ਸ਼ੁੱਕਰਵਾਰ, ਮਾਰਚ 20, 2026 12:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Aditi Rao Hydari Birthday: ਅਦਿਤੀ ਰਾਓ ਹੈਦਰੀ ਸ਼ਾਹੀ ਪਰਿਵਾਰ ਨਾਲ ਹੈ ਸਬੰਧਤ, ਕਰੋੜਾਂ ਦੀ ਜਾਇਦਾਦ ਦੀ ਹੈ ਮਾਲਕਣ

Bollywood: ਬਾਲੀਵੁੱਡ (Bollywood)  ਅਦਾਕਾਰਾ ਅਦਿਤੀ ਰਾਓ ਹੈਦਰੀ (Aditi Rao Hydari) ਦਾ ਅੱਜ ਜਨਮਦਿਨ ਹੈ। ਅਦਾਕਾਰਾ ਦਾ ਜਨਮ 28 ਅਕਤੂਬਰ 1978 ਨੂੰ ਹੈਦਰਾਬਾਦ ਵਿੱਚ ਹੋਇਆ ਸੀ।

by Gurjeet Kaur
ਅਕਤੂਬਰ 28, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਅਦਿਤੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2006 ਵਿੱਚ ਮਲਿਆਲਮ ਫਿਲਮ ਪ੍ਰਜਾਪਤੀ ਨਾਲ ਕੀਤੀ ਸੀ। ਉਨ੍ਹਾਂ ਨੂੰ ਦਿੱਲੀ 6 ਤੋਂ ਫਿਲਮਾਂ ਵਿੱਚ ਬ੍ਰੇਕ ਮਿਲਿਆ
ਮੀਡੀਆ ਰਿਪੋਰਟਾਂ ਮੁਤਾਬਕ ਅਦਿਤੀ ਰਾਓ ਹੈਦਰੀ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਅਭਿਨੇਤਰੀਆਂ ਫਿਲਮਾਂ ਅਤੇ ਬ੍ਰਾਂਡ ਐਂਡੋਰਸਮੈਂਟ ਤੋਂ ਵੱਡੀ ਰਕਮ ਵਸੂਲਦੀਆਂ ਹਨ।
Bollywood: ਬਾਲੀਵੁੱਡ (Bollywood)  ਅਦਾਕਾਰਾ ਅਦਿਤੀ ਰਾਓ ਹੈਦਰੀ (Aditi Rao Hydari) ਦਾ ਅੱਜ ਜਨਮਦਿਨ ਹੈ। ਅਦਾਕਾਰਾ ਦਾ ਜਨਮ 28 ਅਕਤੂਬਰ 1978 ਨੂੰ ਹੈਦਰਾਬਾਦ ਵਿੱਚ ਹੋਇਆ ਸੀ।
ਅਦਾਕਾਰਾ ਨੇ ਫਿਲਮਾਂ 'ਚ ਆਉਣ ਤੋਂ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ। 17 ਸਾਲ ਦੀ ਉਮਰ 'ਚ ਅਦਿਤੀ ਦੀ ਮੁਲਾਕਾਤ ਸਤਿਆਦੀਪ ਮਿਸ਼ਰਾ ਨਾਲ ਹੋਈ, ਜਿਸ ਤੋਂ ਬਾਅਦ ਦੋਹਾਂ 'ਚ ਪਿਆਰ ਹੋ ਗਿਆ।
ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਨੂੰ ਇੰਸਟਾ 'ਤੇ 8.8 ਮਿਲੀਅਨ ਲੋਕ ਫਾਲੋ ਕਰਦੇ ਹਨ।

Bollywood: ਬਾਲੀਵੁੱਡ (Bollywood)  ਅਦਾਕਾਰਾ ਅਦਿਤੀ ਰਾਓ ਹੈਦਰੀ (Aditi Rao Hydari) ਦਾ ਅੱਜ ਜਨਮਦਿਨ ਹੈ। ਅਦਾਕਾਰਾ ਦਾ ਜਨਮ 28 ਅਕਤੂਬਰ 1978 ਨੂੰ ਹੈਦਰਾਬਾਦ ਵਿੱਚ ਹੋਇਆ ਸੀ।

