ਮੰਗਲਵਾਰ, ਜਨਵਰੀ 20, 2026 06:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ |

by Gurjeet Kaur
ਮਈ 26, 2024
in ਪੰਜਾਬ
0

ਅੰਮ੍ਰਿਤਸਰ, 26 ਜੂਨ 2024 : ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

Tags: darshanJune1984propunjabtvriotssrigurugranthsahib
Share218Tweet137Share55

Related Posts

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026
Load More

Recent News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.