ਵੀਰਵਾਰ, ਅਕਤੂਬਰ 15, 2026 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

by Pro Punjab Tv
ਅਕਤੂਬਰ 12, 2025
in Featured, Featured News, ਧਰਮ, ਪੰਜਾਬ
0

ਅੰਮ੍ਰਿਤਸਰ, 12 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ।

ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।

Tags: Advocate Dhami expresses grief over the demise of bhai ram singhAdvocate Harjinder Singh Dhamilatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsTrending news
Share202Tweet127Share51

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.