ਮੰਗਲਵਾਰ, ਅਕਤੂਬਰ 13, 2026 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਰਿਲੀਜ਼ ਹੁੰਦੇ ਹੀ ਆਨਲਾਈਨ ਲੀਕ ਹੋਈ ਪ੍ਰਭਾਸ ਦੀ ਫਿਲਮ Adipurush, ਮੇਕਰਸ ਨੂੰ ਲੱਗੇਗਾ ਵੱਡਾ ਝਟਕਾ!

Adipurush Full Movie in HD Leaked Online: 'ਆਦਿਪੁਰਸ਼' ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਕਾਫੀ ਉਤਸੁਕਤਾ ਹੈ। ਪਹਿਲੇ ਦਿਨ ਹੀ ਸਿਨੇਮਾਘਰਾਂ 'ਚ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਦੌਰਾਨ ਹੁਣ ਫਿਲਮ ਦੇ ਆਨਲਾਈਨ ਲੀਕ ਹੋਣ ਦੀ ਖ਼ਬਰ ਆਈ ਹੈ।

by ਮਨਵੀਰ ਰੰਧਾਵਾ
ਜੂਨ 16, 2023
in ਬਾਲੀਵੁੱਡ, ਮਨੋਰੰਜਨ
0

Adipurush Full Movie in HD Leaked Online: ਪ੍ਰਭਾਸ ਤੇ ਕ੍ਰਿਤੀ ਸੈਨਨ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਫਿਲਮ ‘ਆਦਿਪੁਰਸ਼’ ਲੰਬੇ ਇੰਤਜ਼ਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ। ਫਿਲਮ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ ‘ਚ ਜ਼ਬਰਦਸਤ ਕ੍ਰੇਜ਼ ਦੇਖਿਆ ਜਾ ਰਿਹਾ ਹੈ। ਇੰਝ ਲੱਗਦਾ ਹੈ ਜਿਵੇਂ ਸੋਸ਼ਲ ਮੀਡੀਆ ‘ਤੇ ਕੋਈ ਤਿਉਹਾਰ ਮਨਾਇਆ ਜਾ ਰਿਹਾ ਹੋਵੇ।

ਇਸ ਦੇ ਨਾਲ ਹੀ ਹੁਣ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਮੇਕਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਦਿਪੁਰਸ਼’ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋ ਗਈ ਹੈ।

ਬਾਕਸ ਆਫਿਸ ‘ਤੇ ਪਵੇਗਾ ਅਸਰ

ਮੀਡੀਆ ਰਿਪੋਰਟਾਂ ਮੁਤਾਬਕ, ਓਮ ਰਾਉਤ ਵਲੋਂ ਜਾਇਰੈਕਟ ਇਸ ਫਿਲਮ ਨੂੰ ਤਾਮਿਲਰੋਕਰਸ ਅਤੇ ਮੂਵੀਰੂਲਜ਼ ਵਰਗੀਆਂ ਵੈਬਸਾਈਟਾਂ ਨੇ ਆਨਲਾਈਨ ਲੀਕ ਕਰ ਦਿੱਤਾ ਹੈ। ਫਿਲਮ ਦੀ ਐਡਵਾਂਸ ਟਿਕਟ ਬੁਕਿੰਗ ਦੇ ਆਧਾਰ ‘ਤੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਪਹਿਲੇ ਹੀ ਦਿਨ ਫਿਲਮ ਬਾਕਸ ਆਫਿਸ ‘ਤੇ 60-80 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰ ਸਕਦੀ ਹੈ। ਇਸ ਨਾਲ ਫਿਲਮ ਦੀ ਕਮਾਈ ਵੀ ਵਧਣ ਦੀ ਉਮੀਦ ਸੀ। ਹਾਲਾਂਕਿ ਹੁਣ ਫਿਲਮ ਦੇ ਲੀਕ ਹੋਣ ਤੋਂ ਬਾਅਦ ਨਿਰਮਾਤਾਵਾਂ ਨੂੰ ਥੋੜੀ ਚਿੰਤਾ ਜ਼ਰੂਰ ਹੋ ਸਕਦੀ ਹੈ।

ਪਹਿਲਾਂ ਹੀ ਲੀਕ ਹੋ ਚੁੱਕੀ ਹੈ ਫਿਲਮ

ਦੱਸਿਆ ਜਾ ਰਿਹਾ ਹੈ ਕਿ ਤਾਮਿਲਰੋਕਰਸ ਅਤੇ ਮੂਵੀਰੁਲਜ਼ ਨੇ ‘ਆਦਿਪੁਰਸ਼’ ਨੂੰ ਐਚਡੀ ਪ੍ਰਿੰਟ ‘ਚ ਦਰਸ਼ਕਾਂ ਲਈ ਮੁਫਤ ਉਪਲਬਧ ਕਰਵਾਇਆ ਹੈ। ਅਜਿਹੇ ‘ਚ ਹੁਣ ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਫਿਲਮ ਦੀ ਕਮਾਈ ‘ਤੇ ਵੱਡਾ ਅਸਰ ਪੈ ਸਕਦਾ ਹੈ। ਦੱਸ ਦੇਈਏ ਕਿ ਅਜੇ ਦੇਵਗਨ ਦੀ ‘ਭੋਲਾ’ ਅਤੇ ‘ਆਦਿਪੁਰਸ਼’ ਦੀ ਸ਼ਾਹਰੁਖ ਖਾਨ ਦੀ ‘ਪਠਾਨ’ ਵੀ ਐਚਡੀ ਪ੍ਰਿੰਟ ਵਿੱਚ ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਆਨਲਾਈਨ ਲੀਕ ਹੋ ਗਈ ਸੀ।

ਰਾਮਾਇਣ ‘ਤੇ ਆਧਾਰਿਤ ਫਿਲਮ

ਓਮ ਰਾਉਤ ਵਲੋਂ ਡਾਇਰੈਕਟ ਕੀਤੀ ਫਿਲਮ ਵਿੱਚ ਪ੍ਰਭਾਸ ਭਗਵਾਨ ਰਾਮ, ਸੀਤਾ ਮਾਤਾ ਸੀਤਾ, ਸੰਨੀ ਸਿੰਘ ਲਕਸ਼ਮਣ, ਦੇਵਦੱਤ ਨਾਗੇ ਮਹਾਬਲੀ ਹਨੂੰਮਾਨ ਅਤੇ ਸੈਫ ਅਲੀ ਖਾਨ ਰਾਵਣ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Adipurush'Adipurush Movie Leaked OnlineAdipurush Releasebollywoodentertainment newsFilm Adipurushkriti sanonPrabhaspro punjab tvpunjabi news
Share237Tweet148Share59

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.