ਬੁੱਧਵਾਰ, ਅਗਸਤ 27, 2025 08:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Aditya Roy Kapoor ਨੇ ਸ਼ਰਟਲੈੱਸ ਹੋ ਕੇ ਬੀਚ ‘ਤੇ ਕਰਵਾਇਆ ਅਜਿਹਾ ਫੋਟੋਸ਼ੂਟ, ਕਿ ਫੈਨਜ਼ ਬੋਲੇ- ‘ਅੱਗ ਲਗਾ’ਤੀ’

Aditya Roy Kapoor Photos: ਆਦਿਤਿਆ ਰਾਏ ਕਪੂਰ ਬਾਲੀਵੁੱਡ ਇੰਡਸਟਰੀ ਦੇ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਹੁਣ ਉਸ ਨੇ ਸ਼ਰਟਲੈੱਸ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।

by Bharat Thapa
ਫਰਵਰੀ 11, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਆਦਿਤਿਆ ਰਾਏ ਕਪੂਰ ਬਾਲੀਵੁੱਡ ਇੰਡਸਟਰੀ ਦੇ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਹੁਣ ਉਸ ਨੇ ਸ਼ਰਟਲੈੱਸ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।
ਆਦਿਤਿਆ ਰਾਏ ਕਪੂਰ ਨੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਸ਼ਰਟਲੈੱਸ ਨਜ਼ਰ ਆ ਰਹੇ ਹਨ।
ਉਨ੍ਹਾਂ ਨੇ ਇਹ ਫੋਟੋਸ਼ੂਟ ਬੀਚ 'ਤੇ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਆਦਿਤਿਆ ਨੇ ਸਫੇਦ ਰੰਗ ਦੇ ਸ਼ਾਰਟਸ ਪਾਏ ਹੋਏ ਹਨ ਅਤੇ ਉਹ ਬੀਚ 'ਤੇ ਨਜ਼ਰ ਆ ਰਹੇ ਹਨ।
ਉਸ ਨੇ ਕੈਮਰੇ ਦੇ ਸਾਹਮਣੇ ਆਪਣੇ ਐਬਸ ਫਲਾਂਟ ਕੀਤੇ ਹਨ ਅਤੇ ਵੱਖ-ਵੱਖ ਪੋਜ਼ਾਂ 'ਚ ਆਪਣੀਆਂ ਤਸਵੀਰਾਂ ਕਲਿੱਕ ਕਰਵਾਈਆਂ ਹਨ।
ਕੁਮੈਂਟ ਵਿੱਚ ਕਿਸੇ ਨੇ ਆਦਿਤਿਆ ਨੂੰ ਇੱਕ ਸੈਕਸੀ ਲੜਕਾ ਕਿਹਾ ਹੈ ਅਤੇ ਕਿਸੇ ਨੇ ਉਸਨੂੰ ਹੌਟੀ ਕਿਹਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੇ ਜਮਰਕ ਫਾਇਰ ਇਮੋਜੀ ਪੋਸਟ ਕੀਤਾ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਆਦਿਤਿਆ ਰਾਏ ਕਪੂਰ ਜਲਦੀ ਹੀ ਨਵੀਂ ਵੈੱਬ ਸੀਰੀਜ਼ 'ਦਿ ਨਾਈਟ ਮੈਨੇਜਰ' 'ਚ ਨਜ਼ਰ ਆਉਣਗੇ।
ਇਹ ਸੀਰੀਜ਼ 17 ਫਰਵਰੀ, 2023 ਨੂੰ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ ਸਟ੍ਰੀਮ ਕਰੇਗੀ। ਇਸ 'ਚ ਉਨ੍ਹਾਂ ਨਾਲ ਅਨਿਲ ਕਪੂਰ ਅਤੇ ਸ਼ੋਭਿਤਾ ਧੂਲੀਪਾਲਾ ਵੀ ਨਜ਼ਰ ਆਉਣਗੇ।

Aditya Roy Kapoor Photos: ਆਦਿਤਿਆ ਰਾਏ ਕਪੂਰ ਬਾਲੀਵੁੱਡ ਇੰਡਸਟਰੀ ਦੇ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਹੁਣ ਉਸ ਨੇ ਸ਼ਰਟਲੈੱਸ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ।

ਆਦਿਤਿਆ ਰਾਏ ਕਪੂਰ ਬਾਲੀਵੁੱਡ ਇੰਡਸਟਰੀ ਦੇ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਹੁਣ ਉਸ ਨੇ ਸ਼ਰਟਲੈੱਸ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ।

ਆਦਿਤਿਆ ਰਾਏ ਕਪੂਰ ਨੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀਆਂ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਉਹ ਸ਼ਰਟਲੈੱਸ ਨਜ਼ਰ ਆ ਰਹੇ ਹਨ।

ਆਦਿਤਿਆ ਰਾਏ ਕਪੂਰ ਨੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀਆਂ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਉਹ ਸ਼ਰਟਲੈੱਸ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਇਹ ਫੋਟੋਸ਼ੂਟ ਬੀਚ ‘ਤੇ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਉਨ੍ਹਾਂ ਨੇ ਇਹ ਫੋਟੋਸ਼ੂਟ ਬੀਚ ‘ਤੇ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਆਦਿਤਿਆ ਨੇ ਸਫੇਦ ਰੰਗ ਦੇ ਸ਼ਾਰਟਸ ਪਾਏ ਹੋਏ ਹਨ ਅਤੇ ਉਹ ਬੀਚ ‘ਤੇ ਨਜ਼ਰ ਆ ਰਹੇ ਹਨ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਆਦਿਤਿਆ ਨੇ ਸਫੇਦ ਰੰਗ ਦੇ ਸ਼ਾਰਟਸ ਪਾਏ ਹੋਏ ਹਨ ਅਤੇ ਉਹ ਬੀਚ ‘ਤੇ ਨਜ਼ਰ ਆ ਰਹੇ ਹਨ।

