ਸੋਮਵਾਰ, ਮਈ 19, 2025 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SAD ਨੇ ਜਗੀਰ ਕੌਰ ਨੂੰ ਦਿੱਤਾ ਝਟਕਾ, ਧਾਮੀ ਨੂੰ ਐਲਾਨਿਆ ਸ਼੍ਰੋਮਣੀ ਕਮੇਟੀ ਦਾ ਪ੍ਰਧਾਨਗੀ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਗਿਆ ਹੈ।

by propunjabtv
ਨਵੰਬਰ 4, 2022
in Featured News, ਪੰਜਾਬ
0

Harjinder Singh Dhami: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਹੈ।

SAD President S Sukhbir S Badal after wider consultations with SGPC Members & senior leaders of the party announced that S Harjinder Singh Dhami will be SAD’s candidate for the post of President for the Nov 9 annual election of SGPC. pic.twitter.com/LZVMr8CTxJ

— Dr Daljit S Cheema (@drcheemasad) November 4, 2022

ਦੱਸ ਦਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰਦਾ ਸੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਉੱਪਰ ਇਲਜ਼ਾਮ ਲੱਗਦੇ ਸੀ ਕਿ ਪ੍ਰਧਾਨ ਹਮੇਸ਼ਾਂ ਬਾਦਲਾਂ ਦੇ ਲਿਫਾਫੇ ਵਿੱਚੋਂ ਨਿਕਲਦਾ ਹੈ।

ਇਹ ਵੀ ਪੜ੍ਹੋ: BJP Punjab Election: ਕੀ ਭਾਜਪਾ ਪੰਜਾਬ ‘ਚ ਸੰਨੀ ਦਿਓਲ ਤੋਂ ਕਰੇਗੀ ਕਿਨਾਰਾ! ਇਸ ਵੱਡੇ ਚਿਹਰੇ ਨੂੰ ਦੇ ਸਕਦੀ ਮੌਕਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Breaking NewsHarjinder Singh Dhamipro punjab tvpunjabi newssad
Share248Tweet155Share62

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.