ਵੀਰਵਾਰ, ਮਾਰਚ 26, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ‘ਚ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਲੈ ਕੇ ਐਡਵਾਇਜ਼ਰੀ ਜਾਰੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 12, 2024
in ਪੰਜਾਬ
0

ਗਲੋਬਲ ਸਟਾਰ ਦਿਲਜੀਤ ਦੋਸਾਂਝ ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਕੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ‘ਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੋਸਾਂਝ ਨੂੰ ਪਟਿਆਲਾ ਪੈੱਗ, 5 ਤਾਰਾ ਤ ਕੇਸ ਤੋੜ ਮਰੋੜ ਕੇ ਵੀ ਨਾ ਗਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਦਿਲਜੀਤ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ: ਚੰਡੀਗੜ੍ਹ ‘ਚ ਸੀ.ਸੀ.ਪੀ.ਆਰ ਨੇ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ।ਐਡਵਾਈਜ਼ਰੀ ‘ਚ ਸਪੱਸ਼ਟ ਤੌਰ ‘ਤੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦਾ ਜ਼ਿਕਰ ਕੀਤਾ ਗਿਆ ਹੈ।ਜਿੱਥੇ ਪੀਕ ਸਾਊਂਡ ਲੈਵਲ 120ਡੀਬੀ ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ।ਐਡਵਾਇਜ਼ਰੀ ‘ਚ ਸੀਸੀਪੀਸੀਆਰ ਨੇ ਆਯੋਜਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ, ਜੋ ਜੇਜੇ ਐਕਟ ਅਤੇ ਕਾਨੂੰਨ ਦੀਆਂ ਹੋਰ ਵਿਵਸਥਾਵਾਂ ਦੇ ਤਹਿਤ ਸਜ਼ਾਯੋਗ ਹੈ।


 

ਇਸ ਤੋਂ ਪਹਿਲਾਂ ਨਵੰਬਰ ਦੇ ਮਹੀਨੇ ਚੰਡੀਗੜ੍ਹ ਦੇ ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋ. ਪੰਡਿਤਰਾਓ ਨੇ ਗਾਇਕ ਦਿਲਜੀਤ ਦੁਸਾਂਝ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ ‘ਤੇ ਜ਼ਿਲ੍ਹਾ ਬਾਲ ਭਲਾਈ ਅਫਸਰ, ਤੇਲੰਗਾਨਾ ਨੇ ਵੀ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ, ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ ਕੀਤਾ ਸੀ।

 

Tags: AdvisoryChandigarh showdiljit dosanjhlatest newsLatestNewspro punjab tv
Share625Tweet391Share156

Related Posts

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026
Load More

Recent News

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.