ਸ਼ੁੱਕਰਵਾਰ, ਅਪ੍ਰੈਲ 3, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਲਾਉਣ ਜਾ ਰਹੀ ਹਾਈਟੈਕ ਨਾਕੇ, ADGP ਨੇ ਕੀਤੀ ਉੱਚ-ਪੱਧਰੀ ਮੀਟਿੰਗ

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ

by Gurjeet Kaur
ਨਵੰਬਰ 23, 2022
in ਪੰਜਾਬ
0

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ। ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ‘ਚ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ।

ਇਸ ਮੀਟਿੰਗ ‘ਚ ਆਈਜੀਪੀ ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਰਹੇ। ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਸੂਬੇ ‘ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ADGPpro punjab tvpunjab policepunjabi news
Share205Tweet128Share51

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.