ ਕਿ ਮੈਂ ਅਜੇ ਜ਼ਿੰਦਾ ਹਾਂ, ਇਸ ਝੂਠੀ ਅਫਵਾਹ ਕਾਰਨ ਮੈਨੂੰ ਕੰਮ ਮਿਲਣਾ ਬੰਦ ਹੋ ਗਿਆ ਹੈ।

ਪੁੱਤਰ ਦਾ ਬਿਆਨ-

ਦੂਜੇ ਪਾਸੇ ਵੀਨਾ ਕਪੂਰ ਦੇ ਬੇਟੇ ਅਭਿਸ਼ੇਕ ਚੱਢਾ ਨੇ ਦੱਸਿਆ ਕਿ ਜਿਵੇਂ ਹੀ ਇਹ ਖਬਰ ਫੈਲੀ ਤਾਂ ਉਨ੍ਹਾਂ ਨੂੰ ਕਈ ਫੋਨ ਆਉਣ ਲੱਗੇ ਕਿ ਮੈਂ ਆਪਣੀ ਮਾਂ ਨੂੰ ਮਾਰ ਦਿੱਤਾ। ਮੈਂ ਆਪਣੀ ਮਾਂ ਨੂੰ ਬਹੁਤ ਪਿਆਰ ਕਰਦਾ ਹਾਂ ਤੇ ਖਬਰ ਸੁਣਦੇ ਹੀ ਮੈਂ ਬੀਮਾਰ ਹੋ ਗਿਆ। ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੇਰੀ ਮਾਂ ਜਿਉਂਦੀ ਹੈ, ਮੈਂ ਉਸ ਨੂੰ ਮਾਰਿਆ ਨਹੀਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: actresslatest newspro punjab tvpunjabi newsveena kapoor
Share217Tweet136Share54

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.