Bollywood: ਬਾਲੀਵੁੱਡ (Bollywood)  ਅਦਾਕਾਰਾ ਅਦਿਤੀ ਰਾਓ ਹੈਦਰੀ (Aditi Rao Hydari) ਦਾ ਅੱਜ ਜਨਮਦਿਨ ਹੈ। ਅਦਾਕਾਰਾ ਦਾ ਜਨਮ 28 ਅਕਤੂਬਰ 1978 ਨੂੰ ਹੈਦਰਾਬਾਦ ਵਿੱਚ ਹੋਇਆ ਸੀ।

ਅਦਿਤੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2006 ਵਿੱਚ ਮਲਿਆਲਮ ਫਿਲਮ ਪ੍ਰਜਾਪਤੀ ਨਾਲ ਕੀਤੀ ਸੀ। ਉਨ੍ਹਾਂ ਨੂੰ ਦਿੱਲੀ 6 ਤੋਂ ਫਿਲਮਾਂ ਵਿੱਚ ਬ੍ਰੇਕ ਮਿਲਿਆ। ਅਭਿਨੇਤਰੀ ਨੇ ਰੌਕਸਟਾਰ, ਮਰਡਰ 3, ਫਿਤੂਰ ਅਤੇ ਪਦਮਾਵਤ ਵਰਗੀਆਂ ਹਿੱਟ ਫਿਲਮਾਂ ਕੀਤੀਆਂ ਹਨ। ਅਦਾਕਾਰਾ ਨੇ ਹਿੰਦੀ ਤੋਂ ਇਲਾਵਾ ਸਾਊਥ ਦੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ।

ਅਦਿਤੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2006 ਵਿੱਚ ਮਲਿਆਲਮ ਫਿਲਮ ਪ੍ਰਜਾਪਤੀ ਨਾਲ ਕੀਤੀ ਸੀ। ਉਨ੍ਹਾਂ ਨੂੰ ਦਿੱਲੀ 6 ਤੋਂ ਫਿਲਮਾਂ ਵਿੱਚ ਬ੍ਰੇਕ ਮਿਲਿਆ

ਮੀਡੀਆ ਰਿਪੋਰਟਾਂ ਮੁਤਾਬਕ ਅਦਿਤੀ ਰਾਓ ਹੈਦਰੀ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਅਭਿਨੇਤਰੀਆਂ ਫਿਲਮਾਂ ਅਤੇ ਬ੍ਰਾਂਡ ਐਂਡੋਰਸਮੈਂਟ ਤੋਂ ਵੱਡੀ ਰਕਮ ਵਸੂਲਦੀਆਂ ਹਨ। ਅਭਿਨੇਤਰੀ ਅਸਲ ਜ਼ਿੰਦਗੀ ਵਿਚ ਬਹੁਤ ਹੀ ਲਗਜ਼ਰੀ ਜ਼ਿੰਦਗੀ ਜੀਉਂਦੀ ਹੈ। ਅਦਾਕਾਰਾ ਕੋਲ ਕਈ ਲਗਜ਼ਰੀ ਗੱਡੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਅਦਿਤੀ ਰਾਓ ਹੈਦਰੀ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਅਭਿਨੇਤਰੀਆਂ ਫਿਲਮਾਂ ਅਤੇ ਬ੍ਰਾਂਡ ਐਂਡੋਰਸਮੈਂਟ ਤੋਂ ਵੱਡੀ ਰਕਮ ਵਸੂਲਦੀਆਂ ਹਨ।