ਉਸ ਨੇ ਕੈਮਰੇ ਦੇ ਸਾਹਮਣੇ ਆਪਣੇ ਐਬਸ ਫਲਾਂਟ ਕੀਤੇ ਹਨ ਅਤੇ ਵੱਖ-ਵੱਖ ਪੋਜ਼ਾਂ ‘ਚ ਆਪਣੀਆਂ ਤਸਵੀਰਾਂ ਕਲਿੱਕ ਕਰਵਾਈਆਂ ਹਨ।

ਉਸ ਨੇ ਕੈਮਰੇ ਦੇ ਸਾਹਮਣੇ ਆਪਣੇ ਐਬਸ ਫਲਾਂਟ ਕੀਤੇ ਹਨ ਅਤੇ ਵੱਖ-ਵੱਖ ਪੋਜ਼ਾਂ ‘ਚ ਆਪਣੀਆਂ ਤਸਵੀਰਾਂ ਕਲਿੱਕ ਕਰਵਾਈਆਂ ਹਨ।

ਕੁਮੈਂਟ ਵਿੱਚ ਕਿਸੇ ਨੇ ਆਦਿਤਿਆ ਨੂੰ ਇੱਕ ਸੈਕਸੀ ਲੜਕਾ ਕਿਹਾ ਹੈ ਅਤੇ ਕਿਸੇ ਨੇ ਉਸਨੂੰ ਹੌਟੀ ਕਿਹਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੇ ਜਮਰਕ ਫਾਇਰ ਇਮੋਜੀ ਪੋਸਟ ਕੀਤਾ ਹੈ।

ਕੁਮੈਂਟ ਵਿੱਚ ਕਿਸੇ ਨੇ ਆਦਿਤਿਆ ਨੂੰ ਇੱਕ ਸੈਕਸੀ ਲੜਕਾ ਕਿਹਾ ਹੈ ਅਤੇ ਕਿਸੇ ਨੇ ਉਸਨੂੰ ਹੌਟੀ ਕਿਹਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੇ ਜਮਰਕ ਫਾਇਰ ਇਮੋਜੀ ਪੋਸਟ ਕੀਤਾ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਆਦਿਤਿਆ ਰਾਏ ਕਪੂਰ ਜਲਦੀ ਹੀ ਨਵੀਂ ਵੈੱਬ ਸੀਰੀਜ਼ ‘ਦਿ ਨਾਈਟ ਮੈਨੇਜਰ’ ‘ਚ ਨਜ਼ਰ ਆਉਣਗੇ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਆਦਿਤਿਆ ਰਾਏ ਕਪੂਰ ਜਲਦੀ ਹੀ ਨਵੀਂ ਵੈੱਬ ਸੀਰੀਜ਼ ‘ਦਿ ਨਾਈਟ ਮੈਨੇਜਰ’ ‘ਚ ਨਜ਼ਰ ਆਉਣਗੇ।

ਇਹ ਸੀਰੀਜ਼ 17 ਫਰਵਰੀ, 2023 ਨੂੰ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ‘ਤੇ ਸਟ੍ਰੀਮ ਕਰੇਗੀ। ਇਸ ‘ਚ ਉਨ੍ਹਾਂ ਨਾਲ ਅਨਿਲ ਕਪੂਰ ਅਤੇ ਸ਼ੋਭਿਤਾ ਧੂਲੀਪਾਲਾ ਵੀ ਨਜ਼ਰ ਆਉਣਗੇ।

ਇਹ ਸੀਰੀਜ਼ 17 ਫਰਵਰੀ, 2023 ਨੂੰ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ‘ਤੇ ਸਟ੍ਰੀਮ ਕਰੇਗੀ। ਇਸ ‘ਚ ਉਨ੍ਹਾਂ ਨਾਲ ਅਨਿਲ ਕਪੂਰ ਅਤੇ ਸ਼ੋਭਿਤਾ ਧੂਲੀਪਾਲਾ ਵੀ ਨਜ਼ਰ ਆਉਣਗੇ।
Tags: aditya roy kapoorfans saidfirephoto shoot shirtlesspropunjabtvthe beach
Share306Tweet191Share76

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪਤਨੀ ਨੂੰ ਸੋਹਣੇ ਨਾ ਹੋਣ ਤੇ ਪਤੀ ਨੇ ਦਿੱਤੀ ਅਜਿਹੀ ਭਿਆਨਕ ਸਜਾ

ਅਗਸਤ 27, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਗਲਤ ਨਬੰਰ ‘ਤੇ ਹੋ ਗਏ ਹਨ ਪੈਸੇ ਟਰਾਂਸਫਰ ਤਾਂ ਕਿਵੇਂ ਆਉਣਗੇ ਵਾਪਿਸ, ਜਾਣੋ ਕੀ ਹੈ ਇਸਦਾ ਸਹੀ ਤਰੀਕਾ

ਅਗਸਤ 27, 2025

ਸਿਰਫ 2 ਰੁਪਏ ‘ਚ ਮਿਲੇਗਾ ਲੱਕੜ ਦੀ ਸਿਉਂਕ ਤੋਂ ਛੁਟਕਾਰਾ

ਅਗਸਤ 27, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result