ਸ਼ੁੱਕਰਵਾਰ, ਮਾਰਚ 20, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Adipurush Trailer Release: Prabhas ਤੇ Kriti Sanon ਸਟਾਰਰ ਫਿਲਮ ‘ਆਦਿਪੁਰਸ਼’ ਦਾ ਧਮਾਰੇਦਾਰ ਟ੍ਰੇਲਰ ਰਿਲੀਜ਼, ਇੱਥੇ ਵੇਖੋ

Adipurush Trailer Release: ਪ੍ਰਭਾਸ, ਕ੍ਰਿਤੀ ਸੈਨਨ ਤੇ ਸੈਫ ਅਲੀ ਖ਼ਾਨ ਸਟਾਰਰ ਫਿਲਮ 'ਆਦਿਪੁਰਸ਼' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਟ੍ਰੇਲਰ ਨੂੰ ਦੇਖ ਕੇ ਫੈਨਸ ਕਾਫੀ ਇੰਪ੍ਰੈਸ ਨਜ਼ਰ ਆ ਰਹੇ ਹਨ।

by ਮਨਵੀਰ ਰੰਧਾਵਾ
ਮਈ 9, 2023
in ਬਾਲੀਵੁੱਡ, ਮਨੋਰੰਜਨ
0

Adipurush Trailer Release: ਪ੍ਰਭਾਸ (Prabhas) ਤੇ ਕ੍ਰਿਤੀ ਸੈਨਨ (Kriti Sanon) ਸਟਾਰਰ ਫਿਲਮ ‘ਆਦਿਪੁਰਸ਼’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ‘ਚ ਪ੍ਰਭਾਸ ਸ਼੍ਰੀਰਾਮ ਦੇ ਕਿਰਦਾਰ ‘ਚ ਕਾਫੀ ਵਧੀਆ ਨਜ਼ਰ ਆ ਰਹੇ ਹਨ, ਉਥੇ ਹੀ ਮਾਂ ਸੀਤਾ ਦੇ ਕਿਰਦਾਰ ‘ਚ ਕ੍ਰਿਤੀ ਸੈਨਨ ਨੂੰ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। VFX ਤੋਂ ਲੈ ਕੇ ਟ੍ਰੇਲਰ ‘ਚ ਸਟਾਰਕਾਸਟ ਦਾ ਲੁੱਕ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਪ੍ਰਭਾਸ, ਕ੍ਰਿਤੀ ਸੈਨਨ ਤੇ ਸੈਫ ਅਲੀ ਖ਼ਾਨ ਸਟਾਰਰ ਇਸ ਫਿਲਮ ਦੇ ਨਵੇਂ ਟ੍ਰੇਲਰ ਨੇ ਤਾਰੀਫਾਂ ਬਟੋਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਫਿਲਮ ਦੀ ਰਿਲੀਜ਼ ਡੇਟ ਬਦਲ ਕੇ 16 ਜੂਨ ਕਰ ਦਿੱਤੀ ਗਈ ਹੈ। ਫਿਲਮ ‘ਚ ਪ੍ਰਭਾਸ ਭਗਵਾਨ ਸ਼੍ਰੀ ਰਾਮ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਕ੍ਰਿਤੀ ਸੈਨਨ ਮਾਂ ਸੀਤਾ ਦਾ ਕਿਰਦਾਰ ਨਿਭਾਅ ਰਹੀ ਹੈ।

ਵੱਡੇ ਕਲਾਕਾਰਾਂ, ਸ਼ਾਨਦਾਰ VFX ਨਾਲ ਬਣੀ ‘ਆਦਿਪੁਰਸ਼’ ਨੂੰ ਸਭ ਤੋਂ ਮਹਿੰਗੀ ਹਿੰਦੀ ਫਿਲਮ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਦੇਖਣਾ ਹੋਵੇਗਾ ਕਿ ਇਹ ਫਿਲਮ ਦਰਸ਼ਕਾਂ ਨੂੰ ਕਿੰਨਾ ਪ੍ਰਭਾਵਿਤ ਕਰ ਪਾਉਂਦੀ ਹੈ।

‘ਆਦਿਪੁਰਸ਼’ ਦਾ ਟ੍ਰੇਲਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Adipurush'Adipurush Movie ReleaseAdipurush Official TrailerAdipurush Trailer Releasebollywoodentertainment newskriti sanonPrabhasPrabhas and Kriti Sanonpro punjab tvpunjabi newssaif ali khan
Share235Tweet147Share59

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.