ਸ਼ਨੀਵਾਰ, ਮਈ 10, 2025 03:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Afghanistan- ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ

by propunjabtv
ਜੂਨ 27, 2022
in Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ ਚਾਹੁੰਦੀ ਹੈ, ਤਾਂ ਜੋ ਉਥੋਂ ਦੇ ਸਿੱਖਾਂ ਦੇ ਹਾਲਾਤਾਂ ਬਾਰੇ ਜਾਣਿਆ ਜਾ ਸਕੇ ਅਤੇ ਸਰਕਾਰ ਦੇ ਅਧਿਕਾਰੀਆਂ ਨਾਲ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਬਾਰੇ ਗੱਲਬਾਤ ਕੀਤੀ ਜਾ ਸਕੇ। ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਉਥੇ ਵੱਸਦੇ ਸਿੱਖ ਚਿੰਤਤ ਹਨ, ਲਿਹਾਜ਼ਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨਾਂ ਦੀ ਮੁਸ਼ਕਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ।

ਉਥੋਂ ਦੇ ਇਤਿਹਾਸਕ ਅਸਥਾਨਾਂ ਦੇ ਹਾਲਾਤਾਂ, ਲੋੜੀਂਦੀਆਂ ਕਾਰ ਸੇਵਾਵਾਂ ਅਤੇ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਫ਼ਦ ਅਫ਼ਗਾਨਿਸਤਾਨ ਦੇ ਸਿੱਖ ਆਗੂਆਂ ਤੋਂ ਇਲਾਵਾ ਉਥੋਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨੀ ਚਾਹੁੰਦਾ ਹੈ, ਤਾਂ ਜੋ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਅਫ਼ਗਾਨਿਸਤਾਨ ਵਿਚ ਸਿੱਖ ਵਿਰਾਸਤ ਅਤੇ ਗੁਰ-ਅਸਥਾਨਾਂ ਦੀ ਸਾਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨਿਭਾਉਣਾ ਚਾਹੁੰਦੀ ਹੈ ਅਤੇ ਇਸ ਦੇ ਨਾਲ ਹੀ ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਆਏ ਭੂਚਾਲ ਦੇ ਪੀੜਤਾਂ ਦੀ ਮੱਦਦ ਲਈ ਵੀ ਤਿਆਰ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਸਰਕਾਰ ਨੇ ਬੇਸ਼ੱਕ ਸੰਕਟ ਦੇ ਸਮੇਂ ’ਤੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਲਈ ਚੰਗਾ ਯਤਨ ਕੀਤਾ ਹੈ, ਪਰੰਤੂ ਜ਼ੁੰਮੇਵਾਰ ਸਿੱਖ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸਹਾਇਤਾ ਅਤੇ ਗੁਰ-ਅਸਥਾਨਾਂ ਦੀ ਸੰਭਾਲ ਲਈ ਕਾਰਜ ਕਰੇ। ਐਡਵੋਕੇਟ ਧਾਮੀ ਅਨੁਸਾਰ ਜੇਕਰ ਭਾਰਤ ਸਰਕਾਰ ਜਲਦ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿਚ ਜਾਣਾ ਯਕੀਨੀ ਹੈ।

Tags: Afganistan sikhAfghanistansgpc
Share198Tweet124Share49

Related Posts

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025
Load More

Recent News

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.