ਵੀਰਵਾਰ, ਜੁਲਾਈ 31, 2025 09:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

SSR Birth Anniversary:ਸੁਸ਼ਾਂਤ ਸਿੰਘ ਰਾਜਪੂਤ ਦੇ ਜਨਮਦਿਨ ‘ਤੇ ਰੀਆ ਚੱਕਰਵਰਤੀ ਨੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ, ਇਸ ਤਰ੍ਹਾਂ ਜਤਾਇਆ ਪਿਆਰ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਰੀਆ ਚੱਕਰਵਰਤੀ ਅਕਸਰ ਉਨ੍ਹਾਂ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਅਦਾਕਾਰ ਦੇ ਜਨਮਦਿਨ 'ਤੇ ਰੀਆ ਉਨ੍ਹਾਂ ਨੂੰ ਫੋਟੋਆਂ ਰਾਹੀਂ ਯਾਦ ਕਰਦੀ ਨਜ਼ਰ ਆਈ। ਥ੍ਰੋਬੈਕ ਫੋਟੋਆਂ ਵਿੱਚ ਰੀਆ ਅਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਖਾਸ ਸਾਂਝ ਨਜ਼ਰ ਆ ਰਹੀ ਹੈ।

by Gurjeet Kaur
ਜਨਵਰੀ 21, 2023
in ਬਾਲੀਵੁੱਡ, ਮਨੋਰੰਜਨ
0

SSR Birth Anniversary:ਸੁਸ਼ਾਂਤ ਸਿੰਘ ਰਾਜਪੂਤ ਭਾਵੇਂ ਸਾਡੇ ਵਿਚਕਾਰ ਨਾ ਰਹੇ ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਅੱਜ ਵੀ ਨਹੀਂ ਭੁੱਲੇ ਹਨ। ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਸਾਰੇ ਹੀ ਸੁਸ਼ਾਂਤ ਦੇ 37ਵੇਂ ਜਨਮਦਿਨ ‘ਤੇ ਅਭਿਨੇਤਾ ਨੂੰ ਯਾਦ ਕਰਦੇ ਹੋਏ ਦਿਖਾਈ ਦਿੱਤੇ। ਇਸ ਮੌਕੇ ਅਦਾਕਾਰਾ ਰੀਆ ਚੱਕਰਵਰਤੀ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ਵਿੱਚ ਰੀਆ ਦੀ ਪੋਸਟ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਰੀਆ ਚੱਕਰਵਰਤੀ ਅਕਸਰ ਉਨ੍ਹਾਂ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਅਦਾਕਾਰ ਦੇ ਜਨਮਦਿਨ ‘ਤੇ ਰੀਆ ਉਨ੍ਹਾਂ ਨੂੰ ਫੋਟੋਆਂ ਰਾਹੀਂ ਯਾਦ ਕਰਦੀ ਨਜ਼ਰ ਆਈ। ਥ੍ਰੋਬੈਕ ਫੋਟੋਆਂ ਵਿੱਚ ਰੀਆ ਅਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਖਾਸ ਸਾਂਝ ਨਜ਼ਰ ਆ ਰਹੀ ਹੈ। ਪਹਿਲੀ ਤਸਵੀਰ ‘ਚ ਰੀਆ ਅਤੇ ਸੁਸ਼ਾਂਤ ਕੌਫੀ ਦੇ ਮਗ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਦੂਜੀ ਤਸਵੀਰ ‘ਚ ਦੋਵੇਂ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਸੁਸ਼ਾਂਤ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਰੀਆ ਨੇ ਕੈਪਸ਼ਨ ‘ਚ ਲਿਖਿਆ, ਇਨਫਿਨਿਟੀ ਪਲੱਸ ਵਨ।

ਪਰਿਵਾਰ ਨੇ ਰੀਆ ਨੂੰ ਦੋਸ਼ੀ ਦੱਸਿਆ
ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ 2020 ਨੂੰ ਸਥਿਤ ਫਲੈਟ ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਨੇ ਅਦਾਕਾਰ ਦੀ ਮੌਤ ਲਈ ਰੀਆ ਨੂੰ ਜ਼ਿੰਮੇਵਾਰ ਦੱਸਿਆ। ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿੱਚ ਰੀਆ ਵੀ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸੀ। ਹਾਲਾਂਕਿ, ਰੀਆ ਨੇ ਹਮੇਸ਼ਾ ਕਿਹਾ ਹੈ ਕਿ ਉਹ ਸੁਸ਼ਾਂਤ ਨਾਲ ਪਿਆਰ ਕਰਦੀ ਸੀ। ਉਸ ਦੇ ਕਾਰਨ ਸੁਸ਼ਾਂਤ ਸਿੰਘ ਦੀ ਮੌਤ ਨਹੀਂ ਹੋਈ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਪੱਤਰ ਵੀ ਲਿਖਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: birth anniversaryBollywood actorSSR Birth Anniversarysushant singh rajputTV Actor
Share205Tweet128Share51

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.