ਭਗਵੰਤ ਮਾਨ ਦੇ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ | ਉਨ੍ਹਾਂ ਟਵੀਟ ਕਰ ਲਿਖਿਆ ਹੈ ਕਿ ਮੈਂ ਅੱਜ ਫਿਰ 3 ਖੇਤੀ ਕਾਨੂੰਨ ਵਾਪਿਸ ਲੈਣ ਲਈ Adjournment motion ਦਾ ਨੋਟਿਸ ਦਿੱਤਾ ਹੈ | ਲੋਕ ਸਭਾ ਦੇ ਵਿੱਚ ਖੇਤੀ ਕਾਨੂੰਨਾਂ ਦਾ ਮਸਲਾ ਭਖਿਆ | ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਨੋਟਿਸ ਦਿੱਤਾ ਹੈ | ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ ਸੀ |
आज फिर मैंने लोक सभा में तीनों खेती क़ानून वापस लेने हेतु adjournment motion का नोटिस दिया है..
— Bhagwant Mann (@BhagwantMann) July 22, 2021