ਅਦਾਕਾਰਾ ਨੇ 21 ਸਾਲ ਦੀ ਉਮਰ ਵਿੱਚ ਵਿਆਹ ਕਰ ਲਿਆ ਸੀ
ਅਦਾਕਾਰਾ ਨੇ ਫਿਲਮਾਂ ‘ਚ ਆਉਣ ਤੋਂ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ। 17 ਸਾਲ ਦੀ ਉਮਰ ‘ਚ ਅਦਿਤੀ ਦੀ ਮੁਲਾਕਾਤ ਸਤਿਆਦੀਪ ਮਿਸ਼ਰਾ ਨਾਲ ਹੋਈ, ਜਿਸ ਤੋਂ ਬਾਅਦ ਦੋਹਾਂ ‘ਚ ਪਿਆਰ ਹੋ ਗਿਆ। ਸਾਲ 2009 ਵਿੱਚ, ਅਦਾਕਾਰਾ ਨੇ ਸੱਤਿਆਦੀਪ ਨਾਲ ਵਿਆਹ ਕੀਤਾ ਸੀ। ਉਸ ਸਮੇਂ ਅਦਾਕਾਰਾ ਦੀ ਉਮਰ 21 ਸਾਲ ਸੀ। ਬਾਲੀਵੁੱਡ ‘ਚ ਡੈਬਿਊ ਕਰਨ ਤੋਂ ਬਾਅਦ

ਅਦਾਕਾਰਾ ਨੇ ਫਿਲਮਾਂ ‘ਚ ਆਉਣ ਤੋਂ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ। 17 ਸਾਲ ਦੀ ਉਮਰ ‘ਚ ਅਦਿਤੀ ਦੀ ਮੁਲਾਕਾਤ ਸਤਿਆਦੀਪ ਮਿਸ਼ਰਾ ਨਾਲ ਹੋਈ, ਜਿਸ ਤੋਂ ਬਾਅਦ ਦੋਹਾਂ ‘ਚ ਪਿਆਰ ਹੋ ਗਿਆ।

ਅਦਾਕਾਰਾ ਨੇ ਕਈ ਸਾਲਾਂ ਤੱਕ ਆਪਣੇ ਵਿਆਹ ਨੂੰ ਗੁਪਤ ਰੱਖਿਆ। ਅਦਾਕਾਰਾ ਨੇ ਸਾਲ 2013 ਵਿੱਚ ਆਪਣੇ ਵਿਆਹ ਦਾ ਖੁਲਾਸਾ ਕੀਤਾ ਸੀ। ਅਦਾਕਾਰਾ ਨੇ ਦੱਸਿਆ ਸੀ ਕਿ ਉਹ ਸ਼ਾਦੀਸ਼ੁਦਾ ਹੈ ਅਤੇ ਤਲਾਕਸ਼ੁਦਾ ਵੀ ਹੈ। ਅਦਿਤੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਨੂੰ ਇੰਸਟਾ ‘ਤੇ 8.8 ਮਿਲੀਅਨ ਲੋਕ ਫਾਲੋ ਕਰਦੇ ਹਨ।

ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਨੂੰ ਇੰਸਟਾ ‘ਤੇ 8.8 ਮਿਲੀਅਨ ਲੋਕ ਫਾਲੋ ਕਰਦੇ ਹਨ।

ਇਹ ਵੀ ਪੜ੍ਹੋ : Bollywood: ਰਿਤੇਸ਼ ਦੇਸ਼ਮੁੱਖ-ਜੇਨੇਲੀਆ ਡਿਸੂਜ਼ਾ 10 ਸਾਲ ਬਾਅਦ ਸਕਰੀਨ ਸ਼ੇਅਰ ਕਰਨਗੇ, ਅਸਲ ਜ਼ਿੰਦਗੀ ਦੀ ਇਹ ਹਿੱਟ ਜੋੜੀ ਫਿਰ ਤੋਂ ਪਰਦੇ ‘ਤੇ ਚਲਾਏਗੀ ਜਾਦੂ

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Aditi Rao HydariAditi Rao Hydari BirthdaybollywoodBollywood actressbollywood newspro punjab tv
Share280Tweet175Share70

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result