ਬੁੱਧਵਾਰ, ਮਾਰਚ 25, 2026 07:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਐਡਵੋਕੇਟ ਧਾਮੀ ਨੇ ਰਾਮ ਰਹੀਮ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ

by Bharat Thapa
ਅਕਤੂਬਰ 22, 2022
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ।

ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਘਟੀਆ ਕਿਰਦਾਰ ਅਤੇ ਗਤੀਵਿਧੀਆਂ ਕਰਕੇ ਜੇਲ੍ਹ ਅੰਦਰ ਬੰਦ ਰਾਮ ਰਹੀਮ ਨੂੰ ਪਹਿਲਾਂ ਹੀ ਬਾਰ-ਬਾਰ ਪੈਰੋਲ ਦੇ ਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਅਤੇ ਹੁਣ ਉਸ ਵੱਲੋਂ ਮਾਨਸਾ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਉਸ ਦੀ ਇਸ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਾ ਦੇਵੇ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਦੇ ਪੈਰੋਲ ’ਤੇ ਆਉਣ ਮੌਕੇ ਸੰਬੋਧਨ ਕਰਨ ’ਤੇ ਵੀ ਰੋਕ ਲਗਾਉਣ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ।

Tags: Advocate Dhamiannouncementcamp in Mansafeaturedpropunjabtvram rahimstrong reaction
Share218Tweet136Share55

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.