ਸ਼ਨੀਵਾਰ, ਅਕਤੂਬਰ 17, 2026 06:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖ ਨੌਜੁਵਾਨਾਂ ਨਾਲ ਕੀਤੀ ਜਾ ਰਹੀ ਵਧੀਕੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ, ਪੰਜਾਬ ਸਰਕਾਰ ਨੂੰ ਦਿੱਤੀ ਨਸੀਹਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਇੱਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।

by Bharat Thapa
ਮਾਰਚ 20, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਇੱਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜੁਆਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਹਾਲਾਤਾਂ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਇ ਸ਼ਾਮਲ ਕਰਨਾ ਬੇਹੱਦ ਮੰਦਭਾਗਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਤੌਰ ’ਤੇ ਕਿਹਾ ਕਿ ਪੰਜਾਬ ਦੀ ਸਿੱਖ ਨੌਜੁਆਨੀ ਨੇ ਇਕੱਲੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਅਤੇ ਦੁਨੀਆਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਪਰੰਤੂ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ’ਤੇ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਗਲਤੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ’ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਹੀ ਮੰਨੀ ਜਾਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਬੰਦ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੁਹਿਰਦ ਅਤੇ ਸੰਜੀਦਾ ਹੈ ਤਾਂ ਪੰਜਾਬ ਦੇ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਰਾਜਸੀ ਲਾਭ ਲਈ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਜਾਇਜ਼ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: advisedAdvocate Dhamicondemnedpropunjabtvpunjab governmentSikh youththe abuse
Share235Tweet147Share59

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.